ਪੜਚੋਲ ਕਰੋ

Diljit Dosanjh's Album 'Moon Child Era': ਇਸੇ ਮਹੀਨੇ ਰਿਲੀਜ਼ ਹੋਏਗੀ ਦਿਲਜੀਤ ਦੋਸਾਂਝ ਦੀ ਐਲਬਮ 'Moon Child Era'

ਦਿਲਜੀਤ ਦੋਸਾਂਝ ਦੀ ਆਉਣ ਵਾਲੀ ਐਲਬਮ 'Moon Child Era' ਦਾ ਇੰਤਜ਼ਾਰ ਉਨ੍ਹਾਂ ਦੇ ਫੈਨਸ ਬੇਸਬਰੀ ਨਾਲ ਕਰ ਰਹੇ ਹਨ। ਹੁਣ ਦਿਲਜੀਤ ਨੇ ਆਪਣੇ ਫੈਨਸ ਲਈ ਇਸ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਐਲਬਮ 'Moon Child Era' ਦੀ ਤਿਆਰੀਆਂ 'ਚ ਲੱਗੇ ਹੋਏ ਹਨ। ਇਸ ਐਲਬਮ ਦੇ ਗਾਣਿਆਂ ਦਾ ਸ਼ੂਟ ਅਮਰੀਕਾ ਵਿੱਚ ਚੱਲ ਰਿਹਾ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਪਿਛਲੇ ਕੁਝ ਸਮੇ ਤੋਂ ਅਮਰੀਕਾ ਵਿੱਚ ਹੀ ਸਮਾਂ ਬਤਾ ਰਹੇ ਹਨ। ਜਿੱਥੋਂ ਉਹ ਆਪਣਾ ਸਾਰਾ ਮਿਊਜ਼ਿਕ ਦਾ ਕੰਮ ਕਰ ਕਰ ਰਹੇ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਐਲਬਮ 'Moon Child Era' ਦਾ ਇੰਤਜ਼ਾਰ ਉਨ੍ਹਾਂ ਦੇ ਫੈਨਸ ਬੇਸਬਰੀ ਨਾਲ ਕਰ ਰਹੇ ਹਨ। ਹੁਣ ਦਿਲਜੀਤ ਨੇ ਆਪਣੇ ਫੈਨਸ ਲਈ ਇਸ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਦਿਲਜੀਤ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸ਼ੇਅਰ ਕੀਤੀ ਹੈ।

ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਆਪਣੀ ਨਵੀਂ ਸੰਗੀਤ ਐਲਬਮ "ਮੂਨ ਚਾਈਲਡ ਯੁੱਗ" ਰਿਲੀਜ਼ ਕਰਨ ਲਈ ਤਿਆਰ ਹਨ। ਸ਼ੁੱਕਰਵਾਰ ਨੂੰ ਦਿਲਜੀਤ ਨੇ ਆਪਣੀ ਇੰਸਟਾਗ੍ਰਾਮ ਪੋਸਟ 'ਤੇ ਲਿਖਿਆ, "This is a new era… this is the era of the moon child. A new album. Hi Alexa – are you ready for the lunar age of childhood?

View this post on Instagram
 
A post shared by DILJIT DOSANJH (@diljitdosanjh)

ਉਸ ਨੇ ਚੰਨ ਦੀ ਇੱਕ ਫੋਟੋ ਸਾਂਝੀ ਕੀਤੀ ਜਿਸ ਤੇ "Age of the Moon Child" ਲਿਖਿਆ ਹੋਇਆ ਹੈ। ਉਨ੍ਹਾਂ ਨੇ ਖਾਸ ਪ੍ਰੋਜੈਕਟ ਬਾਰੇ ਹੋਰ ਵੇਰਵੇ ਜ਼ਾਹਰ ਨਹੀਂ ਕੀਤੇ।

ਇੰਸਟਾਗ੍ਰਾਮ 'ਤੇ ਉਸ ਨੇ ਕਿਹਾ, "ਮੇਰੇ ਪ੍ਰਸ਼ੰਸਕਾਂ ਲਈ ... ਮੂਨ ਚਾਈਲਡ ਈਰਾ ਮੇਰੇ ਲਈ ਸਿਰਫ ਇੱਕ ਹੋਰ ਐਲਬਮ ਨਹੀਂ ਹੈ। ਇਹ ਇੱਕ ਨਿੱਜੀ ਤਜਰਬਾ ਹੈ ਜੋ ਮੈਂ ਤੁਹਾਡੇ ਨਾਲ ਸਾਂਝਾ ਕਰਦਾ ਹਾਂ। ਮੇਰੇ ਲਈ ਹਰ ਚੀਜ਼ ਨਵੀਂ ਸੀ ਇਸ ਲਈ ਇਸ ਸਭ ਨੂੰ ਇਕੱਠਾ ਕਰਨ ਵਿੱਚ ਮੈਨੂੰ ਕੁਝ ਸਮਾਂ ਲੱਗਾ #MoonChildEra."

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਸ ਐਲਬਮ 'ਚ ਪੰਜਾਬ ਦੇ ਕਈ ਗੀਤਕਾਰਾਂ ਦੇ ਗਾਣੇ ਹੋਣਗੇ। ਖਾਸ ਗੱਲ ਇਹ ਹੈ ਕਿ ਇਸੀ ਮਹੀਨੇ 9 ਅਗਸਤ ਨੂੰ ਗਿੱਪੀ ਗਰੇਵਾਲ ਦੀ ਐਲਬਮ 'Limited Edition' ਵੀ ਰਿਲੀਜ਼ ਹੋ ਰਹੀ ਹੈ। ਦਿਲਜੀਤ ਤੇ ਗਿੱਪੀ ਦਾ ਕਲੇਸ਼ ਹਮੇਸ਼ਾ ਤੋਂ ਮਸ਼ਹੂਰ ਰਿਹਾ ਹੈ। ਦਿਲਜੀਤ ਦੋਸਾਂਝ ਦੀ ਐਲਬਮ GOAT ਨੂੰ ਦਰਸ਼ਕਾਂ ਨੇ ਕਾਫੀ ਪਿਆਰ ਦਿੱਤਾ, ਜਿਸ ਨੇ ਕਿ BillBoard ਚਾਰਟਸ ਦੇ ਵਿੱਚ ਵੀ ਆਪਣੀ ਥਾਂ ਬਣਾਈ ਸੀ।

ਇਹ ਵੀ ਪੜ੍ਹੋ: ਬੱਚੀ ਨਾਲ ਦਰਿੰਦਗੀ 'ਤੇ NCPCR ਵੱਲੋਂ ਨੋਟਿਸ, 48 ਘੰਟਿਆਂ 'ਚ ਮੰਗੀ ਰਿਪੋਰਟ, ਕੇਜਰੀਵਾਲ ਤੇ ਰਾਹੁਲ ਗਾਂਧੀ ਪੀੜਤ ਪਰਿਵਾਰ ਨੂੰ ਮਿਲੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget