ਪੜਚੋਲ ਕਰੋ

Punjabi Singer Arrest: ਮਸ਼ਹੂਰ ਪੰਜਾਬੀ ਗਾਇਕ ਗ੍ਰਿਫ਼ਤਾਰ, ਜਿੰਮ ਟ੍ਰੇਨਰ 'ਤੇ ਤਾਣੀ ਪਿਸਤੌਲ; ਫਿਰ...

Punjabi Singer Arrest: ਮੋਹਾਲੀ ਵਿੱਚ ਪੁਲਿਸ ਨੇ ਪੰਜਾਬੀ ਗਾਇਕ ਸਤਵੰਤ ਸਿੰਘ ਉਰਫ ਮੰਗੂ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸਨੇ ਬਹਿਸ ਤੋਂ ਬਾਅਦ ਇੱਕ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਹਾਲਾਂਕਿ, ਕੋਈ ਜਾਨੀ...

Punjabi Singer Arrest: ਮੋਹਾਲੀ ਵਿੱਚ ਪੁਲਿਸ ਨੇ ਪੰਜਾਬੀ ਗਾਇਕ ਗਿੱਲ ਮਾਣੂੰਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸਨੇ ਬਹਿਸ ਤੋਂ ਬਾਅਦ ਇੱਕ ਜਿਮ ਟ੍ਰੇਨਰ ਵੱਲ ਪਿਸਤੌਲ ਤਾਣ ਦਿੱਤੀ ਸੀ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਡੀਐਸਪੀ ਸਿਟੀ-2 ਹਰਸਿਮਰਤ ਸਿੰਘ ਬੱਲ ਨੇ ਕਿਹਾ ਕਿ ਗਿੱਲ ਮਾਣੂੰਕੇ ਨੂੰ ਹਥਿਆਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੂੰ ਬੁੱਧਵਾਰ ਯਾਨੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੀਸੀਟੀਵੀ ਵਿੱਚ ਕੈਦ ਹੋਇਆ ਪੂਰਾ ਮਾਮਲਾ

ਡੀਐਸਪੀ ਨੇ ਕਿਹਾ ਕਿ ਗਿੱਲ ਮਾਣੂੰਕੇ ਸੋਹਾਣਾ ਇਲਾਕੇ ਵਿੱਚ ਸਥਿਤ ਇੱਕ ਜਿਮ ਗਿਆ ਸੀ। ਇਸ ਦੌਰਾਨ ਉਸਦੀ ਇੱਕ ਜਿਮ ਟ੍ਰੇਨਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ। ਟ੍ਰੇਨਰ ਨੇ ਸਤਵੰਤ ਨੂੰ ਜਿਮ ਤੋਂ ਬਾਹਰ ਆ ਕੇ ਗੱਲ ਕਰਨ ਲਈ ਕਿਹਾ, ਪਰ ਗਿੱਲ ਮਾਣੂੰਕੇ ਨੇ ਜਿਮ ਦੇ ਅੰਦਰ ਇੱਕ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤੀ।

ਇਸ ਤੋਂ ਬਾਅਦ, ਜਦੋਂ ਪੁਲਿਸ ਮੌਕੇ 'ਤੇ ਪਹੁੰਚੀ, ਤਾਂ ਉਨ੍ਹਾਂ ਨੂੰ ਜਿਮ ਦੀ ਸੀਸੀਟੀਵੀ ਫੁਟੇਜ ਮਿਲੀ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਗਿੱਲ ਮਾਣੂੰਕੇ ਇੱਕ ਵਿਅਕਤੀ ਵੱਲ ਪਿਸਤੌਲ ਤਾਣ ਰਿਹਾ ਹੈ ਅਤੇ ਜਿਮ ਮਾਲਕ ਦੋਵਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਪਿਸਤੌਲ ਦੀ ਕੀਤੀ ਜਾ ਰਹੀ ਹੈ ਜਾਂਚ 

ਦੋਸ਼ੀ ਗਾਇਕ ਕੋਲ ਇੱਕ .32 ਬੋਰ ਪਿਸਤੌਲ ਬਰਾਮਦ ਕੀਤੀ ਗਈ ਹੈ। ਗਿੱਲ ਮਾਣੂੰਕੇ ਨੇ ਪੁਲਿਸ ਨੂੰ ਦੱਸਿਆ ਹੈ ਕਿ ਪਿਸਤੌਲ ਲਾਇਸੈਂਸੀ ਹੈ। ਪੁਲਿਸ ਨੇ ਉਸ ਵਿਰੁੱਧ ਸੋਹਾਣਾ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Jyoti Nooran: ਜੋਤੀ ਨੂਰਾਂ ਤੋਂ ਬਾਅਦ ਛੋਟੀ ਭੈਣ ਰਿਤੂ ਦਾ ਟੁੱਟਿਆ ਵਿਆਹੁਤਾ ਰਿਸ਼ਤਾ, ਪਤੀ ਨੇ ਲਗਾਏ ਗੰਭੀਰ ਦੋਸ਼; ਕਿਸੇ ਹੋਰ ਨਾਲ ਸਬੰਧ...

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget