ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Diljit Dosanjh: ਦਿਲਜੀਤ ਦੋਸਾਂਝ ਦੀ Full ਚੜ੍ਹਾਈ ਨੇ ਮਚਾਈ ਹਲਚਲ, ਹੁਣ ਗਾਇਕ ਅਮਰੀਕਾ ਦੇ ਮਸ਼ਹੂਰ ਸ਼ੋਅ 'ਚ ਆਏਗਾ ਨਜ਼ਰ

Diljit Dosanjh to debut American Show: ਗਲੋਬਲ ਸਟਾਰ ਦਿਲਜੀਤ ਦੋਸਾਂਝ ਦੀ ਹਰ ਪਾਸੇ ਫੁਲ ਚੜ੍ਹਾਈ ਵੇਖਣ ਨੂੰ ਮਿਲ ਰਹੀ ਹੈ। ਵਿਦੇਸ਼ਾਂ ਵਿੱਚ ਆਪਣੇ ਸ਼ੋਅਜ਼ ਰਾਹੀਂ ਸਫਲਤਾਂ ਖੱਟਣ ਵਾਲਾ ਸਟਾਰ

Diljit Dosanjh to debut American Show: ਗਲੋਬਲ ਸਟਾਰ ਦਿਲਜੀਤ ਦੋਸਾਂਝ ਦੀ ਹਰ ਪਾਸੇ ਫੁਲ ਚੜ੍ਹਾਈ ਵੇਖਣ ਨੂੰ ਮਿਲ ਰਹੀ ਹੈ। ਵਿਦੇਸ਼ਾਂ ਵਿੱਚ ਆਪਣੇ ਸ਼ੋਅਜ਼ ਰਾਹੀਂ ਸਫਲਤਾਂ ਖੱਟਣ ਵਾਲਾ ਸਟਾਰ ਇੱਕ ਵਾਰ ਫਿਰ ਇਤਿਹਾਸ ਰੱਚਣ ਵਾਲਾ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਦੋਸਾਂਝਾਵਾਲਾ ਨਫਰਤ ਕਰਨ ਵਾਲਿਆਂ ਵਿਚਾਲੇ ਧੱਕ ਪਾਉਣ ਆ ਰਿਹਾ ਹੈ। ਦਰਅਸਲ, ਪੰਜਾਬੀ ਕਲਾਕਾਰ ਬਹੁਤ ਜਲਦ ਅਮਰੀਕਾ ਦੇ ਮਸ਼ਹੂਰ ਸ਼ੋਅ ਵਿੱਚ ਵਿਖਾਈ ਦਏਗਾ। ਇਸਦੀ ਜਾਣਕਾਰੀ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। 

ਹਾਲੀਵੁੱਡ ਸ਼ੋਅ 'ਚ ਐਂਟਰੀ

ਦਰਅਸਲ, ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਪੰਜਾਬੀ ਆ ਗਿਆ ਓਏ... ਇਸ ਹਫ਼ਤੇ ਗੇਸਟ @jimmyfallon @fallontonight @nbc, ਭੰਗੜਾ ਹੁਣ ਮੈਨਸਟ੍ਰੀਮ ਪੈਣਾ, ਪ੍ਰੋਪਰ ਹਾਲੀਵੁੱਡ...

View this post on Instagram
 
A post shared by DILJIT DOSANJH (@diljitdosanjh)

ਦੱਸ ਦੇਈਏ ਕਿ ਦਿਲਜੀਤ ਟਾਕ ਸ਼ੋਅ "ਟੁਨਾਈਟ ਬਾਈ ਜਿਮੀ ਫੈਲਨ" 'ਤੇ ਮਹਿਮਾਨ ਵਜੋਂ ਨਜ਼ਰ ਆਉਣਗੇ। ਇਹ ਖਬਰ ਪੰਜਾਬੀ ਸੰਗੀਤ ਜਗਤ ਲਈ ਇੱਕ ਵੱਡੀ ਉਪਲਬਧੀ ਹੈ। ਦਿਲਜੀਤ ਅਜਿਹੇ ਪਹਿਲੇ ਪੰਜਾਬੀ ਕਲਾਕਾਰ ਹਨ ਜੋ ਆਪਣੀ ਮਿਹਨਤ ਨਾਲ ਵਿਸ਼ਵ ਪੱਧਰ 'ਤੇ ਪੰਜਾਬੀਆਂ ਦਾ ਨਾਂਅ ਚਮਕਾ ਰਹੇ ਹਨ।  ਦਿਲਜੀਤ ਦੀ ਇਸ ਸ਼ੋਅ 'ਤੇ ਸ਼ਾਮਿਲ ਹੋਣ ਦੀ ਘੋਸ਼ਣਾ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਭਰ ਦਿੱਤਾ ਹੈ। ਹਰ ਕੋਈ ਇਹ ਜਾਣਨ ਲਈ ਉਤਸੁਕ ਹੈ, ਆਖਿਰ ਸ਼ੋਅ ਵਿੱਚ ਦੋਸਾਂਝਾਵਾਲੇ ਦਾ ਕਿਹੋ ਜਿਹਾ ਅੰਦਾਜ਼ ਵੇਖਣ ਨੂੰ ਮਿਲੇਗਾ। ਜਿਮੀ ਫੈਲਨ ਦੇ ਪ੍ਰਸਿੱਧ ਟਾਕ ਸ਼ੋ 'ਤੇ ਦਿਲਜੀਤ ਦੀ ਐਂਟਰੀ ਮਾਣ ਵਾਲੀ ਗੱਲ ਹੈ। ਇਸ ਟਾਕ ਸ਼ੋਅ 'ਤੇ ਦਿਲਜੀਤ ਦੀ ਐਂਟਰੀ, ਉਨ੍ਹਾਂ ਦੇ ਕਰੀਅਰ ਦਾ ਇੱਕ ਹੋਰ ਸੁਨਿਹਰੀ ਪਲ ਹੋਵੇਗਾ ਅਤੇ ਇਹ ਸਪੱਸ਼ਟ ਕਰੇਗਾ ਕਿ ਪੰਜਾਬੀ ਕਲਾਕਾਰ ਅੰਤਰਰਾਸ਼ਟਰੀ ਪੱਧਰ 'ਤੇ ਵੀ ਇੱਕ ਵੱਡਾ ਸਥਾਨ ਪ੍ਰਾਪਤ ਕਰ ਰਹੇ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਜਲਦ ਹੀ ਫਿਲਮ ਜੱਟ ਐਂਡ ਜੁਲੀਅਟ 3 ਵਿੱਚ ਨਜ਼ਰ ਆਉਣ ਵਾਲੇ ਹਨ। ਫਿਲਮ ਦਾ ਟ੍ਰੈੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਫਿਲਮ 27 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?

FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ

ABP Premium

ਵੀਡੀਓਜ਼

Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjhaDelhi Aap Meeting| Bhagwant Mann|'ਆਪ' ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨFarmer Protest|Kisan Mahapanchayat| ਦਿੱਲੀ 'ਚ BJP ਦੀ ਸਰਕਾਰ ਬਣਨ ਨਾਲ ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ|CM Bhagwant Mann| ਬਾਜਵਾ ਦਾ ਦਾਅਵਾ ਸੱਚ ਸਾਬਤ ਹੋਣ 'ਤੇ ਵੀ ਸਰਕਾਰ ਨੂੰ ਨਹੀਂ  ਕੋਈ ਖਤਰਾ |abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Deportation in Britain: ਅਮਰੀਕਾ ਤੋਂ ਬਾਅਦ ਯੂਕੇ ਦਾ ਵੱਡਾ ਐਕਸ਼ਨ! 19,000 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ

Punjab News:  ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨਾਲ ਸਿਰਫ਼ 10 ਮਿੰਟ ਚੱਲੀ ਮੁਲਾਕਾਤ, ਹਾਰ ਤੋਂ ਬਾਅਦ 'ਆਪ' 'ਚ ਜ਼ਬਰਦਸਤ ਹੰਗਾਮਾ, ਜਾਣੋ ਕੀ ਕੁਝ ਹੋਇਆ

Toll Tax Rules: ਸਰਕਾਰ ਵੱਲੋਂ ਵੱਡਾ ਐਲਾਨ, ਹੁਣ 15 ਸਾਲਾਂ ਤੱਕ ਨਹੀਂ ਦੇਣਾ ਪਏਗਾ ਟੋਲ ਟੈਕਸ, ਜਾਣੋ ਨਵਾਂ ਨਿਯਮ

Gold Silver Rate Today: ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ ਆਪਣੇ ਸ਼ਹਿਰ 10 ਗ੍ਰਾਮ ਦਾ ਕੀ ਰੇਟ ?

Embed widget