ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਨੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਕੀਤੀਆਂ ਨਮ, ਜਾਣੋ ਕੀ ਹੈ ਫਿਲਮ 'ਜੋੜੀ' ਦਾ ਆਖਰੀ ਸੀਨ?

Diljit- Nimrat s Movie Jodi Last Scene: ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਅਤੇ ਗਾਇਕੀ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ

Diljit- Nimrat s Movie Jodi Last Scene: ਪੰਜਾਬੀ ਸਿਨੇਮਾ ਜਗਤ ਦੀ ਸ਼ਾਨ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਅਤੇ ਗਾਇਕੀ ਨਾਲ ਪ੍ਰਸ਼ੰਸ਼ਕਾਂ ਦਾ ਮਨ ਮੋਹਿਆ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਅਦਾਕਾਰ ਆਪਣ ਫਿਲਮ 'ਜੋੜੀ' ਦੇ ਚੱਲਦੇ ਚਰਚਾ ਬਟੋਰ ਰਹੇ ਹਨ। ਫਿਲਮ ਵਿੱਚ ਨਿਮਰਤ ਖਹਿਰਾ ਨਾਲ ਦਿਲਜੀਤ ਦੀ 'ਜੋੜੀ' ਨੂੰ ਬਹੁਤ ਪਿਆਰ ਦਿੱਤਾ ਜਾ ਰਹਾ ਹੈ। ਸ਼ੁਰੂਆਤ ਵਿੱਚ ਦਰਸ਼ਕਾਂ ਨੂੰ ਹਸਾਉਣ ਵਾਲੀ ਫਿਲਮ ਅਖੀਰ ਵਿੱਚ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਦਿੰਦੀ ਹੈ। ਆਖਿਰ ਫਿਲਮ ਦੇ ਆਖਰੀ ਸੀਨ ਵਿੱਚ ਅਜਿਹਾ ਕੀ ਹੈ। ਇਸ ਵੀਡੀਓ ਨੂੰ ਦੇਖ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣਗੀਆਂ...

View this post on Instagram
 
A post shared by Jass Maan (@jassmaan.world)

ਦਰਅਸਲ, ਫਿਲਮ 'ਜੋੜੀ' ਵਿੱਚ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦਾ ਕਿਰਦਾਰ ਨਿਭਾ ਰਹੇ ਦਿਲਜੀਤ ਤੇ ਨਿਮਰਤ ਨੇ ਸਭ ਨੂੰ ਰੌਣ ਤੇ ਮਜ਼ਬੂਰ ਕਰ ਦਿੱਤਾ। ਫਿਲਮ ਦੇ ਆਖਰੀ ਸੀਨ ਵਿੱਚ ਦੋਵਾਂ ਨੂੰ ਅਣਪਛਾਣਤੇ ਬੰਦਿਆਂ ਵੱਲੋਂ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਇਹ ਆਖਰੀ ਸੀਨ ਹਰ ਕਿਸੇ ਦੀਆਂ ਅੱਖਾਂ ਨਮ ਕਰ ਰਿਹਾ ਹੈ। ਇਸ ਵਿੱਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਕਾਰ ਵਿੱਚ ਬੈਠੇ ਕਲਾਕਾਰ ਗੋਲੀਆਂ ਲੱਗਣ ਤੋਂ ਬਾਅਦ ਇੱਕ-ਦੂਜੇ ਦੇ ਚਿਹਰੇ ਨੂੰ ਨਿਹਾਰਦੇ ਹਨ। ਹਾਲਾਂਕਿ ਆਪਣੀ ਫਿਲਮ 'ਜੋੜੀ' ਦੇ ਆਖਰੀ ਸੀਨ ਵਿੱਚ ਦਿਲਜੀਤ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ 'ਜੋੜੀ' ਟੁੱਟਣੀ ਨਹੀਂ ਚਾਹੀਦੀ...

ਦਿਲਜੀਤ ਅਤੇ ਨਿਮਰਤ ਦੀ ਜੋੜੀ ਦਾ ਇਹ ਸੀਨ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਈਰਲ ਹੋ ਰਿਹਾ ਹੈ। ਜੋ ਕਿ ਦਰਸ਼ਕਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਵੀ ਦਿਲਵਾ ਰਿਹਾ ਹੈ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਆ ਸੀਨ ਦੇਖ ਕੇ ਸਿੱਧੂ ਦਾ ਚੇਤਾ ਆ ਗਿਆ... ਇੱਕ ਹੋਰ ਨੇ ਲਿਖਿਆ, #sidhumoosewala ਵੀਰੇ ਨੂੰ ਯਾਦ ਕਰ ਕੇ ਮੈ ਰੋ ਪਿਆ ਇਹ ਦੇਖ ਕੇ 😭😭😭😭😭.... ਹਾਲਾਂਕਿ ਫਿਲਮ ਦਾ ਇਹ ਸੀਨ ਜਿਸ ਤਰ੍ਹਾਂ ਦਰਸ਼ਕਾਂ ਨੂੰ ਭਾਵੁਕ ਕਰ ਰਿਹਾ ਹੈ, ਹਰ ਕਿਸੇ ਦਾ ਇੱਕ ਹੀ ਸਵਾਲ ਹੈ ਆਖਿਰ ਕਿਉਂ ਮਾਰ ਦਿੰਦੇ ਇਹ ਲੋਕ ਚੰਗੇ ਬੰਦਿਆਂ ਨੂੰ। 

ਕਾਬਿਲੇਗੌਰ ਹੈ ਕਿ ਦਿਲਜੀਤ ਅਤੇ ਨਿਮਰਤ ਸਟਾਰਰ ਇਸ ਫਿਲਮ ਨੂੰ ਪੰਜਾਬੀ ਫਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ। ਜੋ ਕਿ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਵਿਚਕਾਰ ਵਧੀਆ ਕਮਾਈ ਕਰ ਰਹੀ ਹੈ। ਹੁਣ ਤੱਕ ਫਿਲਮ ਨੇ 30 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget