ਪੜਚੋਲ ਕਰੋ

ਫੈਨਜ ਲਈ ਖੁਸ਼ਖਬਰੀ! ਸੁਣੋ Diljit Dosanjh ਦੀਆਂ ਅਣਕਹੀਆਂ ਗੱਲਾਂ

ਦਿਲਜੀਤ ਐਲਬਮ ਦੀ ਵੀਡੀਓ 'ਤੇ ਜਲਦ ਕੰਮ ਸ਼ੁਰੂ ਕਰੇਗਾ। ਸਾਲ 2020 'ਚ ਦਿਲਜੀਤ ਨੇ ਐਲਬਮ GOAT ਰਿਲੀਜ਼ ਕੀਤੀ ਸੀ। GOAT ਐਲਬਮ ਵੀ ਸੁਪਰਹਿੱਟ ਰਹੀ ਸੀ।

ਚੰਡੀਗੜ੍ਹ: ਦਿਲਜੀਤ ਦੋਸਾਂਝ (Diljit Dosanjh) ਦੇ ਪ੍ਰਸੰਸਕਾਂ ਲਈ ਖੁਸ਼ਖਬਰੀ ਹੈ। ਦਿਲਜੀਤ 2021 ਨੂੰ ਗ੍ਰੈਂਡ ਬਣਾਏਗਾ। ਦਿਲਜੀਤ ਨੇ ਨਵੀਂ ਐਲਬਮ (Diljit’s New Album) ਤਿਆਰ ਕੀਤੀ ਹੈ। ਨਵੀਂ ਐਲਬਮ 'ਚ ਦਿਲਜੀਤ ਅਣਕਹੀਆਂ ਗੱਲਾਂ ਕਹੇਗਾ। ਦਿਲਜੀਤ ਨੇ ਕਿਹਾ ਹੈ ਕਿ ਸ਼ਇਦ ਕੁਝ ਐਸਾ ਕਹਾਂ ਜੋ ਮੈਨੂੰ ਨਹੀਂ ਕਹਿਣਾ ਚਾਹੀਦਾ।

ਇਸ ਦੇ ਨਾਲ ਹੀ ਦਿਲਜੀਤ ਐਲਬਮ ਦੀ ਵੀਡੀਓ 'ਤੇ ਜਲਦ ਕੰਮ ਸ਼ੁਰੂ ਕਰੇਗਾ। ਸਾਲ 2020 'ਚ ਦਿਲਜੀਤ ਨੇ ਐਲਬਮ GOAT ਰਿਲੀਜ਼ ਕੀਤੀ ਸੀ। GOAT ਐਲਬਮ ਵੀ ਸੁਪਰਹਿੱਟ ਰਹੀ ਸੀ। ਦਿਲਜੀਤ ਦੋਸਾਂਝ ਦੇ ਪ੍ਰਸੰਸਕਾਂ ਲਈ ਇੱਕ ਮਾੜੀ ਖਬਰ ਵੀ ਹੈ। ਦਿਲਜੀਤ ਦੀ ਅਜੇ ਕੋਈ ਫਿਲਮ ਨਹੀਂ ਆਵੇਗੀ। ਫ਼ਿਲਮਾਂ ਲਈ ਅਜੇ ਕਰਨਾ ਇੰਤਜ਼ਾਰ ਪਏਗਾ।

ਦਿਲਜੀਤ ਦੋਸਾਂਝ ਨੇ ਵੀਡੀਓ ਸ਼ੇਅਰ ਕਰਕੇ ਕਹੀ ਆਪਣੇ ਦਿਲ ਦੀ ਗੱਲ

ਦਰਅਸਲ ਹਰ ਵਾਰ ਨਵੇਂ ਅੰਦਾਜ਼ 'ਚ ਪੇਸ਼ ਹੋਣ ਵਾਲਾ ਕਾਲਕਾਰ ਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਕੁਝ ਨਵਾਂ ਲੈ ਕੇ ਆ ਰਿਹਾ ਹੈ। ਇਸ ਬਾਬਤ ਦਿਲਜੀਤ ਨੇ ਇੰਸਟਾਗ੍ਰਾਮ ਤੇ ਵੀਡੀਓ ਸ਼ੇਅਰ ਕੀਤੀ ਹੈ। ਦਿਲਜੀਤ ਨੇ ਵੀਡੀਓ 'ਚ ਕਿਹਾ ਕਿ ਕਾਫੀ ਕੁਝ ਕਹਿਣ ਵਾਲਾ ਹੈ ਜੋ ਮੇਰੇ ਅੰਦਰ ਚੱਲ ਰਿਹਾ ਹੈ। ਜੋ ਗੱਲਾਂ ਮੈਂ ਕਹਿਣੀਆਂ ਚਾਹੁੰਦਾ ਹਾਂ ਸ਼ਾਇਦ ਮੈਂ ਸ਼ਬਦਾਂ 'ਚ ਨਾ ਕਹਿ ਸਕਾਂ।

ਦਿਲਜੀਤ ਨੇ ਆਪਣੀ ਨਵੀਂ ਆਉਣ ਵਾਲੀ ਐਲਬਮ ਦਾ ਜ਼ਿਕਰ ਕੀਤਾ। ਵੀਡੀਓ 'ਚ ਦਿਲਜੀਤ ਬਹੁਤ ਹੀ ਮਜ਼ੇਦਾਰ ਥਾਂ ਤੇ ਖੜੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਪੰਜਾਬੀ ਅਦਾਕਾਰ ਦਿਲਜੀਤ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਸਵਾਲ ਜਵਾਬ ਕਰਨ ਕਾਰਨ ਕਾਫੀ ਚਰਚਾ 'ਚ ਰਹੇ ਹਨ।

ਇਹ ਵੀ ਪੜ੍ਹੋ: Chandigarh Weekend Curfew: ਚੰਡੀਗੜ੍ਹ 'ਚ 29-31 ਮਈ ਤੱਕ ਵੀਕੈਂਡ ਕੋਵਿਡ ਕਰਫਿਊ ਲਾਗੂ, ਜਾਣੋ ਵਧੇਰੇ ਜਾਣਕਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Embed widget