ਪੜਚੋਲ ਕਰੋ

ਅਮਰੀਕੀ ਗਾਇਕਾ ਟੇਲਰ ਸਵਿਫਟ ਨਾਲ 'Touchy' ਹੋਣ ਤੇ ਬੋਲੇ ਦਿਲਜੀਤ ਦੋਸਾਂਝ- 'ਯਾਰ, ਪ੍ਰਾਈਵੇਸੀ ਨਾਂ ਦੀ ਵੀ ਕੋਈ ਚੀਜ਼ ਹੁੰਦੀ ਆ'

Diljit Dosanjh being 'touchy' with Taylor Swift: ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਆਪਣਾ ਜ਼ਿਆਦਾਤਰ ਸਮਾਂ ਅਮਰੀਕਾ 'ਚ ਬਿਤਾਉਂਦੇ ਹਨ। ਹਾਲ ਹੀ ਵਿੱਚ, ਉਸਨੇ ਕੋਚੇਲਾ ਵਿੱਚ ਇੱਕ ਸ਼ਾਨਦਾਰ ਪ੍ਰਦਰਸ਼ਨ ਦਿੱਤਾ

Diljit Dosanjh being 'touchy' with Taylor Swift: ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਆਪਣਾ ਜ਼ਿਆਦਾਤਰ ਸਮਾਂ ਅਮਰੀਕਾ 'ਚ ਬਿਤਾਉਂਦੇ ਹਨ। ਹਾਲ ਹੀ ਵਿੱਚ, ਉਸਨੇ ਕੋਚੇਲਾ ਵਿੱਚ ਇੱਕ ਸ਼ਾਨਦਾਰ ਪ੍ਰਦਰਸ਼ਨ ਦਿੱਤਾ। ਦਿਲਜੀਤ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੇ ਹਨ। ਕਦੇ ਉਹ ਆਪਣੇ ਗੀਤਾਂ ਕਾਰਨ ਸੁਰਖੀਆਂ 'ਚ ਰਹਿੰਦੇ ਹਨ ਤਾਂ ਕਦੇ ਆਪਣੇ ਬਿਆਨਾਂ ਕਾਰਨ।

ਦਿਲਜੀਤ ਇੱਕ ਵਾਰ ਫਿਰ ਲਾਈਮਲਾਈਟ ਵਿੱਚ ਆ ਗਏ ਹਨ। ਦਰਅਸਲ, ਬ੍ਰਿਟਿਸ਼ ਕੋਲੰਬੀਆ ਦੀ ਇੱਕ ਬ੍ਰੇਕਿੰਗ ਨਿਊਜ਼ ਦੀ ਰਿਪੋਰਟ ਦੇ ਮੁਤਾਬਕ, ਦਿਲਜੀਤ ਵੈਨਕੂਵਰ ਦੇ ਇੱਕ ਰੈਸਟੋਰੈਂਟ ਵਿੱਚ ਅਮਰੀਕੀ ਗਾਇਕਾ-ਗੀਤਕਾਰ ਟੇਲਰ ਸਵਿਫਟ ਦੇ ਕਰੀਬ ਆਏ ਸਨ। ਹੁਣ ਇਸ ਮੁੱਦੇ 'ਤੇ ਦਿਲਜੀਤ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਟੇਲਰ ਇਨ੍ਹੀਂ ਦਿਨੀਂ ਮੇਟ ਹੇਲੀ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਹੈ।

ਟੇਲਰ ਸਵਿਫਟ ਦੇ ਨਜ਼ਦੀਕ ਆਏ ਦਿਲਜੀਤ ?

ਪੋਰਟਲ ਦੇ ਅਨੁਸਾਰ, ਦਿਲਜੀਤ ਅਤੇ ਟੇਲਰ ਨੇ ਵੈਨਕੂਵਰ ਵਿੱਚ ਕੈਕਟਸ ਕਲੱਬ ਕੈਫੇ ਕੋਲ ਹਾਰਬਰ ਵਿੱਚ ਕੁਆਲਿਟੀ ਸਮਾਂ ਬਿਤਾਇਆ। ਖਬਰਾਂ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੋਵਾਂ ਨੂੰ ਹੱਸਦੇ ਹੋਏ ਅਤੇ ਨੇੜੇ ਆਉਂਦੇ ਦੇਖਿਆ ਗਿਆ। ਖਬਰਾਂ ਮੁਤਾਬਕ ਸੋਮਵਾਰ ਰਾਤ ਦਿਲਜੀਤ ਅਤੇ ਟੇਲਰ ਨੂੰ ਕੋਲ ਹਾਰਬਰ ਦੇ ਕੈਕਟਸ ਕਲੱਬ ਕੈਫੇ 'ਚ ਇਕੱਠੇ ਦੇਖਿਆ ਗਿਆ। ਕਈ ਸਰੋਤਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦੋਵੇਂ ਹੱਸ ਰਹੇ ਸਨ ਅਤੇ 'ਟੱਚੀ' ਵੀ ਹੋ ਰਹੇ ਸਨ।

ਅਮਰੀਕੀ ਗਾਇਕਾ ਟੇਲਰ ਸਵਿਫਟ ਨਾਲ 'Touchy' ਹੋਣ ਤੇ ਬੋਲੇ ਦਿਲਜੀਤ ਦੋਸਾਂਝ- 'ਯਾਰ, ਪ੍ਰਾਈਵੇਸੀ ਨਾਂ ਦੀ ਵੀ ਕੋਈ ਚੀਜ਼ ਹੁੰਦੀ ਆ

ਹੁਣ ਦਿਲਜੀਤ ਦਾ ਇੱਕ ਟਵੀਟ ਆਇਆ ਹੈ, ਜਿਸ ਵਿੱਚ ਉਹ ਨਿੱਜਤਾ ਦੀ ਮੰਗ ਕਰ ਰਹੇ ਹਨ। ਉਸ ਨੇ ਲਿਖਿਆ- ਯਾਰ, ਪ੍ਰਾਈਵੇਸੀ ਨਾਂਅ ਦੀ ਵੀ ਕੋਈ ਚੀਜ਼ ਹੁੰਦੀ ਹੈ।

ਦਿਲਜੀਤ ਦਾ ਕੰਮ ਫਰੰਟ...

ਦਿਲਜੀਤ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਅਮਰ ਸਿੰਘ ਚਮਕੀਲਾ ਦੇ ਕਿਰਦਾਰ 'ਚ ਨਜ਼ਰ ਆਉਣਗੇ। ਫਿਲਮ ਦਾ ਟੀਜ਼ਰ 30 ਮਈ ਨੂੰ ਸ਼ੇਅਰ ਕੀਤਾ ਗਿਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ। ਫਿਲਮ ਵਿੱਚ ਦਿਲਜੀਤ ਦੇ ਨਾਲ ਪਰਿਣੀਤੀ ਚੋਪੜਾ ਵੀ ਹੈ, ਜੋ ਅਮਰਜੋਤ ਕੌਰ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਪੰਜਾਬ ਦੇ ਅਸਲੀ ਰੌਕਸਟਾਰ ਵਜੋਂ ਜਾਣੇ ਜਾਂਦੇ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਸੀ। ਛੋਟੀ ਉਮਰ ਵਿੱਚ ਮਸ਼ਹੂਰ ਹੋਣਾ ਅਤੇ ਫਿਰ ਇੱਕ ਦਰਦਨਾਕ ਮੌਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਫਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰ ਰਹੇ ਹਨ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget