ਪੜਚੋਲ ਕਰੋ

ਦਿਲਜੀਤ ਦੋਸਾਂਝ ਦੇ ਨਵੇਂ ਗੀਤ 'ਚ ਸੋਸ਼ਲ ਮੈਸੇਜ, ਕਰਵਾਏ ਫੀਮੇਲ ਮਾਡਲ ਦੇ ਹੱਥ ਸੈਨੇਟਾਈਜ਼

ਦਿਲਜੀਤ ਦੇ ਇਸ ਸੌਂਗ ਦਾ ਵੀਡੀਓ ਹਾਲ ਹੀ 'ਚ ਰਿਲੀਜ਼ ਹੋਇਆ ਹੈ। ਜਿਸ 'ਚ ਉਹ ਇੱਕ ਖਾਸ ਸੁਨੇਹਾ ਦਿੰਦੇ ਨਜ਼ਰ ਆ ਰਹੇ ਹਨ। ਜਿਸ ਦੀ ਸੋਸ਼ਲ ਮੀਡੀਆ 'ਚੇ ਖੂਬ ਚਰਚਾ ਹੋ ਰਹੀ ਹੈ।

ਚੰਡੀਗੜ੍ਹ: ਆਪਣੀ ਨਵੀ ਐਲਬਮ 'GOAT' ਦੇ ਨਾਲ ਸੁਪਰਸਟਾਰ ਦਿਲਜੀਤ ਦੋਸਾਂਝ ਟਰੇਂਡਿੰਗ 'ਬਣੇ ਹੋਏ ਹਨ। ਦੱਸ ਦਈਏ ਕਿ ਦਿਲਜੀਤ ਦਾ ਸਟਾਇਲ, ਅੰਦਾਜ਼ ਤੇ ਐਲਬਮ ਦੇ ਸਾਰੇ ਗਾਣੇ ਉਸ ਦੇ ਫੈਨ ਨੂੰ ਖੂਬ ਪਸੰਦ ਆ ਰਹੇ ਹਨ। ਦਿਲਜੀਤ ਨੇ ਇਸੇ ਐਲਬਮ ਦੇ ਸੌਂਗ 'ਕਲੈਸ਼' ਦਾ ਟੀਜ਼ਰ ਰਿਲੀਜ਼ ਕੀਤਾ। ਦੱਸ ਦਈਏ ਕਿ ਲੋਕਾਂ ਨੇ ਦਿਲਜੀਤ ਦੇ ਇਸ ਗਾਣੇ ਨੂੰ ਖੂਬ ਪਿਆਰ ਦਿੱਤਾ। ਪਰ ਦਿਲਜੀਤ ਦੇ ਇਸ ਸੌਂਗ ਦਾ ਵੀਡੀਓ ਹਾਲ ਹੀ 'ਚ ਰਿਲੀਜ਼ ਹੋਇਆ ਹੈ। ਜਿਸ ' ਉਹ ਇੱਕ ਖਾਸ ਸੁਨੇਹਾ ਦਿੰਦੇ ਨਜ਼ਰ ਆ ਰਹੇ ਹਨ। ਜਿਸ ਦੀ ਸੋਸ਼ਲ ਮੀਡੀਆ 'ਚੇ ਖੂਬ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਵੀਡੀਓ 'ਦਿਲਜੀਤ ਦੋਸਾਂਝ ਨੇ ਕੋਰੋਨਾਵਾਇਰਸ ਕਰਕੇ ਆਪਣੀ ਫੀਮੇਲ ਮਾਡਲ ਨੂੰ ਹੱਥ ਸੈਨੇਟਾਈਜ਼ ਕਰਨ ਲਈ ਕਹਿ ਕੇ ਖਾਸ ਸੁਨੇਹਾ ਫੈਨਸ ਨੂੰ ਦਿੱਤਾ ਹੈ।

ਦੱਸ ਦਈਏ ਕਿ ਇਸ ਵੀਡੀਓ ਵਿਚ ਬਹੁਤ ਹੀ ਸੋਹਣਾ ਕਲਿਪ ਹੈ ਜਦੋਂ ਗਾਣੇ ਦੀ ਫੀਮੇਲ ਮਾਡਲ ਦਿਲਜੀਤ ਦੇ ਨੇੜੇ ਆਉਂਦੀ ਹੈ ਤੇ ਹੈਂਡ ਸ਼ੇਕ ਕਰਨ ਨੂੰ ਕਹਿੰਦੀ ਹੈ ਤਾਂ ਦੁਸਾਂਝਾਂ ਵਾਲਾ ਮਾਡਲ ਨੂੰ ਪਹਿਲਾਂ ਹੈਂਡ ਸੈਨੇਟਾਈਜ਼ ਕਰਨ ਦਾ ਆਫਰ ਦਿੰਦੇ ਹਨ। ਫੀਮੇਲ ਮਾਡਲ ਵੀ ਦਿਲਜੀਤ ਦੀ ਗੱਲ ਮੰਨ ਹੱਥ ਸੈਨੇਟੀਜ਼ ਕਰ ਮੁੜ ਹੈਂਡ ਸ਼ੈਕ ਕਰਦੀ ਹੈ।

ਦਿਲਜੀਤ ਦੇ 'ਕਲੈਸ਼' ਗੀਤ ਨੂੰ ਗੀਤਕਾਰ ਤੇ ਗਾਇਕ ਰਾਜ ਰਣਜੋਧ ਨੇ ਲਿਖਿਆ ਹੈ। ਜੋ ਦਿਲਜੀਤ ਦੀ ਐਲਬਮ ਦੇ ਬਾਕੀ ਗੀਤਾਂ ਵਾਂਗ ਇੰਟਰਨੇਟ 'ਤੇ ਟਰੇਂਡ ਕਰ ਰਿਹਾ ਹੈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget