ਪੜਚੋਲ ਕਰੋ

Amar Singh Chamkila: ਇੱਕੋ ਘਰ 'ਚ ਰਹਿੰਦੀਆਂ ਸੀ ਚਮਕੀਲੇ ਦੀਆਂ ਦੋਵੇਂ ਪਤਨੀਆਂ, ਅਮਰਜੋਤ ਨਾਲ ਅਜਿਹਾ ਸਲੂਕ ਕਰਦੀ ਸੀ ਗੁਰਮੇਲ ਕੌਰ

Amar Singh Chamkila Wives Gurmail Kaur-Amarjot Kaur: ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਨ੍ਹਾਂ ਦੀ ਦੂਜੀ ਪਤਨੀ ਅਮਰਜੋਤ ਕੌਰ ਨੂੰ ਲੈ ਇਨ੍ਹੀਂ ਦਿਨੀਂ ਖੂਬ ਚਰਚਾ ਹੋ ਰਹੀ ਹੈ।

Amar Singh Chamkila Wives Gurmail Kaur-Amarjot Kaur: ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਨ੍ਹਾਂ ਦੀ ਦੂਜੀ ਪਤਨੀ ਅਮਰਜੋਤ ਕੌਰ ਨੂੰ ਲੈ ਇਨ੍ਹੀਂ ਦਿਨੀਂ ਖੂਬ ਚਰਚਾ ਹੋ ਰਹੀ ਹੈ। ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ਚਮਕੀਲਾ ਰਿਲੀਜ਼ ਹੋਣ ਤੋਂ ਬਾਅਦ ਮਰਹੂਮ ਗਾਇਕਾਂ ਦੀ ਜ਼ਿੰਦਗੀ ਦੇ ਕਈ ਰਾਜ਼ ਖੁੱਲ੍ਹ ਕੇ ਸਾਹਮਣੇ ਆਏ ਹਨ। ਇਸ ਵਿਚਾਲੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਪਹਿਲੀ ਪਤਨੀ ਗੁਰਮੇਲ ਕੌਰ ਵੀ ਸਾਹਮਣੇ ਆਈ ਹੈ। ਉਨ੍ਹਾਂ ਦੇ ਕਈ ਇੰਟਰਵਿਊ ਕਲਿੱਪ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਵੇਖਣ ਤੋਂ ਬਾਅਦ ਤੁਸੀ ਵੀ ਹੈਰਾਨ ਰਹਿ ਜਾਓਗੇ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ ਆਓ ਜਾਣਦੇ ਹਾਂ...

ਦਰਅਸਲ,  akharofficial ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਚਮਕੀਲੇ ਦੀ ਪਹਿਲੀ ਪਤਨੀ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਗੁਰਮੇਲ ਕੌਰ ਆਪਣੇ ਅਤੇ ਅਮਰਜੋਤ ਦੇ ਰਿਸ਼ਤੇ ਬਾਰੇ ਗੱਲ ਕਰਦੀ ਹੋਈ ਵਿਖਾਈ ਦੇ ਰਹੀ ਹੈ। ਇਸ ਵਿੱਚ ਉਨ੍ਹਾਂ ਦੱਸਿਆ ਕਿ ਸਾਡੇ ਵਿਚਾਲੇ ਅਜਿਹਾ ਕੋਈ ਲੜ੍ਹਾਈ-ਝਗੜੇ ਵਾਲਾ ਰਿਸ਼ਤਾ ਨਹੀਂ ਸੀ। ਅਸੀ ਇੱਕੋ ਘਰ ਵਿੱਚ ਆਪਦਾ ਵਧਿਆ ਰੱਲ ਮਿਲ ਕੇ ਰਹਿੰਦੀਆਂ ਸੀ। ਕੋਈ ਅਜਿਹੀ ਗੱਲ ਨਹੀਂ ਸੀ, ਜੇਕਰ ਉਹ ਸਬਜ਼ੀ ਬਣਾਉਂਦੀ ਸੀ, ਤਾਂ ਮੈਂ ਰੋਟੀਆਂ ਬਣਾਉਂਦੀ ਸੀ। ਵੈਸੇ ਉਹ ਨੂੰ ਇੰਨੀ ਰੋਟੀ ਬਣਾਉਣੀ ਆਉਂਦੀ ਨਹੀਂ ਸੀ... ਵਿਆਹ ਵੀ ਹੋਇਆ ਕਦੇ ਇਹ ਨਹੀਂ ਲੱਗਿਆ ਕਿ ਅਸੀ ਵੱਖਰੇ ਆ, ਇਸਦੇ ਨਾਲ ਹੀ ਇੱਕੋ ਜਿਹੀਆਂ ਚੀਜ਼ਾਂ ਲਿਆ ਕੇ ਉਨ੍ਹਾਂ ਦੇ ਡੈਡੀ ਨੇ ਦੇਣੀਆਂ...

View this post on Instagram
 
A post shared by Mitti (ਮਿੱਟੀ) (@akharofficial)

 ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਰਿਲੀਜ਼

ਦੱਸ ਦੇਈਏ ਕਿ ਹਾਲ ਹੀ ਵਿੱਚ 12 ਅਪ੍ਰੈਲ ਨੂੰ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ਚਮਕੀਲਾ ਰਿਲੀਜ਼ ਹੋਈ ਹੈ। ਇਸ ਫਿਲਮ ਵਿੱਚ ਦਿਲਜੀਤ ਅਮਰ ਸਿੰਘ ਚਮਕੀਲਾ ਅਤੇ ਪਰੀ ਅਮਰਜੋਤ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਈ। ਇਸ ਫਿਲਮ ਨੂੰ ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਵੱਲੋਂ ਨਿਰਦੇਸ਼ਿਤ ਕੀਤਾ ਗਿਆ।   
ਜਿਸ ਨੂੰ ਨਾ ਸਿਰਫ ਪ੍ਰਸ਼ੰਸਕਾਂ ਬਲਕਿ ਫਿਲਮੀ ਸਿਤਾਰਿਆਂ ਵੱਲੋਂ ਵੀ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ

Embed widget