ਪੜਚੋਲ ਕਰੋ

Diljit Dosanjh ਨੇ ਆਪਣੇ ਨਾਂਅ ਜੋੜਿਆ ਇੱਕ ਹੋਰ ਖਿਤਾਬ, Tory Lanez, Diamond Platnumz ਨਾਲ ਕਰਨ ਜਾ ਰਹੇ ਪ੍ਰਫਾਰਮ

ਦਿਲਜੀਤ ਨੇ 13 ਸਟੂਡੀਓ ਐਲਬਮਾਂ ਰਿਕਾਰਡ ਕੀਤੀਆਂ ਹਨ ਅਤੇ ਆਪਣੇ ਆਪ ਨੂੰ ਪੰਜਾਬੀ ਸੰਗੀਤ ਉਦਯੋਗ ਦੇ ਸਭ ਤੋਂ ਵੱਡੇ ਸਿਤਾਰਿਆਂ ਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ। ਉਸਦੀ 2020 ਦੀ ਐਲਬਮ 'G.O.A.T.' ਬਿਲਬੋਰਡ ਦੇ ਗਲੋਬਲ ਚਾਰਟ 'ਤੇ ਪ੍ਰਦਰਸ਼ਿਤ ਕੀਤਾ ਗਿਆ ਸੀ।

Diljit Dosanjh Goes Global to perform with Canadian Rapper Tory Lanez Diamond Platnumz, know details

Diljit Dosanjh Update: ਐਕਟਰ-ਸਿੰਗਰ-ਗੀਤਕਾਰ ਦਿਲਜੀਤ ਦੋਸਾਂਝ ਨੇ ਵਿਸ਼ਵ ਪੱਧਰ 'ਤੇ ਆਪਣੀ ਮੌਜੂਦਗੀ ਨੂੰ ਵਧਾਉਣ ਲਈ ਇੱਕ ਵੱਡੀ ਰਿਕਾਰਡ ਕੰਪਨੀ ਨਾਲ ਕੰਮ ਕਰਨ ਦੀ ਪਲਾਨਿੰਗ ਕੀਤੀ ਹੈ। ਦੱਸ ਦਈਏ ਕਿ ਇਸ ਵਾਰ ਦਿਲਜੀਤ ਕੈਨੇਡੀਅਨ ਰੈਪਰ Tory Lanez ਅਤੇ ਤਨਜ਼ਾਨੀਆ ਦੇ ਸਟਾਰ Diamond Platnumz ਨਾਲ ਆਉਣਗੇ।

ਦੱਸ ਦਈਏ ਕਿ ਦਿਲਜੀਤ ਦੇ ਟ੍ਰੈਕ 'ਲਵਰ' ਨੇ ਯੂਟਿਊਬ 'ਤੇ 68 ਮਿਲੀਅਨ ਤੋਂ ਵੱਧ ਵਿਊਜ਼ ਮਿਲੇ ਜਿਸ ਨੂੰ ਵਾਰਨਰ ਮਿਊਜ਼ਿਕ ਦੇ ਨਾਲ ਮਿਲ ਕੇ ਤਿਆਰ ਕੀਤਾ ਗਿਆ ਸੀ। ਹੁਣ ਆਪਣੀ ਸਾਂਝੇਦਾਰੀ 'ਤੇ ਟਿੱਪਣੀ ਕਰਦੇ ਹੋਏ ਦਿਲਜੀਤ ਨੇ ਕਿਹਾ, "ਮੈਂ ਵਾਰਨਰ ਮਿਊਜ਼ਿਕ ਦੇ ਨਾਲ ਸਹਿਯੋਗ ਕਰਕੇ ਬਹੁਤ ਖੁਸ਼ ਹਾਂ। ਅਸੀਂ ਭਾਰਤੀ ਸੰਗੀਤ ਨੂੰ ਆਮ ਨਾਲੋਂ ਅੱਗੇ ਲੈ ਜਾਵਾਂਗੇ। ਡਾਇਸਪੋਰਾ ਦਰਸ਼ਕ ਗਲੋਬਲ ਚਾਰਟ ਦੇ ਸਿਖਰ 'ਤੇ ਹਨ।" ਦਿਲਜੀਤ ਨੇ ਅੱਗੇ ਕਿਹਾ, "ਮੈਂ ਪਹਿਲਾਂ ਹੀ ਦੂਜੇ ਦੇਸ਼ਾਂ ਦੇ ਵਾਰਨਰ ਸੰਗੀਤ ਕਲਾਕਾਰਾਂ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਹ ਇੱਕ ਸ਼ਾਨਦਾਰ ਰਚਨਾਤਮਕ ਪ੍ਰਕਿਰਿਆ ਸਾਬਤ ਕਰ ਰਿਹਾ ਹੈ। ਮੈਨੂੰ ਭਾਰਤੀ ਸੰਗੀਤ ਨੂੰ ਵਿਸ਼ਵ ਦੇ ਨਕਸ਼ੇ 'ਤੇ ਮਜ਼ਬੂਤੀ ਨਾਲ ਲਿਆਉਣ ਲਈ ਆਪਣੀ ਭੂਮਿਕਾ ਨਿਭਾਉਣ 'ਤੇ ਬਹੁਤ ਮਾਣ ਹੈ।"

ਦਿਲਜੀਤ ਨੇ 13 ਸਟੂਡੀਓ ਐਲਬਮਾਂ ਰਿਕਾਰਡ ਕੀਤੀਆਂ ਹਨ ਅਤੇ ਆਪਣੇ ਆਪ ਨੂੰ ਪੰਜਾਬੀ ਸੰਗੀਤ ਉਦਯੋਗ ਦੇ ਸਭ ਤੋਂ ਵੱਡੇ ਸਿਤਾਰਿਆਂ ਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ। ਉਸਦੀ 2020 ਦੀ ਐਲਬਮ 'G.O.A.T.' ਬਿਲਬੋਰਡ ਦੇ ਗਲੋਬਲ ਚਾਰਟ 'ਤੇ ਪ੍ਰਦਰਸ਼ਿਤ ਕੀਤਾ ਗਿਆ ਸੀ।

ਇਹ ਭਾਈਵਾਲੀ ਵਾਰਨਰ ਮਿਊਜ਼ਿਕ ਇੰਡੀਆ ਦਾ ਨਵੀਨਤਮ ਇਤਿਹਾਸਕ ਕਦਮ ਹੈ, ਜਿਸ ਨੂੰ ਦੋ ਸਾਲ ਪਹਿਲਾਂ ਮਾਰਚ 2020 ਵਿੱਚ ਲਾਂਚ ਕੀਤਾ ਗਿਆ ਸੀ। ਕੰਪਨੀ ਨੇ ਤੇਜ਼ੀ ਨਾਲ ਇੱਕ ਹੋਰ ਹਿੰਦੀ ਰਿਕਾਰਡ ਲੇਬਲ, ਟਿਪਸ ਮਿਊਜ਼ਿਕ ਨਾਲ ਲਾਇਸੰਸ ਸੌਦੇ 'ਤੇ ਹਸਤਾਖਰ ਕੀਤੇ।

ਇਸਨੇ ਭਾਰਤੀ ਲੋਕ ਮਿਊਜ਼ੀਕ ਜੈਨ ਨੂੰ ਮਜ਼ਬੂਤ ਕਰਨ ਲਈ ਮਾਟੀ ਲੇਬਲ ਦੀ ਸਥਾਪਨਾ ਵੀ ਕੀਤੀ। ਪੰਜਾਬੀ ਸੰਗੀਤ ਦੇ ਖੇਤਰ ਵਿੱਚ ਵਾਰਨਰ ਮਿਊਜ਼ਿਕ ਨੇ ਜ਼ੀਕੀ ਮੀਡੀਆ ਅਤੇ ਸਕਾਈ ਡਿਜੀਟਲ ਨਾਲ ਸਾਂਝੇਦਾਰੀ ਕੀਤੀ ਹੈ।

ਇਹ ਵੀ ਪੜ੍ਹੋ: Sargun Mehta ਤੇ Ravi Dubey ਦੇ ਰਿਸ਼ਤੇ ਨੂੰ ਹੋਏ 12 ਸਾਲ, ਸਰਗੁਨ ਨੇ ਇਸ ਅੰਦਾਜ਼ 'ਚ ਕੀਤਾ ਖੁਸ਼ੀ ਦਾ ਇਜ਼ਹਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget