ਪੜਚੋਲ ਕਰੋ

Diljit Dosanjh ਨੇ ਦੱਸੀ ਆਉਣ ਵਾਲੀ ਪੰਜਾਬੀ ਫਿਲਮ Babe Bhangra Paunde Ne ਦੀ ਰਿਲੀਜ਼ ਡੇਟ

ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਨੂੰ ਆਪਣੀ ਐਲਬਮ ਮੂਨਚਾਈਲਡ ਈਰਾ, ਹੋਂਸਲਾ ਰੱਖ ਵਰਗੀਆਂ ਫਿਲਮ ਨਾਲ ਐਂਟਰਟੈਂਨ ਕੀਤਾ। ਇਸ ਦੇ ਨਾਲ ਹੀ ਹੁਣ ਦਿਲਜੀਤ ਆਪਣੇ ਫੈਨਸ ਨੂੰ ਬੈਕ ਟੂ ਬੈਕ ਫਿਲਮਾਂ ਤੇ ਹੋਰ ਪ੍ਰੋਜੈਕਟਸ ਨਾਲ ਸਰਪ੍ਰਾਈਜ਼ ਕਰਨ ਵਾਲੇ ਹਨ।

ਚੰਡੀਗੜ੍ਹ: ਇਸ ਗੱਲ 'ਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Diljit Dosanjh) ਬਗੈਰ ਰੁੱਕੇ ਆਪਣੇ ਫੈਨਸ ਦਾ ਐਂਟਰਟੈਨਮੈਂਟ ਕਰਨ 'ਚ ਲੱਗੇ ਰਹਿੰਦੇ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਨੂੰ ਆਪਣੀ ਐਲਬਮ ਮੂਨਚਾਈਲਡ ਈਰਾ, ਹੋਂਸਲਾ ਰੱਖ ਵਰਗੀਆਂ ਫਿਲਮ ਨਾਲ ਐਂਟਰਟੈਂਨ ਕੀਤਾ। ਇਸ ਦੇ ਨਾਲ ਹੀ ਹੁਣ ਦਿਲਜੀਤ ਆਪਣੇ ਫੈਨਸ ਨੂੰ ਬੈਕ ਟੂ ਬੈਕ ਫਿਲਮਾਂ ਤੇ ਹੋਰ ਪ੍ਰੋਜੈਕਟਸ ਨਾਲ ਸਰਪ੍ਰਾਈਜ਼ ਕਰਨ ਵਾਲੇ ਹਨ। ਇਸੇ ਕੜੀ 'ਚ ਹੁਣ ਉਸ ਨੇ ਇੱਕ ਵਾਰ ਫਿਰ ਪ੍ਰਸ਼ੰਸਕਾਂ ਲਈ ਐਕਸਾਈਮੈਂਟ ਲੇਵਲ ਨੂੰ ਹੋਰ ਹਾਈ ਕਰ ਦਿੱਤਾ ਹੈ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਤੋਂ ਆਪਣੀ ਆਉਣ ਵਾਲੀ ਫਿਲਮ 'ਬਾਬੇ ਭੰਗੜਾ ਪਾਂਡੇ ਨੇ' ਨਾਲ ਵੱਡੇ ਪਰਦੇ 'ਤੇ ਆਉਣ ਲਈ ਤਿਆਰ ਹੈ। ਫਿਲਮ ਦੇ ਮੇਕਰਸ ਨੇ ਫਰਸਟ ਲੁੱਕ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਫਿਲਮ ਦੇ ਪੋਸਟਰ ਅਤੇ ਨਾਂਅ ਦੀ ਗੱਲ ਕਰੀਏ ਤਾਂ ਅਜਿਹਾ ਲੱਗਦਾ ਹੈ ਕਿ ਆਉਣ ਵਾਲੀ ਫਿਲਮ ਕਾਮੇਡੀ, ਡਾਂਸ ਤੇ ਰੋਮਾਂਚ ਨਾਲ ਸਾਨੂੰ ਖੂਬ ਐਂਟਰਟੈਨ ਕਰਨ ਵਾਲੀ ਹੈ।

ਇੰਨਾ ਹੀ ਨਹੀਂ ਦਰਸ਼ਕਾਂ ਨੂੰ ਖੁਸ਼ ਕਰਨ ਲਈ ਮੇਕਰਸ ਨੇ ਰਿਲੀਜ਼ ਡੇਟ ਵੀ ਸ਼ੇਅਰ ਕਰ ਦਿੱਤੀ ਹੈ। ਇਹ ਫਿਲਮ 30 ਸਤੰਬਰ 2022 ਨੂੰ ਸਿਲਵਰ ਸਕ੍ਰੀਨਜ਼ 'ਤੇ ਦਸਤਕ ਦੇਵੇਗੀ। ਇਸ ਫਿਲਮ ਦੇ ਐਨੀਮੇਟਡ ਪੋਸਟਰ 'ਤੇ ਇੱਕ ਝਾਤ ਤੁਸੀਂ ਵੀ ਮਾਰੋ:

View this post on Instagram
 
A post shared by DILJIT DOSANJH (@diljitdosanjh)

ਇਸ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਕੈਪਸ਼ਨ ਵੀ ਦਿੱਤਾ ਹੈ, ਜਿਸ ‘ਚ ਉਸ ਨੇ ਲਿੱਖਿਆ ਹੈ, “ਅਲੜ ਬਲੜ ਬਾਵੇ ਦਾ.. ਬਾਬਾ ਹੁਣ ਦੁਸਿਹਰੇ ਤੇ ਭੰਗੜਾ ਪਾਵੇਗਾ 😎 #PunjabiFilm 𝐁𝐀𝐁𝐄 𝐁𝐇𝐀𝐍𝐆𝐑𝐀 𝐏𝐀𝐔𝐍𝐃𝐄 𝐍𝐄 Releasing Worldwide 30th September 2022”

ਫਿਲਮ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਾਰੋਂ ਨੇ ਕੀਤਾ ਹੈ ਤੇ ਨਰੇਸ਼ ਕਥੂਰੀਆ ਦੁਆਰਾ ਲਿਖਿਆ ਗਿਆ ਹੈ। ਆਉਣ ਵਾਲੀ ਪੰਜਾਬੀ ਫਿਲਮ ਥਿੰਦ ਮੋਸ਼ਨ ਫਿਲਮਜ਼ ਅਤੇ ਸਟੋਰੀਟਾਈਮ ਪ੍ਰੋਡਕਸ਼ਨ ਫਿਲਮ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਹੁਣ ਜਦੋਂ ਸਭ ਨੂੰ ਇਸ ਦੀ ਰਿਲੀਜ਼ ਡੇਟ ਦਾ ਪਤਾ ਲੱਗ ਗਿਆ ਹੈ ਤਾਂ ਹੁਣ ਤੋਂ ਹੀ ਕੈਲੇਂਡਰ ‘ਚ ਇਸ ਤਾਰੀਖ ਨੂੰ ਮਾਰਕ ਕਰ ਲਿਓ।

ਇਹ ਵੀ ਪੜ੍ਹੋ: ਸੀਐਮ ਚੰਨੀ ਨੂੰ ਰੇਡ ਦੀ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਜਿਸ ਕਰਕੇ ਪੈਸੇ ਸੰਭਾਲ ਲਏ, ਸੁਖਬੀਰ ਬਾਦਲ ਦਾ ਦਾਅਵਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget