ਪੜਚੋਲ ਕਰੋ

ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਵਿਆਹ ਦੇ ਦੋ ਸਾਲ ਬਾਅਦ ਹੋਏ ਵੱਖ, ਪੜ੍ਹੋ ਪੂਰੀ ਖ਼ਬਰ

ਦਿਲਪ੍ਰੀਤ ਢਿੱਲੋਂ ਤੇ ਅੰਬਰ ਢਿੱਲੋਂ ਵਿਆਹ ਦੇ ਦੋ ਸਾਲ ਬਾਅਦ ਵੱਖ ਹੋ ਗਏ। ਇਸ ਰਿਸ਼ਤੇ ਬਾਰੇ ਹੋਰ ਜਾਣਨ ਦੀ ਲਈ ਪੜ੍ਹੋ ਪੂਰੀ ਖ਼ਬਰ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ (Dilpreet Dhillon) ਨੂੰ ਆਪਣੀ ਪਤਨੀ ਨਾਲ ਧੋਖਾ ਕਰਦੇ ਪਾਏ ਜਾਣ ਤੋਂ ਬਾਅਦ ਦਿਲਪ੍ਰੀਤ ਤੇ ਅੰਬਰ ਧਾਲੀਵਾਲ (Aamber Dhaliwal) ਦਾ ਦੋ ਸਾਲ ਪੁਰਾਣਾ ਰਿਸ਼ਤਾ ਖ਼ਤਮ ਹੋ ਰਿਹਾ ਹੈ। ਇਹ ਜੋੜਾ ਅਕਸਰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪੋਸਟ ਕਰਦੇ ਦੇਖਿਆ ਗਿਆ ਸੀ। ਇਨ੍ਹਾਂ ਦਾ ਵਿਆਹ 2018 ਵਿੱਚ ਹੋਇਆ ਸੀ। ਦਿਲਪ੍ਰੀਤ ਢਿੱਲੋਂ ਦੀ ਪਤਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿਲਪ੍ਰੀਤ ਨਾਲ ਸਾਰੀਆਂ ਤਸਵੀਰਾਂ ਡਿਲੀਟ ਕਰ ਦਿੱਤੀਆਂ ਹਨ। ਇੱਥੋਂ ਤਕ ਕਿ ਉਸ ਨੇ ਆਪਣਾ ਯੂਜ਼ਰ ਨੇਮ ਅੰਬਰ ਧਾਲੀਵਾਲ ਰੱਖ ਲਿਆ, ਜੋ ਪਹਿਲਾਂ ਅੰਬਰ ਢਿੱਲੋਂ ਸੀ। ਉਸ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ‘ਤੇ ਸੈਲਫੀ ਵੀ ਪੋਸਟ ਕੀਤੀ ਸੀ ਤੇ ਉਸ ਨੇ ਪੋਸਟ ਵਿੱਚ ਜ਼ਿਕਰ ਕੀਤਾ ਸੀ ਕਿ ਸੱਚ ਕੀ ਹੈ।
ਦਿਲਪ੍ਰੀਤ ਢਿੱਲੋਂ ‘ਤੇ ਪਤਨੀ ਨਾਲ ਕੁੱਟਮਾਰ ਦੇ ਲੱਗੇ ਇਲਜ਼ਾਮ: ਹਾਲ ਹੀ ਵਿੱਚ ਇੱਕ ਕਾਲ ਰਿਕਾਡਿੰਗ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਜਿੱਥੇ ਅੰਬਰ ਕਥਿਤ ਤੌਰ ‘ਤੇ ਇੱਕ ਲੜਕੀ ਨਾਲ ਗੱਲਬਾਤ ਕਰ ਰਹੀ ਸੀ। ਮੁਟਿਆਰ ਨੇ ਮੰਨਿਆ ਕਿ ਦਿਲਪ੍ਰੀਤ ਢਿੱਲੋਂ ਦਾ ਉਸ ਨਾਲ ਸਬੰਧ ਰਿਹਾ ਹੈ। ਇਸ ਗੱਲਬਾਤ ਦੌਰਾਨ ਅੰਬਰ ਨੇ ਲੜਕੀ ਨੂੰ ਦੱਸਿਆ ਕਿ ਇਸੇ ਕਾਰਨ ਉਸ ਨੇ ਆਪਣਾ ਵਿਆਹ ਤੋੜ ਦਿੱਤਾ ਹੈ।
ਖਬਰਾਂ ਮੁਤਾਬਕ, ਦਿਲਪ੍ਰੀਤ ਢਿੱਲੋਂ ਨੇ ਹਾਲ ਹੀ ‘ਚ ਇੱਕ ਸਟੋਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ ਜਿੱਥੇ ਉਸ ਨੇ ਦੱਸਿਆ ਕਿ ਹਰ ਰਿਸ਼ਤੇ ਦੀਆਂ ਆਪਣੀਆਂ ਸਮੱਸਿਆਵਾਂ ਤੇ ਗਲਤ-ਫਹਿਮੀਆਂ ਹੁੰਦੀਆਂ ਹਨ। ਦਿਲਪ੍ਰੀਤ ਨੇ ਇਹ ਵੀ ਲਿਖਿਆ ਕਿ “ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਨਿੱਜੀ ਮਾਮਲੇ ਵਿੱਚ ਰਹਿਣ ਦਿੱਤਾ ਜਾਵੇ।” ਰਿਪੋਰਟਾਂ ਅਨੁਸਾਰ, ਦਿਲਪ੍ਰੀਤ ਨੇ ਇਹ ਵੀ ਕਿਹਾ ਕਿ ਜੋ ਕੁਝ ਹੋ ਰਿਹਾ ਹੈ, ਉਹ ਉਸ ਦੇ ਤੇ ਉਸ ਦੀ ਪਤਨੀ ਵਿਚਕਾਰ ਗਲਤਫਹਿਮੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਆਪਣੇ ਪ੍ਰਸ਼ੰਸਕਾਂ ਨੂੰ ਦੱਸ ਦੇਵੇਗਾ ਕਿ ਜੇ ਉਸ ਦਾ ਰਿਸ਼ਤਾ ਜੁੜਿਆ ਰਿਹਾ। ਲੌਕਡਾਊਨ ਕਾਰਨ ਦੋਵੇਂ ਪਤੀ-ਪਤਨੀ ਇੱਕ ਦੂਜੇ ਨੂੰ ਮਿਲਣ ਦੇ ਵੀ ਯੋਗ ਨਹੀਂ ਸੀ।
ਦਿਲਪ੍ਰੀਤ ਢਿੱਲੋਂ ਦਾ ਅਫੇਅਰ-ਅਫਵਾਹ! ਰਿਪੋਰਟਾਂ ਮੁਤਾਬਕ ਦਿਲਪ੍ਰੀਤ ਢਿੱਲੋਂ ਦਾ ਵਿਆਹ ਤੋਂ ਪਹਿਲਾਂ ਤੇ ਬਾਅਦ ਵਿੱਚ ਕਿਸੇ ਹੋਰ ਨਾਲ ਪ੍ਰੇਮ ਸਬੰਧ ਸੀ। ਦ ਕੌਰ ਮੂਵਮੈਂਟ ਦੁਆਰਾ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਇੱਕ ਪੋਸਟ ਮੁਤਾਬਕ ਅੰਬਰ 'ਤੇ ਕਈ ਵਾਰ ਕਥਿਤ ਤੌਰ 'ਤੇ ਉਸ ਦੇ ਵਿਆਹ ਦੌਰਾਨ ਹਮਲਾ ਵੀ ਕੀਤਾ ਗਿਆ। ਅੰਬਰ ਨੂੰ ਉਸ ਦੇ ਫੈਨਸ ਦੁਆਰਾ ਬਹੁਤ ਸਾਰੇ ਸੰਦੇਸ਼ ਮਿਲੇ ਹਨ ਤੇ ਉਸ ਨੂੰ ਇਸ ਮਾਮਲੇ 'ਤੇ ਚਾਨਣਾ ਪਾਉਣ ਲਈ ਕਿਹਾ ਗਿਆ। ਰਿਪੋਰਟਾਂ ਦੀ ਮੰਨੀਏ ਤਾਂ ਅੰਬਰ ਨੇ ਕਿਹਾ ਕਿ ਉਹ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਇੰਸਟਾਗ੍ਰਾਮ ਪੇਜ 'ਦ ਕੌਰ ਮੂਵਮੈਂਟ' ਨੇ ਵੀ ਅੰਬਰ ਦੀ ਇੱਕ ਤਸਵੀਰ ਸ਼ੇਅਰ ਕੀਤੀ ਸੀ ਜੋ ਕਥਿਤ ਤੌਰ 'ਤੇ ਉਸ ਦੀ ਮਾਂ ਨੇ ਲਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget