ਪੜਚੋਲ ਕਰੋ

Satinder Sartaaj: ਸਤਿੰਦਰ ਸਰਤਾਜ ਨੇ ਸ਼ੋਅ ਦੌਰਾਨ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ, ਬੋਲੇ- ਕੁਦਰਤੀ ਆਫ਼ਤਾ ਇਨ੍ਹਾਂ ਬਾਰੇ ਕੁਝ ਨੀ ਕੀਤਾ ਜਾ ਸਕਦਾ...

Satinder Sartaaj on Flood: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਿਸ਼ ਤੋਂ ਬਾਅਦ ਕਈ ਇਲਾਕੇ ਪਾਣੀ ਨਾਲ ਜਲ-ਥਲ ਹੋ ਚੁੱਕੇ ਹਨ। ਇਸ ਦੌਰਾਨ ਜਿੱਥੇ ਕਈ ਲੋਕ ਘਰਾਂ ਤੋ ਬੇਘਰ ਹੋ ਗਏ ਉੱਥੇ ਹੀ ਕਈ ਇਲਾਕਿਆਂ ਵਿੱਚ ਹਾਲੇ ਵੀ ਪਾਣੀ

Satinder Sartaaj on Flood: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਿਸ਼ ਤੋਂ ਬਾਅਦ ਕਈ ਇਲਾਕੇ ਪਾਣੀ ਨਾਲ ਜਲ-ਥਲ ਹੋ ਚੁੱਕੇ ਹਨ। ਇਸ ਦੌਰਾਨ ਜਿੱਥੇ ਕਈ ਲੋਕ ਘਰਾਂ ਤੋ ਬੇਘਰ ਹੋ ਗਏ ਉੱਥੇ ਹੀ ਕਈ ਇਲਾਕਿਆਂ ਵਿੱਚ ਹਾਲੇ ਵੀ ਪਾਣੀ ਭਰਿਆ ਹੋਇਆ ਹੈ। ਇਸ ਵਿਚਾਲੇ ਕਈ ਫਿਲਮੀ ਸਿਤਾਰੇ ਐਨਜੀਓ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਵਿਚਾਲੇ ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਵੱਲੋਂ ਵੀ ਹੜ੍ਹ ਪੀੜਤਾਂ ਲਈ ਅਰਦਾਸ ਕੀਤੀ ਗਈ।

View this post on Instagram
 
A post shared by Satinder Sartaaj (@satindersartaaj)

ਦਰਅਸਲ, ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੇ ਆਪਣੇ ਲਾਈਵ ਸ਼ੋਅ ਦੌਰਾਨ ਹੜ੍ਹ ਪੀੜਤਾਂ ਬਾਰੇ ਗੱਲ ਕੀਤੀ। ਉਨ੍ਹਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੁਦਰਤ ਦੀ ਮਾਰ ਝੱਲ ਰਹੇ ਲੋਕਾਂ ਲਈ ਅਰਦਾਸ ਕੀਤੀ। ਕਲਾਕਾਰ ਨੇ ਕਿਹਾ ਇਹ ਕੁਦਰਤੀ ਆਫ਼ਤਾ ਨੇ ਇਨ੍ਹਾਂ ਬਾਰੇ ਕੁਝ ਨੀ ਕੀਤਾ ਜਾ ਸਕਦਾ। ਇਸ ਲਈ ਆਪਾਂ ਦੁਆ, ਹਿਮਾਇਤ ਕਰ ਸਕਦੇ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਜਿਨ੍ਹਾਂ ਵੀ ਲੋਕਾਂ ਨੂੰ ਨੁਕਸਾਨ ਹੋਇਆ ਹੋ ਸਕੇ ਤਾਂ ਉਨ੍ਹਾਂ ਲਈ ਜੇਕਰ ਕੁਝ ਕਰ ਸਕੇ ਤਾਂ ਜ਼ਰੂਰ ਕਰੋ...

ਇਸ ਦੌਰਾਨ ਕਲਾਕਾਰ ਵੱਲੋਂ ਲੰਬੇ ਸਮੇਂ ਬਾਅਦ ਪੋਸਟ ਸਾਂਝੀ ਕਰਨ ਤੇ ਪ੍ਰਸ਼ੰਸਕ ਵੀ ਬੇਹੱਦ ਖੁਸ਼ ਹੋ ਰਹੇ ਹਨ। ਇੱਕ ਯਜ਼ਰ ਨੇ ਕਮੈਂਟ ਕਰ ਲਿਖਿਆ, ਹਾਏ🤗🤗ਏਨੀ ਦੇਰ ਬਾਅਦ ਪੋਸਟ ਪਾਈ ਹੈ। ਸਾਡਾ ਤਾਂ ਫ਼ੋਨ ਹੀ ਸੁੰਨਾ ਹੋ ਗਿਆ ਸੀ‌ ਬੜੇ ਚਾਅ ਨਾਲ ਆਪਣਾ ਫੋਨ ਚੁੱਕਦੇ ਸੀ ਫਿਰ ਆਪਣੇ ਫੋਨ ਵੱਲ ਵੇਖ ਕੇ ਉਦਾਸ ਹੋ ਜਾਂਦੇ ਸੀ ਅਸੀਂ🧐🙃💓... 

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮੌਕੇ ਦੇਸੀ ਪ੍ਰੋਡਕਸ਼ਨ ਵਲੋਂ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ 7000 ਪੌਂਡ ਦੀ ਰਾਸ਼ੀ ਇਕੱਤਰ ਕੀਤੀ ਗਈ, ਜੋ ਜਲਦੀ ਹੀ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੀ ਜਾਵੇਗੀ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਵੀ ਲੋਕਾਂ ਦੀ ਮਦਦ ਲਈ ਸਾਹਮਣੇ ਆਏ। ਉਨ੍ਹਾਂ ਖਾਲਸਾ ਏਡ ਨਾਲ ਮਿਲ ਹੜ੍ਹ ਪੀੜਤਾਂ ਦੀ ਮਦਦ ਕੀਤੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਕਲਾਕਾਰ ਵੱਲੋਂ ਸਾਂਝੇ ਕੀਤੇ ਗਏ ਸੀ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget