ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਫੈਨਜ਼ ਨੂੰ ਸੁਣਾਈ ਖੁਸ਼ਖਬਰੀ, 'ਘੋਸਟ' ਸਣੇ ਇੱਕ ਹੋਰ ਐਲਬਮ 'ਤੇ ਕਰ ਰਹੇ ਕੰਮ

Diljit Dosanjh Album Ghost Has No collaboration: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਪ੍ਰਸ਼ੰਸਕਾਂ ਲਈ ਨੂੰ ਹੈਰਾਨ ਕਰਨ ਦੇ ਨਾਲ-ਨਾਲ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ, ਪੰਜਾਬੀ ਗਾਇਕ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ

Diljit Dosanjh Album Ghost Has No collaboration: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਪ੍ਰਸ਼ੰਸਕਾਂ ਲਈ ਨੂੰ ਹੈਰਾਨ ਕਰਨ ਦੇ ਨਾਲ-ਨਾਲ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦਰਅਸਲ, ਪੰਜਾਬੀ ਗਾਇਕ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਐਲਬਮ ਘੋਸਟ ਦਾ ਕੌਲੈਬ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਹ ਦੋ ਐਲਬਮਾਂ ਉੱਪਰ ਕੰਮ ਕਰ ਰਹੇ ਸੀ। 

Diljit Dosanjh: ਦਿਲਜੀਤ ਦੋਸਾਂਝ ਨੇ ਫੈਨਜ਼ ਨੂੰ ਸੁਣਾਈ ਖੁਸ਼ਖਬਰੀ, 'ਘੋਸਟ' ਸਣੇ ਇੱਕ ਹੋਰ ਐਲਬਮ 'ਤੇ ਕਰ ਰਹੇ ਕੰਮ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ਦੀ ਸਟੋਰੀ ਦੇ ਨਾਲ ਆਪਣਾ ਮਜ਼ੇਦਾਰ ਇਮੋਜ਼ੀ ਵੀ ਸ਼ੇਅਰ ਕੀਤਾ ਹੈ। ਕਲਾਕਾਰ ਨੇ ਦੱਸਿਆ ਕੀ ਕੌਲੈਬੋ ਐਲਬਮ ਉੱਪਰ ਅਲੱਗ ਤੋਂ ਕੰਮ ਚੱਲ ਰਿਹਾ ਹੈ ਅਤੇ ਮੈਂ ਦੋ ਐਲਬਮ ਉੱਪਰ ਕੰਮ ਕਰ ਰਿਹਾ ਸੀ। ਦੱਸ ਦੇਈਏ ਕਿ ਇਹ ਦਿਲਜੀਤ ਦੋਸਾਂਝ ਵੱਲੋਂ ਆਪਣੇ ਪ੍ਰਸ਼ੰਸਕਾਂ ਲਈ ਇੱਕ ਤਰ੍ਹਾਂ ਦਾ ਖਾਸ ਤੋਹਫ਼ਾ ਹੈ। ਜਿਸ ਵਿੱਚ ਪ੍ਰਸ਼ੰਸਕਾਂ ਨੂੰ ਇੱਕ ਨਹੀਂ ਬਲਕਿ ਦੋ ਐਲਬਮਾਂ ਨਾਲ ਦਿਲਜੀਤ ਦੇ ਗੀਤਾਂ ਦਾ ਆਨੰਦ ਉਠਾਉਣ ਦਾ ਮੌਕਾ ਮਿਲੇਗਾ। 

ਦਿਲਜੀਤ ਨੇ ਇਸ ਲਈ ਕੀਤਾ ਸਪਸ਼ਟ

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਵੱਲੋਂ ਆਪਣੇ ਸੋਸ਼ਲ ਮੰੀਡੀਆ ਹੈਂਡਲ ਉੱਪਰ ਹਾਲੀਵੁੱਡ ਸਿਤਾਰਿਆਂ ਨਾਲ ਲਗਾਤਾਰ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਸੀ। ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਇਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਐਲਬਮ ਘੋਸਟ ਇੱਕ ਕੌਲੈਬ ਹੋਵੇਗੀ। ਹਾਲਾਂਕਿ ਇਹ ਗੱਲ ਦਿਲਜੀਤ ਨੇ ਸਪਸ਼ਟ ਕਰ ਦਿੱਤੀ ਹੈ ਕਿ ਉਹ ਦੋ ਐਲਬਮ ਤੇ ਕੰਮ ਕਰ ਰਹੇ ਸੀ ਘੋਸਟ ਅਤੇ ਕੌਲੈਬ ਦੋਵੇਂ ਵੱਖ-ਵੱਖ ਹਨ। 

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਹਾਲ ਹੀ 'ਚ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਇੱਕ ਵਾਰ ਫਿਰ ਦਿਲਜੀਤ ਆਪਣੇ ਬੌਰਨ ਟੂ ਸ਼ਾਈਨ ਟੂਰ ਦੇ ਚੱਲਦੇ ਸੁਰਖੀਆਂ ਵਿੱਚ ਹਨ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਦਿਲਜੀਤ ਜਲਦ ਹੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਦਿਖਾਈ ਦੇਣਗੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget