ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਟ੍ਰੋਲਰਸ ਦੀ ਬੋਲਤੀ ਕੀਤੀ ਬੰਦ, ਬੋਲੇ- 'ਕਹਿੰਦੇ ਸੀ ਸਰਦਾਰ ਬੰਦਾ ਫੈਸ਼ਨ ਨੀ ਕਰ ਸਕਦਾ...'

Diljit Dosanjh on Trollers: ਇਸ ਸਮੇਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਦੋਸਾਂਝਾਵਾਲੇ ਦੇ ਚਰਚੇ ਹੋ ਰਹੇ ਹਨ।

Diljit Dosanjh on Trollers: ਇਸ ਸਮੇਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਦੋਸਾਂਝਾਵਾਲੇ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਅਦਾਕਾਰੀ ਅਤੇ ਫੈਸ਼ਨ ਵਿੱਚ ਵੀ ਆਪਣੇ ਨਾਂਅ ਦੇ ਝੰਡੇ ਗੱਢ ਚੁੱਕੇ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਾਈਆ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਉਨ੍ਹਾਂ ਲੋਕਾਂ ਨੂੰ ਜਵਾਬ ਦਿੰਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਸਰਦਾਰਾਂ ਬਾਰੇ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਸਨ। 
 
ਦਰਅਸਲ, SirfPanjabiyat Media Networks ਇੰਸਾਗ੍ਰਾਮ ਹੈਂਡਲ ਉੱਪਰ ਇਹ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਦਿਲਜੀਤ ਆਪਣੇ ਪ੍ਰਸ਼ੰਸਕਾਂ ਨਾਲ ਗੱਲਾਂ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਚੀਜ਼ ਤੋਂ ਰੋਕਦੇ ਆ ਨਾ ਕਹਿੰਦੇ ਸੀ ਸਰਦਾਰ ਬੰਦਾ ਫੈਸ਼ਨ ਨਈ ਕਰ ਸਕਦਾ ਹੈ, ਮੈਂ ਕਿਹਾ ਮੈਂ ਤਾ ਕਰਕੇ ਦਿਖਾਉ, ਫਿਰ ਕਹਿੰਦੇ ਸਰਦਾਰ ਬੰਦਾ ਫਿਲਮਾਂ ਵਿੱਚ ਨਈ ਆ ਸਕਦਾ ਮੈਂ ਕਿਹਾ ਮੈਂ ਤਾਂ ਕਰਕੇ ਦਿਖਾਉ, ਫਿਰ ਕਹਿੰਦੇ ਪੰਜਾਬੀ ਫਿਲਮਾਂ ਵਿੱਚ ਚੱਲ ਗਿਆ ਬੰਬੇ ਨਈ ਜਾ ਸਕਦਾ ਮੈਂ ਕਿਹਾ ਮੈਂ ਤਾਂ ਜਾ ਕੇ ਦਿਖਾਉਂ... ਕਹਿੰਦੇ ਇਹਦੇ ਬਾਹਰ ਸ਼ੋਅ ਸੋਲਡ ਆਊਟ ਨਈ ਹੋ ਸਕਦੇ ਮੈਂ ਕਿਹਾ ਮੈਂ ਤਾਂ ਸਟੇਡੀਅਮ ਕਰਕੇ ਦਿਖਾਉਂ... ਵੇਖੋ ਦੋਸਾਂਝਾਵਾਲੇ ਦਾ ਇਹ ਮਜ਼ੇਦਾਰ ਵੀਡੀਓ...

View this post on Instagram
 
A post shared by SirfPanjabiyat Media Networks (@sirfpanjabiyat)

ਦੋਸਾਂਝਾਵਾਲੇ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਉੱਪਰ ਹਰ ਕੋਈ ਪ੍ਰਤੀਕਿਰਿਆ ਦੇ ਰਿਹਾ ਹੈ। 

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਦਿਲਜੀਤ ਦੀ ਫਿਲਮ ਅਮਰ ਸਿੰਘ ਚਮਕੀਲਾ ਰਿਲੀਜ਼ ਹੋਈ ਹੈ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਦਿਲਜੀਤ ਜਲਦ ਹੀ ਫਿਲਮ ਜੱਟ ਐਂਡ ਜੁਲੀਅਟ 3, ਰੰਨਾ 'ਚ ਧੰਨਾ ਵਿੱਚ ਜਲਵਾ ਦਿਖਾਉਂਦੇ ਹੋਏ ਨਜ਼ਰ ਆਉਣਗੇ। ਹਾਲ ਹੀ ਵਿੱਚ ਪੰਜਾਬੀ ਕਲਾਕਾਰ ਦੀ  ਹਿੰਦੀ ਫਿਲਮ ਕਰੂ ਵੀ ਰਿਲੀਜ਼ ਹੋਈ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget