ਪੜਚੋਲ ਕਰੋ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

Punjabi Singer Marriage Trouble: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਪੰਜਾਬੀ ਗਾਇਕ ਮਿਲਿੰਦ ਗਾਬਾ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ...

Punjabi Singer Marriage Trouble: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਪੰਜਾਬੀ ਗਾਇਕ ਮਿਲਿੰਦ ਗਾਬਾ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੀ ਹੋਈ ਹੈ। ਖਬਰਾਂ ਦੀ ਮੰਨੀਏ ਤਾਂ ਸ਼ਾਇਦ ਵਿਆਹ ਦੇ 4 ਸਾਲ ਬਾਅਦ ਮਿਲਿੰਦ ਅਤੇ ਉਨ੍ਹਾਂ ਦੇ ਪਤਨੀ ਪ੍ਰਿਆ ਬੈਨੀਪਾਲ ਦੇ ਰਿਸ਼ਤੇ ਵਿੱਚ ਦਰਾਰ ਆਉਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। 

ਸੋਸ਼ਲ ਮੀਡੀਆ ਤੋਂ ਇੱਕ-ਦੂਜੇ ਨੂੰ ਅਨਫਾਲੋ ਕੀਤਾ 

ਇਨ੍ਹਾਂ ਅਫਵਾਹਾਂ ਨੂੰ ਉਸ ਸਮੇਂ ਹੋਰ ਵੀ ਜ਼ਿਆਦਾ ਹਵਾ ਮਿਲ ਗਈ, ਜਦੋਂ ਸੋਸ਼ਲ ਮੀਡੀਆ ਯੂਜ਼ਰਸ ਨੇ ਨੋਟਿਸ ਕੀਤਾ ਕਿ ਦੋਹਾਂ ਨੇ ਇੰਸਟਾਗ੍ਰਾਮ 'ਤੇ ਇੱਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਹਾਲਾਂਕਿ, ਦੋਵਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਖਬਰਾਂ ਦੀ ਆਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਮਿਲਿੰਦ ਅਤੇ ਪ੍ਰਿਆ ਦਾ ਵਿਆਹ 16 ਅਪ੍ਰੈਲ 2022 ਨੂੰ ਹੋਇਆ ਸੀ। ਦੋਵੇਂ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਫੋਟੋਆਂ ਸਾਂਝੀਆਂ ਕਰਦੇ ਸਨ। ਹਾਲਾਂਕਿ ਹੁਣ ਪਿਛਲੇ ਸਮੇਂ ਤੋਂ ਗਾਇਕ ਨੇ ਆਪਣੀ ਪਤਨੀ ਨਾਲ ਕੋਈ ਪੋਸਟ ਸਾਂਝੀ ਨਹੀਂ ਕੀਤੀ ਹੈ। ਹੋਰ ਤਾਂ ਹੋਰ ਮਿਲਿੰਦ ਨੇ ਆਪਣੇ ਇੰਸਟਾਗ੍ਰਾਮ ਤੋਂ ਵਿਆਹ ਦੀਆਂ ਸਾਰੀਆਂ ਫੋਟੋਆਂ ਵੀ ਡਿਲੀਟ ਕਰ ਦਿੱਤੀਆਂ ਹਨ। ਹੁਣ ਉਨ੍ਹਾਂ ਦੇ ਖਾਤੇ 'ਤੇ ਸਿਰਫ 11 ਪੋਸਟਾਂ ਹਨ, ਅਤੇ ਉਹ ਵੀ ਉਨ੍ਹਾਂ ਦੇ ਨਵੇਂ ਐਲਬਮ ਦੀਆਂ।

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਮਿਲਿੰਦ ਨੇ ਇੱਕ ਵਾਰ ਖੁਲਾਸਾ ਕੀਤਾ ਸੀ ਉਨ੍ਹਾਂ ਦੀ ਪ੍ਰਿਆ ਨਾ ਪਹਿਲੀ ਮੁਲਾਕਾਤ PUBG ਖੇਡਦੇ ਸਮੇਂ ਹੋਈ ਸੀ। ਲੰਬੇ ਸਮੇਂ ਤੱਕ ਇਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਉਨ੍ਹਾਂ ਨੇ 2022 ਵਿੱਚ ਵਿਆਹ ਕਰਵਾ ਲਿਆ ਸੀ ਅਤੇ ਵਿਆਹ ਦੇ 3 ਸਾਲ ਬਾਅਦ ਦੋਵੇਂ 2025 ਵਿੱਚ ਜੁੜਵਾਂ ਬੱਚਿਆਂ ਦੇ ਮਾਪੇ ਬਣੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget