ਪੜਚੋਲ ਕਰੋ

ਦਿਲਜੀਤ ਦੋਸਾਂਝ ਬਣੇਗਾ ਰੰਨਾਂ 'ਚ ਧੰਨਾ, ਆਖਰ ਕਿਉਂ?

ਫਿਲਮ ਦਾ ਪੋਸਟਰ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ ਇਹ ਖੁਸ਼ਖ਼ਬਰੀ ਸਭ ਨਾਲ ਸਾਂਝੀ ਕੀਤੀ। ਪੋਸਟਰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਫਿਲਮ ਇਕ ਕਾਮੇਡੀ ਫਿਲਮ ਹੋਣ ਵਾਲੀ ਹੈ।

ਚੰਡੀਗੜ੍ਹ: ਦਿਲਜੀਤ ਦੋਸਾਂਝ ਦੀ ਅਗਲੀ ਪੰਜਾਬੀ ਫਿਲਮ ਦਾ ਐਲਾਨ ਹੋ ਗਿਆ ਤੇ ਇਸ ਫਿਲਮ ਦਾ ਨਾਂ ਹੋਵੇਗਾ 'ਰੰਨਾਂ ਚ ਧੰਨਾ'। ਇਸ ਫਿਲਮ ਨੂੰ ਅਮਰਜੀਤ ਸਿੰਘ ਸਰਾਉਂ ਨੇ ਲਿਖਿਆ ਹੈ ਤੇ ਅਮਰਜੀਤ ਇਸ ਫਿਲਮ ਦਾ ਨਿਰਦੇਸ਼ਨ ਕਰਨਗੇ। ਇਸ ਤੋਂ ਪਹਿਲਾਂ ਅਮਰਜੀਤ ਨੇ 'ਕਾਲਾ ਸ਼ਾਹ ਕਾਲਾ' ਤੇ 'ਝੱਲੇ' ਵਰਗੀਆਂ ਫਿਲਮਾਂ ਪੰਜਾਬੀ ਫਿਲਮ ਇੰਡਸਟਰੀ ਨੂੰ ਦਿੱਤੀਆਂ ਹਨ।

ਫਿਲਮ ਦਾ ਪੋਸਟਰ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ ਇਹ ਖੁਸ਼ਖ਼ਬਰੀ ਸਭ ਨਾਲ ਸਾਂਝੀ ਕੀਤੀ। ਪੋਸਟਰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਫਿਲਮ ਇਕ ਕਾਮੇਡੀ ਫਿਲਮ ਹੋਣ ਵਾਲੀ ਹੈ। ਹਾਲਾਂਕਿ ਅਜੇ ਤਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਦਿਲਜੀਤ ਨਾਲ ਕਿਹੜੀ ਅਦਾਕਾਰਾ ਇਸ ਫਿਲਮ ਵਿਚ ਪਰਦੇ 'ਤੇ ਦਿਖਾਈ ਦੇਵੇਗੀ।

ਦਿਲਜੀਤ ਦੋਸਾਂਝ ਬਣੇਗਾ ਰੰਨਾਂ 'ਚ ਧੰਨਾ, ਆਖਰ ਕਿਉਂ?

ਮੰਨਿਆ ਜਾ ਰਿਹਾ ਕਿ ਇਸ ਫਿਲਮ ਦਾ ਹਿੱਸਾ ਸਰਗੁਣ ਮਹਿਤਾ ਬਣ ਸਕਦੀ ਹੈ। ਦਰਅਸਲ ਅਮਰਜੀਤ ਦੀਆਂ ਪਹਿਲੀਆਂ ਦੋ ਫਿਲਮਾਂ ਵਿੱਚ ਸਰਗੁਣ ਮਹਿਤਾ ਫੀਮੇਲ ਲੀਡ 'ਚ ਸੀ ਤੇ ਹੁਣ ਜਿਸ ਫਿਲਮ ਨੂੰ ਅਮਰਜੀਤ ਡਾਇਰੈਕਟ ਕਰ ਰਹੇ ਨੇ ਉਸ ਵਿਚ ਵੀ ਸਰਗੁਣ ਮਹਿਤਾ ਹੈ ਤੇ ਸਰਗੁਣ ਹੀ ਉਸ ਨੂੰ ਪ੍ਰੌਡਿਓਸ ਵੀ ਕਰ ਰਹੀ ਹੈ। ਉਸ ਫਿਲਮ ਦਾ ਨਾਂ ਹੈ 'ਸੌਕਣ ਸੌਂਕਣੇ' ਯਾਨੀ ਫਿਲਮ 'ਰੰਨਾਂ 'ਚ ਧੰਨਾ' ਅਮਰਜੀਤ ਦੀ ਚੌਥੀ ਫਿਲਮ ਹੋਵੇਗੀ।

ਇਸ ਸਾਲ ਦਿਲਜੀਤ ਦੋਸਾਂਝ ਦੀ ਫਿਲਮ 'ਜੋੜੀ' ਨੇ ਵੀ ਰਿਲੀਜ਼ ਹੋਣਾ ਸੀ। ਜਿਸ ਵਿਚ ਨਿਮਰਤ ਖਹਿਰਾ ਦਿਲਜੀਤ ਨਾਲ ਦਿਖਣ ਵਾਲੀ ਸੀ। ਪਰ ਕੋਰੋਨਾ ਵਾਇਰਸ ਕਰਕੇ ਉਹ ਫਿਲਮ ਸਿਨੇਮਾ ਘਰ ਵਿੱਚ ਨਹੀਂ ਪਹੁੰਚ ਸਕੀ।

ਖੇਤੀ ਬਿੱਲਾਂ 'ਤੇ ਸਿਆਸਤ ਗਰਮਾਈ: ਹਰਸਿਮਰਤ ਹੱਥੋਂ ਖੁੱਸੀ ਕੁਰਸੀ, ਕਿਸਾਨਾਂ ਦਾ ਰੋਹ ਬਰਕਰਾਰ, ਮੋਦੀ ਦਾ ਇਹ ਦਾਅਵਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget