ਪੜਚੋਲ ਕਰੋ

Diljit Dosanjh: 'ਜ਼ਿਲ੍ਹਾ ਪ੍ਰਧਾਨ ਤਾਂ ਤੂੰ ਆ ਪਤੰਦਰਾ...' ਦਿਲਜੀਤ ਦੋਸਾਂਝ, ਰੈਪਰ ਨਸੀਬ ਦਾ ਗਲੋਬਲ ਸਟਾਰ ਨੂੰ ਉਲਟਾ ਜਵਾਬ 

Diljit Dosanjh Nseeb Controversy: ਗਲੋਬਲ ਸਟਾਰ ਦਿਲਜੀਤ ਦੋਸਾਂਝ ਅਤੇ ਰੈਪਰ ਨਸੀਬ ਵਿਚਾਲੇ ਜ਼ੁਬਾਨੀ ਜੰਗ ਲਗਾਤਾਰ ਜਾਰੀ ਹੈ। ਇੱਕ ਵਾਰ ਫਿਰ ਦੋਵਾਂ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਹੈਂਡਲ ਉੱਪਰ

Diljit Dosanjh Nseeb Controversy: ਗਲੋਬਲ ਸਟਾਰ ਦਿਲਜੀਤ ਦੋਸਾਂਝ ਅਤੇ ਰੈਪਰ ਨਸੀਬ ਵਿਚਾਲੇ ਜ਼ੁਬਾਨੀ ਜੰਗ ਲਗਾਤਾਰ ਜਾਰੀ ਹੈ। ਇੱਕ ਵਾਰ ਫਿਰ ਦੋਵਾਂ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਤਿੱਖਾ ਜਵਾਬ ਦਿੱਤਾ ਹੈ। ਦਰਅਸਲ, ਦਿਲਜੀਤ ਦੋਸਾਂਝ ਵੱਲੋਂ ਇੱਕ ਫੈਨ ਦੀ ਰੀਲ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ। ਜੋ ਕਿ ਕਾਫੀ ਮਜ਼ਾਕੀਆ ਹੈ। ਇਸ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਨਸੀਬ ਨੂੰ ਬਿਨ੍ਹਾਂ ਟੈਗ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ਲੂਮੀਨਾਟੀ ਦਾ ਜ਼ਿਲ੍ਹਾ ਪ੍ਰਧਾਨ ਸੁਣ ਲਵੇ ਬਾਈ...

Diljit Dosanjh: 'ਜ਼ਿਲ੍ਹਾ ਪ੍ਰਧਾਨ ਤਾਂ ਤੂੰ ਆ ਪਤੰਦਰਾ...' ਦਿਲਜੀਤ ਦੋਸਾਂਝ, ਰੈਪਰ ਨਸੀਬ ਦਾ ਗਲੋਬਲ ਸਟਾਰ ਨੂੰ ਉਲਟਾ ਜਵਾਬ 

ਰੈਪਰ ਨਸੀਬ ਨੇ ਦਿੱਤਾ ਉਲਟਾ ਜਵਾਬ

ਇਸਦੇ ਜਵਾਬ ਵਿੱਚ ਰੈਪਰ ਨਸੀਬ ਨੇ ਨਾ ਸਿਰਫ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ ਸਗੋਂ ਉਲਟਾ ਜਵਾਬ ਦਿੰਦੇ ਹੋਏ ਕਿਹਾ ਜ਼ਿਲ੍ਹਾ ਪ੍ਰਧਾਨ ਤਾਂ ਤੂੰ ਆ ਪਤੰਦਰਾ...' ਦਿਲਜੀਤ ਦੋਸਾਂਝ... ਦੱਸ ਦੇਈਏ ਕਿ ਰੈਪਰ ਨੂੰ ਸੋਸ਼ਲ ਮੀਡੀਆ ਉੱਪਰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕਾਂ ਦਾ ਇਹੀ ਕਹਿਣਾ ਹੈ ਕਿ ਹੁਣ ਦਿਲਜੀਤ ਦੀ ਤਰੱਕੀ ਵੇਖ ਨਸੀਬ ਉਸ ਦੁਆਲੇ ਹੋ ਗਿਆ ਹੈ। ਇਸ ਤੋਂ ਇਲਾਵਾ ਇਹ ਪਬਲੀਸਿਟੀ ਸਟੰਟ ਖੇਡ ਰਿਹਾ ਹੈ।

View this post on Instagram
 
A post shared by GURDEEP SINGH MANALIA (@gurdeepmanalia)

 ਨਸੀਬ ਨੇ ਦਿਲਜੀਤ ਅਤੇ ਮੈਨੇਜਰ ਸੋਨਾਲੀ ਤੇ ਲਗਾਏ ਦੋਸ਼

ਜਾਣਕਾਰੀ ਲਈ ਦੱਸ ਦੇਈਏ ਕਿ ਰੈਪਰ ਨਸੀਬ ਵੱਲੋਂ ਦਿਲਜੀਤ ਸਣੇ ਉਨ੍ਹਾਂ ਦੀ ਮੈਨੇਜਰ ਸੋਨਾਲੀ ਉੱਪਰ ਕਈ ਆਰੋਪ ਲਗਾਏ ਗਏ ਹਨ। ਰੈਪਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਲੂਮੀਨਾਟੀ ਨੂੰ ਫਾਲੋ ਕਰ ਸ਼ੈਤਾਨ ਦੇ ਪੁਜਾਰੀ ਬਣ ਇਨੀ ਤਰੱਕੀ ਹਾਸਲ ਕਰ ਰਹੇ ਹਨ। ਜਿਸ ਤੋਂ ਬਾਅਦ ਇਹ ਜ਼ੁਬਾਨੀ ਜੰਗ ਲਗਾਤਾਰ ਜਾਰੀ ਹੈ।

Diljit Dosanjh: 'ਜ਼ਿਲ੍ਹਾ ਪ੍ਰਧਾਨ ਤਾਂ ਤੂੰ ਆ ਪਤੰਦਰਾ...' ਦਿਲਜੀਤ ਦੋਸਾਂਝ, ਰੈਪਰ ਨਸੀਬ ਦਾ ਗਲੋਬਲ ਸਟਾਰ ਨੂੰ ਉਲਟਾ ਜਵਾਬ  

ਕੀ ਹੈ ਇਲੂਮਿਨਾਟੀ ?

ਖਬਰਾਂ ਮੁਤਾਬਕ ਸੀਕਰੇਟ ਸੁਸਾਇਟੀ ਤੇ ਇਲੂਮਿਨਾਟੀ ਬੜੀ ਤੇਜ਼ੀ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਆਪਣੇ ਪੈਰ ਪਸਾਰ ਰਿਹਾ ਹੈ। ਇਹ ਸੁਸਾਇਟੀ ਸ਼ੈਤਾਨ ਲਈ ਕੰਮ ਕਰਦੀ ਹੈ। ਇੱਥੇ ਸ਼ੈਤਾਨ ਲੋਕਾਂ ਤੋਂ ਉਨ੍ਹਾਂ ਦੀ ਆਤਮਾ ਖਰੀਦਦਾ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ। ਫਿਰ ਬਾਅਦ ;ਚ ਉਨ੍ਹਾਂ ਤੋਂ ਆਪਣੀ ਮਨਮਰਜ਼ੀ ਪੂਰੀ ਕਰਵਾਉਂਦਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget