ਪੜਚੋਲ ਕਰੋ

Sidhu Moosewala ਦੀ ਨਵੀਂ ਫਿਲਮ ‘Moosa Jatt’ ਲਈ ਡਬਿੰਗ ਸ਼ੁਰੂ

‘ਮੂਸਾ ਜੱਟ’ ਨਵੰਬਰ 2020 'ਚ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਜੁਲਾਈ 2021 ਵਿਚ ਸਿਨੇਮਾਘਰਾਂ ਵਿਚ ਆਉਣ ਦੀ ਤਿਆਰੀ ਸੀ ਪਰ ਬਹੁਤ ਸਾਰੀਆਂ ਫਿਲਮਾਂ ਦੀ ਤਰ੍ਹਾਂ ਇਸ ਉੱਤੇ ਵੀ ਵਿਸ਼ਵਵਿਆਪੀ ਮਹਾਂਮਾਰੀ COVID-19 ਦਾ ਪਰਛਾਵਾਂ ਪੈ ਗਿਆ ਹੈ।

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਸਾਰੇ ਪ੍ਰਸ਼ੰਸਕਾਂ ਲਈ ਇਹ ਕੁਝ ਸੁਪਰ ਖੁਸ਼ਖਬਰੀ ਹੈ, ਕਿਉਂਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਮੂਸਾ ਜੱਟ’ ਦੀ ਤਾਜ਼ਾ ਅਪਡੇਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ‘ਮੂਸਾ ਜੱਟ’ ਦਾ ਡਬਿੰਗ ਸੈਸ਼ਨ ਬੀਤੇ ਦਿਨੀਂ ਸ਼ੁਰੂ ਕੀਤਾ ਗਿਆ ਹੈ। ਇਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।

ਸਿੱਧੂ ਮੂਸੇਵਾਲਾ ਆਪਣੀ ਆਉਣ ਵਾਲੀ ਫਿਲਮ ‘ਮੂਸਾ ਜੱਟ’ ਲਈ ਸਚਿਨ ਆਹੂਜਾ ਦੇ ਮਿਊਜ਼ਿਕ ਸਟੂਡੀਓ ਵਿਚ ਡਬਿੰਗ ਕਰ ਰਹੇ ਹਨ। ਸਚਿਨ ਨੇ ਮੂਸੇਵਾਲਾ ਦੀਆਂ ਤਸਵੀਰਾਂ ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਆਹੂਜਾ ਦੇ ਸਟੂਡੀਓ ਲਈ ਡੱਬਿੰਗ ਕਰਦੇ ਹੋਏ ਤੇ ਸ਼ੁੱਭ-ਕਾਮਨਾਵਾਂ ਦਿੰਦੇ ਦਿਖਾਈ ਦੇ ਰਹੇ ਹਨ।

View this post on Instagram
 
A post shared by Sachin Ahuja (@thesachinahuja)

ਮੂਸਾ ਜੱਟ’ ਨੂੰ ਨਵੰਬਰ 2020 ਵਿਚ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਜੁਲਾਈ 2021 ਵਿਚ ਸਿਨੇਮਾਘਰਾਂ ਵਿਚ ਆਉਣ ਦੀ ਤਿਆਰੀ ਕੀਤੀ ਗਈ ਸੀ ਪਰ ਬਹੁਤ ਸਾਰੀਆਂ ਫਿਲਮਾਂ ਦੀ ਤਰ੍ਹਾਂ ਇਸ ਉੱਤੇ ਵੀ ਵਿਸ਼ਵਵਿਆਪੀ ਮਹਾਂਮਾਰੀ COVID-19 ਦਾ ਪਰਛਾਵਾਂ ਪੈ ਗਿਆ ਹੈ।

ਇੰਝ ਇਸ ਦੀ ਰਿਲੀਜ਼ ਵਿੱਚ ਦੇਰੀ ਹੋ ਗਈ ਤੇ ਹੁਣ ਇਹ ਫਿਲਮ 1 ਅਕਤੂਬਰ 2021 ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਵਿੱਚ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਮੁੱਖ ਭੂਮਿਕਾ ਨਿਭਾਉਂਦੇ ਵੇਖਣਗੇ ਤੇ ਉਨ੍ਹਾਂ ਦੇ ਸਾਹਮਣੇ ਸਵੀਤਾਜ ਬਰਾੜ ਉਸ ਨਾਲ ਸਕ੍ਰੀਨ ਸਾਂਝੀ ਕਰਨਗੇ। ਫਿਲਮ ਦਾ ਨਿਰਦੇਸ਼ਨ ਦਿਲਸ਼ੇਰ ਸਿੰਘ ਤੇ ਖੁਸ਼ਪਾਲ ਸਿੰਘ ਨੇ ਦਿੱਤਾ ਹੈ।

ਫਿਲਹਾਲ ਮੂਸੇਵਾਲਾ ਦੇ ਪ੍ਰਸ਼ੰਸਕ ਬਹੁਤ ਖੁਸ਼ ਹਨ ਕਿਉਂਕਿ ਉਨ੍ਹਾਂ ਦੇ ਮਨਪਸੰਦ ਕਲਾਕਾਰ ਦੀਆਂ 2021 ਵਿੱਚ ਰਿਲੀਜ਼ ਹੋਣ ਲਈ ਦੋ ਬੈਕ ਟੂ ਬੈਕ ਫਿਲਮਾਂ ਲਾਈਨਾਂ ਵਿੱਚ ਹਨ।

ਇਹ ਵੀ ਪੜ੍ਹੋ: Ninja ਅਤੇ Sawan Rupowali ਦੀ ਪੰਜਾਬੀ ਵੈੱਬ ਸੀਰੀਜ਼ ‘ਸ਼ਾਹੀ ਮਾਜਰਾ’ ਦੀ ਸ਼ੂਟਿੰਗ ਸ਼ੁਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget