ਪੜਚੋਲ ਕਰੋ

ਮਨੋਰੰਜਨ ਜਗਤ ਦੀ ਹਰ ਖਬਰ, ਸਿਰਫ 2 ਮਿੰਟ 'ਚ

1- ਤਾਪਸੀ ਪੰਨੂ ਅਤੇ ਅਮਿਤ ਸਾਧ ਦੀ ਆਗਾਮੀ ਫਿਲਮ 'ਰਨਿੰਗ ਸ਼ਾਦੀ.ਕਾਮ' ਅਗਲੇ ਸਾਲ ਤਿੰਨ ਫਰਵਰੀ ਨੂੰ ਰਿਲੀਜ਼ ਹੋਵੇਗੀ। ਤਾਪਸੀ ਨੇ ਟਵਿਟਰ 'ਤੇ ਇਹ ਖਬਰ ਸਾਂਝੀ ਕੀਤੀ ਹੈ। ਤਾਪਸੀ ਨੇ ਹਾਲ ਹੀ ਵਿੱਚ ਅਕਸ਼ੇ ਨਾਲ ਆਪਣੀ ਆਉਣ ਵਾਲੀ ਫਿਲਮਨਾਮ ਸ਼ਬਾਨਾ ਦੀ ਸ਼ੂਟਿੰਗ ਪੂਰੀ ਕੀਤੀ ਹੈ।

2- ਐਤਵਾਰ ਸ਼ਾਮ ਮੁੰਬਈ ਵਿੱਚ ਸਟਾਰ ਪਲਸ ਸਕ੍ਰੀਨ ਐਵਾਰਡਸ ਕਰਵਾਏ ਗਏ ਜਿਸਨੂੰ ਕਿੰਗ ਖਾਨ ਅਤੇ ਦਬੰਗ ਖਾਨ ਨੇ ਹੋਸਟ ਕੀਤਾ ਕਾਫੀ ਸਮੇਂ ਪਿੱਛੋਂ ਇਕੱਠੇ ਨਜ਼ਰ ਆਏ ਦੇਵੇਂ ਖਾਨਸ ਨੇ ਮੰਚ 'ਤੇ ਖੂਬ ਮਸਤੀ ਕੀਤੀ। ਬਾਲੀਵੁੱਡ ਦੇ ਸਾਰੇ ਸਿਤਾਰੇ ਇਸ ਸ਼ੋਅ 'ਚ ਪਹੁੰਚੇ।

3- ਇਸ ਸਮਾਰੋਹ ਵਿੱਚ ਅਭਿਨੇਤਰੀ ਰੇਖਾ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਗਿਆ। ਸੋਨਮ ਕਪੂਰ ਨੇ ਰੇਖਾ ਦੇ ਗੀਤਾਂ 'ਤੇ ਡਾਂਸ ਕੀਤਾ ਜਿਸ ਮਗਰੋਂ ਰੇਖਾ ਨੇ ਆਪਣੇ ਹਿਟ ਗਾਣੇ ਪਰਦੇਸੀਆਂ 'ਤੇ ਜਮਕੇ ਠੁਮਕੇ ਲਗਾਏ। ਰੇਖਾ ਦੀ ਇਸ ਯਾਦਗਾਰ ਪਰਫਾਰਮੈਂਸ ਨੇ ਸਭ ਦੇ ਦਿਲ ਜਿਤ ਲਿਆ।

4- ਅਭਿਨੇਤਰੀ ਅਥਿਆ ਸ਼ੇਟੀ ਮੁਤਾਬਕ ਉਹਨਾਂ ਨੂੰ ਆਪਣੀ ਆਗਾਮੀ ਫਿਲਮ 'ਮੁਬਾਰਕਾਂ' ਵਿਚ ਆਪਣੀ ਕਾਮੇਡੀ ਸਕਿਲਸ ਨੂੰ ਚੰਗਾ ਕਰਨ ਲਈ ਸਖਤ ਮਿਹਨਤ ਕਰਨੀ ਪਵੇਗੀ। 'ਹੀਰੋ' ਫਿਲਮ ਨਾਲ ਡੈਬਿਊ ਕਰਨ ਵਾਲੀ ਅਥਿਆ ਨਾਲ ਮੁਬਾਰਕਾਂ ਵਿੱਚ ਅਨਿਲ ਕਪੂਰ ਅਤੇ ਅਰਜੁਨ ਕਪੂਰ ਵੀ ਹਨ।

5- ਅਭਿਨੇਤਾ ਰਣਵੀਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀ ਨਿਜੀ ਜ਼ਿੰਦਗੀ ਨੂੰ ਜਨਤਕ ਚਰਚਾਵਾਂ ਤੋਂ ਦੂਰ ਰਖਦੇ ਹਨ ਅਤੇ ਇਸਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਮੈਂ ਸੋਚ ਸਮਝ ਕੇ ਅਜਿਹਾ ਕਰਦਾ ਹੈ ਇਸੇ ਲਈ ਇਹ ਮੇਰੀ ਪਰਸਨਲ ਲਾਈਫ ਕਹਾਉਂਦੀ ਹੈ।

6- ਵਿਦਿਆ ਬਾਲਨ ਦੀ ਫਿਲਮ 'ਕਹਾਣੀ 2: ਦੁਰਗਾ ਰਾਣੀ ਸਿੰਘ' ਨੇ 2 ਦਿਨਾਂ ਵਿੱਚ 10 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫਿਲਮ ਨੇ ਪਹਿਲੇ ਦਿਨ 4.25 ਕਰੋੜ ਰੁਪਏ ਕਮਾਏ ਸਨ ਜਦਕਿ ਦੂਸਰੇ ਦਿਨ 5.79 ਕਰੋੜ ਦੀ ਕਲੈਕਸ਼ਨ ਕੀਤੀ।

7- ਕੰਗਨਾ ਰਾਨੌਤ ਨੇ ਦੱਸਿਆ ਹੈ ਕਿ ਬਾਲੀਵੁੱਡ ਵਿੱਚ ਉਹਨਾਂ ਦੀ ਸ਼ੁਰੂਆਤ ਵੇਲੇ ਬਹੁਤ ਮੁਸ਼ਕਲਾਂ ਆਈਆਂ ਕਿਉਂਕਿ ਲੋਕ ਉਹਨਾਂ ਨੂੰ ਕੱਪੜੇ ਪਾਉਣ ਦੇ ਢੰਗ ਅਤੇ ਅੰਗਰੇਜ਼ੀ ਨਾ ਬੋਲਣ ਕਾਰਨ ਸ਼ਰਮਿੰਦਾ ਕਰਦੇ ਸਨ। ਕੰਗਨਾ ਮੁਤਾਬਕ ਉਹਨਾਂ ਨੂੰ ਇਸਗੱਲ ਤੇ ਕੋਈ ਸ਼ਰਮ ਨਹੀਂ ਹੈ ਕਿ ਉਹ ਕਿੱਥੋ ਆਈ ਹੈ?

8- ਫਿਲਮਕਾਰ ਕਰਨ ਜੌਹਰ ਏ ਏ ਫਿਲਮ ਨਾਲ ਸਾਂਝੇਦਾਰੀ ਕਰ 'ਦ ਗਾਜ਼ੀ ਅਟੈਕ' ਨਾਮ ਦੀ ਫਿਲਮ ਦਾ ਨਿਰਮਾਣ ਕਰ ਰਹੇ ਹਨ। ਇਹ ਭਾਰਤ ਦੀ ਪਹਿਲੀ ਫਿਲਮ ਹੋਵੇਗੀ ਜਿਸ ਵਿੱਚ ਸਮੁੰਦਰ ਅੰਦਰ ਲੜੇ ਜਾਣ ਵਾਲਾ ਯੁੱਧ ਦਰਸ਼ਾਇਆ ਜਾਵੇਗਾ। ਕਰਨ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਦੱਸਿਆ ਕਿ ਇਹ 17 ਫਰਵਰੀ,2017 ਨੂੰ ਰਿਲੀਜ਼ ਹੋਵੇਗੀ।

9- ਫਿਲਮ ‘ਡੀਅਰ ਜ਼ਿੰਦਗੀ’ ਨੇ 9 ਦਿਨਾਂ ਵਿੱਚ 52 ਕਰੋੜ ਰੁਪਏ ਤੋਂ ਵੱਧ ਦਾ ਬਿਜ਼ਨੈੱਸ ਕਰ ਲਿਆ ਹੈ। 25 ਨਵੰਬਰ ਨੂੰ ਰਿਲੀਜ਼ ਹੋਈ ਫਿਲਮ ਨੇ ਹੁਣ ਤੱਕ 52.75 ਕਰੋੜ ਰੁਪਏ ਕਮਾ ਲਏ ਹਨ। ਇੰਨਾ ਹੀ ਨਹੀਂ ਦੁਨੀਆ ਭਰ ਵਿੱਚ ਫਿਲਮ 100 ਕਰੋੜ ਦੇ ਅੰਕੜੇ ਨੂੰ ਵੀ ਪਾਰ ਕਰ ਚੁੱਕੀ ਹੈ

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget