ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਦੇ ਨਾਂ ਵੱਡਾ ਰਿਕਾਰਡ, ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ 'ਚ ਜਾਵੇਗੀ ਦਿਖਾਈ

Diljit Dosanjh Movie Punjab 95  Premiere at International Toronto Film Festival: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂਅ ਵੱਡੀ ਉਪਲੱਬਧੀ ਲੱਗੀ ਹੈ। ਦਰਅਸਲ, ਕਲਾਕਾਰ ਦੀ ਫਿਲਮ 'ਪੰਜਾਬ 95'

Diljit Dosanjh Movie Punjab 95  Premiere at International Toronto Film Festival: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂਅ ਵੱਡੀ ਉਪਲੱਬਧੀ ਲੱਗੀ ਹੈ। ਦਰਅਸਲ, ਕਲਾਕਾਰ ਦੀ ਫਿਲਮ 'ਪੰਜਾਬ 95' ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ 'ਚ ਦਿਖਾਈ ਜਾਵੇਗੀ। ਇਹ ਉਪਲੱਬਧੀ ਹਾਸਿਲ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ਕਲਾਕਾਰ ਵੱਲੋਂ ਇੱਕ ਪੋਸਟ ਸਾਂਝੀ ਕਰ ਦਿੱਤੀ ਗਈ ਹੈ।

View this post on Instagram
 
A post shared by DILJIT DOSANJH (@diljitdosanjh)

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਪੰਜਾਬ 95 ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! 🙏ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ📌 ਵਿਖੇ ਵਰਲਡ ਪ੍ਰੀਮੀਅਰ, ਪੰਜਾਬ '95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ 🙏🏽...

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਿਸ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਇਸ ਫਿਲਮ ਵਿੱਚ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ। 

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ 'ਚਮਕੀਲਾ' ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ 'ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ। ਫਿਲਹਾਲ ਪ੍ਰਸ਼ੰਸਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਦਿਲਜੀਤ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਫਿਲਮ ਜੋੜੀ ਵਿੱਚ ਦਿਖਾਈ ਦਿੱਤੇ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸਦੇ ਨਾਲ ਹੀ ਗਾਇਕ ਆਪਣੇ ਵਰਲਡ ਟੂਰ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਫਿਲਹਾਲ ਪਰਦੇ ਉੱਪਰ ਦਿਲਜੀਤ ਅਤੇ ਪਰੀ ਦੀ ਜੋੜੀ ਕੀ ਕਮਾਲ ਦਿਖਾਉਂਦੀ ਹੈ, ਇਹ ਦੇਖਣਾ ਬੇਹੱਦ ਦਿਲਚਸਪ ਰਹੇਗਾ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ

Embed widget