ਪੜਚੋਲ ਕਰੋ

Ranjit Kaur Bhabhi: ਰਣਜੀਤ ਕੌਰ ਭਾਬੀ ਨਾਲ ਨਜ਼ਰ ਆਏ ਦਿਲਜੀਤ ਦੋਸਾਂਝ, ਕੀ ਸੋਸ਼ਲ ਮੀਡੀਆ ਹਸਤੀ ਨੂੰ ਕਿਸੇ ਫਿਲਮ 'ਚ ਮਿਲੇਗਾ ਮੌਕਾ ?

Diljit Dosanjh with Ranjit Kaur Bhabhi: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ

Diljit Dosanjh with Ranjit Kaur Bhabhi: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਅੱਜ ਉਹ ਹਰ ਕਿਸੇ ਦਾ ਪਸੰਦੀਦਾ ਸੁਪਰਸਟਾਰ ਹੈ। ਦੱਸ ਦੇਈਏ ਕਿ ਦਿਲਜੀਤ ਉਨ੍ਹਾਂ ਹਸਤੀਆਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਨਾਲ ਵਿਖਾਈ ਦੇ ਰਹੇ ਹਨ। 

ਇਸ ਵੀਡੀਓ ਨੂੰ ਵੇਖ ਕਈ ਪ੍ਰਸ਼ੰਸਕ ਆਪਣਾ ਪਿਆਰ ਲੁੱਟਾ ਰਹੇ ਹਨ। ਰਣਜੀਤ ਕੌਰ ਭਾਬੀ ਅਤੇ ਉਸਦਾ ਪਤੀ ਵੀ ਦਿਲਜੀਤ ਦੀ ਦਰਿਆਦਿਲੀ ਦੀ ਤਾਰੀਫ ਕਰਦੇ ਵਿਖਾਈ ਦੇ ਰਹੇ ਹਨ। ਇਸ ਵਿੱਚ ਤੁਸੀ ਵੇਖ ਸਕਦੇ ਹੋ ਕਿ ਦਿਲਜੀਤ ਇਹ ਕਹਿੰਦੇ ਵਿਖਾਈ ਦੇ ਰਹੇ ਹਨ, ਕਿ ਵੱਡੇ-ਵੱਡੇ ਕਲਾਕਾਰ ਇੱਕ ਦੂਜੇ ਨਾਲ ਫੋਟੋ ਨਹੀਂ ਕਰਵਾਉਂਦੇ, ਅਤੇ ਪਾਜ਼ੀ ਕੋਲੋਂ ਸਿੱਖਿਆ ਲੈ ਲਵੋ, ਵੇਖੋ ਕਿਵੇਂ ਹੱਕ ਨਾਲ ਫੋਟੋ ਕਰਵਾਉਂਦੇ ਨੇ... ਦੇਖੋ ਚਾਰ ਦਿਨ ਦੀ ਜ਼ਿੰਦਗੀ ਏ, ਪਤਾ ਨਹੀਂ ਕੱਲ੍ਹ ਨੂੰ ਰਹਿਣਾ ਕੀ ਨਈ ਰਹਿਣਾ। ਵੀਡੀਓ ਵਿੱਚ ਅਖੀਰ ਤੇ ਭਾਬੀ ਨੇ ਕੀ ਕਿਹਾ ਵੇਖੋ ਵੀਡੀਓ...

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਆਪਣੀ ਅਪਕਮਿੰਗ ਫਿਲਮ ਜੱਟ ਐਂਡ ਜੂਲੀਅਟ 3 ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਵਿੱਚ ਇੱਕ ਵਾਰ ਫਿਰ ਤੋਂ ਦਿਲਜੀਤ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਵਿਖਾਈ ਦੇਣਗੇ। ਇਸ ਤੋਂ ਇਲਾਵਾ ਇਸ ਫਿਲਮ ਵਿੱਚ ਜੈਸਮੀਨ ਬਾਜਵਾ ਅਹਿਮ ਭੂਮਿਕਾ ਵਿੱਚ ਨਜ਼ਰ ਆਏਗੀ। ਇਸਦੇ ਨਾਲ ਹੀ ਹਾਲ ਹੀ ਵਿੱਚ ਦਿਲਜੀਤ ਨੇ ਆਪਣੀ ਐਲਬਮ 'GOAT' ਕਰਕੇ ਖੂਬ ਸੁਰਖੀਆਂ ਬਟੋਰੀਆਂ। ਇਸਦੀ ਖਾਸ ਗੱਲ ਇਹ ਹੈ ਕਿ ਇਸ ਐਲਬਮ ਦੇ ਗੀਤ ਗੋਟ ਨੂੰ ਇਸ ਸਾਲ ਯਾਨਿ 2023 ਵਿੱਚ ਸਭ ਤੋਂ ਵੱਧ ਪਸੰਦ ਕੀਤਾ ਗਿਆ ਹੈ। ਇਸ ਨੂੰ ਕਰੀਬ 15 ਮਿਲੀਅਨ ਤੋਂ ਵੱਧ ਲੋਕਾਂ ਨੇ ਸੁਣਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Embed widget