ਪੜਚੋਲ ਕਰੋ

Jigra Te Le Ja Gabrua Song: ਦਿਲਜੀਤ ਦੋਸਾਂਝ- ਨਿਮਰਤ ਖਹਿਰਾ ਦੀ ਫਿਲਮ 'ਜੋੜੀ' ਦਾ ਪਹਿਲਾਂ ਗੀਤ ਰਿਲੀਜ਼, ਪੰਜਾਬੀ ਵਿਰਸੇ ਦੀ ਝਲਕ ਕਰੇਗੀ ਹੈਰਾਨ

Jigra Te Le Ja Gabrua Song Out From The Movie Jodi: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਦਾ ਪਹਿਲਾ ਗੀਤ ਜਿਗਰਾ ਤਾਂ ਲੈ ਜਾ ਗੱਬਰੂਆ ਰਿਲੀਜ਼ ਹੋ ਚੁੱਕਾ ਹੈ। ਇਹ ਗੀਤ ਪੰਜਾਬੀਆਂ ਲਈ ਬੇਹੱਦ ਖਾਸ ਹੈ।...

Jigra Te Le Ja Gabrua Song Out From The Movie Jodi: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਦਾ ਪਹਿਲਾ ਗੀਤ ਜਿਗਰਾ ਤਾਂ ਲੈ ਜਾ ਗੱਬਰੂਆ ਰਿਲੀਜ਼ ਹੋ ਚੁੱਕਾ ਹੈ। ਇਹ ਗੀਤ ਪੰਜਾਬੀਆਂ ਲਈ ਬੇਹੱਦ ਖਾਸ ਹੈ। ਦਰਅਸਲ, ਇਸ ਗੀਤ ਰਾਹੀਂ ਦਰਸ਼ਕਾਂ ਨੂੰ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਝਲਕ ਸਾਫ ਦੇਖਣ ਨੂੰ ਮਿਲੇਗੀ। ਜਿਗਰਾ ਤਾਂ ਲੈ ਜਾ ਗੱਬਰੂਆ ਵਿੱਚ ਦਿਲਜੀਤ ਅਤੇ ਨਿਮਰਤ ਸਟੇਜ ਉੱਪਰ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਆਸ-ਪਾਸ ਲੋਕ ਉਨ੍ਹਾਂ ਦੇ ਗੀਤ ਦਾ ਆਨੰਦ ਮਾਣ ਰਹੇ ਹਨ। ਤੁਸੀ ਵੀ ਸੁਣੋ ਇਹ ਸ਼ਾਨਦਾਰ ਗੀਤ...

ਖਾਸ ਗੱਲ ਇਹ ਹੈ ਕਿ ਇਸ ਦੇ ਨਾਲ-ਨਾਲ ਹੀ ਫੈਨਜ਼ ਦਿਲਜੀਤ ਤੇ ਨਿਮਰਤ ਦੀ ਕੈਮਿਸਟਰੀ ਬੇਹਦ ਪਸੰਦ ਕਰ ਰਹੇ ਹਨ। ਦੱਸ ਦੇਈਏ ਕਿ ਫਿਲਮ ਦੇ ਗੀਤ ਜਿਗਰਾ ਤਾਂ ਲੈ ਜਾ ਗੱਬਰੂਆ ਦੇ ਰਿਲੀਜ਼ ਤੋਂ ਪਹਿਲਾਂ ਦਰਸ਼ਕਾਂ ਨੇ ਟ੍ਰੇਲਰ ਨੂੰ ਖੂਬ ਪਿਆਰ ਦਿੱਤਾ। ਫਿਲਮ ਵਿੱਚ ਦਰਸ਼ਕਾਂ ਨੂੰ ਦਿਲਜੀਤ ਅਤੇ ਨਿਮਰਤ ਦੀ ਦਿਲਚਸਪ ਕਹਾਣੀ ਦੇਖਣ ਨੂੰ ਮਿਲੇਗੀ। ਜਿਸ ਵਿੱਚ ਇਹ ਦਿਖਾਇਆ ਗਿਆ ਹੈ ਕਿ ਕਿਵੇਂ ਚਮਕੀਲਾ ਬਣੇ ਦਿਲਜੀਤ ਗਾਇਕ ਬਣਨ ਲਈ ਸੰਘਰਸ਼ ਕਰਨਗੇ। ਇਸ ਦਰਮਿਆਨ ਉਨ੍ਹਾਂ ਦੀ ਮੁਲਾਕਾਤ ਨਿਮਰਤ ਨਾਲ ਹੁੰਦੀ ਹੈ ਤੇ ਦੋਵਾਂ ਨੂੰ ਪਿਆਰ ਹੋ ਜਾਂਦਾ ਹੈ। ਇਸ ਫਿਲਮ 'ਚ ਤੁਹਾਨੂੰ ਰੋਮਾਂਸ ਦੇ ਨਾਲ ਨਾਲ ਕਾਮੇਡੀ ਦਾ ਤੜਕਾ ਵੀ ਦੇਖਣ ਨੂੰ ਮਿਲੇਗਾ।  

ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਫਿਲਮ 'ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ। ਇਸ ਫਿਲਮ ਨੂੰ (Amberdeep Singh) ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜਿਸ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਨਿਮਰਤ ਹਮੇਸ਼ਾ ਵਾਂਗ ਫਿਲਮ 'ਚ ਖੂਬਸੂਰਤ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।

View this post on Instagram
 
A post shared by DILJIT DOSANJH (@diljitdosanjh)

ਵਰਕਫਰੰਟ ਦੀ ਗੱਲ ਕਰਿਏ ਤਾਂ ਇਨ੍ਹੀਂ ਦਿਨੀਂ ਦਿਲਜੀਤ ਕੋਚੈਲਾ ਵਿੱਚ ਆਪਣੀ ਪਰਫਾਰਮ ਨੂੰ ਲੈ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਕੋਚੈਲਾ ਵਿੱਚ ਪਰਫਾਰਮ ਕਰ ਪੰਜਾਬੀਆਂ ਦੀ ਹਰ ਪਾਸੇ ਬੱਲੇ-ਬੱਲੇ ਕਰਵਾ ਦਿੱਤੀ ਹੈ। ਇਸ ਵਿਚਕਾਰ ਕਲਾਕਾਰ ਦੀ ਇਸ ਉਪਲੱਬਧੀ ਉੱਪਰ ਪਾਲੀਵੁੱਡ ਤੋਂ ਲੈ ਬਾਲੀਵੁੱਡ ਅਤੇ ਹਾਲੀਵੁੱਡ ਸਿਤਾਰਿਆਂ ਨੇ ਵੀ ਖੁਸ਼ੀ ਜਤਾਈ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget