ਪੜਚੋਲ ਕਰੋ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਨਿਤਰੇ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ, ਬੋਲੇ- ਕਿਸੇ ਦੀ ਬੇਵਕੁਫੀ ਦੀ ਸਜ਼ਾ, ਲੜਕੀ ਨੂੰ ਕਿਉਂ...

Ashish Chanchlani On Kulhad Pizza Couple Viral Video: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ

Ashish Chanchlani On Kulhad Pizza Couple Viral Video: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਤੋਂ ਬਾਅਦ ਅਨਮੋਲ ਕਵਾਤਰਾ ਅਤੇ ਹੁਣ ਆਸ਼ੀਸ਼ ਚੰਚਲਾਨੀ ਨੇ ਵੀ ਉਨ੍ਹਾਂ ਦੇ ਨਿੱਜੀ ਵੀਡੀਓ ਨੂੰ ਵਾਇਰਲ ਕਰਨ ਵਾਲਿਆਂ ਨੂੰ ਫਟਕਾਰ ਲਗਾਈ ਹੈ। ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਤਹਿਲਕਾ ਮੱਚ ਗਿਆ। ਜਿੱਥੇ ਕਈ ਲੋਕਾਂ ਨੇ ਕੁੱਲ੍ਹੜ ਪੀਜ਼ਾ ਕਪਲ ਨੂੰ ਟ੍ਰੋਲ ਕੀਤਾ, ਉੱਥੇ ਹੀ ਕਈ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਨਿਤਰੇ ਅਤੇ ਨਿੱਜੀ ਵੀਡੀਓ ਨੂੰ ਵਾਇਰਲ ਨਾ ਕਰਨ ਦੀ ਅਪੀਲ ਕੀਤੀ। 

ਇਸ ਵਿਚਾਲੇ ਹੁਣ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ ਵੱਲੋਂ ਵੀ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਇਹ ਘਟਨਾ ਕਿਸੇ ਨਾਲ ਵੀ ਹੋ ਸਕਦੀ ਹੈ। ਪਰ ਉਸਨੂੰ ਵਾਇਰਲ ਨਹੀਂ ਕਰਨਾ ਚਾਹੀਦਾ, ਇਨਸਾਨ ਹੋਣ ਦੇ ਨਾਤੇ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਵੀਡੀਓ ਦੀ ਮੰਗ ਤੇ ਉਸਨੂੰ ਅੱਗੇ ਨਾ ਫੋਰਵਰਡ ਕੀਤਾ ਜਾਵੇ। ਜੋ ਲੋਕ ਇਹ ਕਹਿ ਰਹੇ ਹਨ ਕਿ ਉਸਨੇ ਵੀਡੀਓ ਰਿਕਾਰਡ ਹੀ ਕਿਉਂ ਕੀਤੀ ? ਇਸ ਸਵਾਲ ਤੇ ਆਸ਼ੀਸ਼ ਨੇ ਕਿਹਾ ਕਿ ਠੀਕ ਹੈ ਤੁਸੀ ਸਹੀ ਹੋ, ਪਰ ਉਸਦੀ ਬੇਵਕੁਫੀ ਦੀ ਸਜ਼ਾ ਕਿਸੇ ਲੜਕੀ ਨੂੰ ਕਿਉਂ ਦੇ ਰਹੇ, ਭਾਜ਼ੀ ਥੋੜ੍ਹਾ ਸੈਂਸੀਟਿਵ ਹੋ ਕੇ ਸੋੋਚੋ, ਕਿਸੇ ਦੇ ਪ੍ਰਾਈਵੇਟ ਮੂਵਮੇਂਟ ਆ, ਇਹ ਕਿਸੇ ਦੇ ਨਾਲ ਵੀ ਹੋ ਸਕਦਾ ਹੈ।
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਨਿਤਰੇ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ, ਬੋਲੇ- ਕਿਸੇ ਦੀ ਬੇਵਕੁਫੀ ਦੀ ਸਜ਼ਾ, ਲੜਕੀ ਨੂੰ ਕਿਉਂ...

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਨਿਤਰੇ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ, ਬੋਲੇ- ਕਿਸੇ ਦੀ ਬੇਵਕੁਫੀ ਦੀ ਸਜ਼ਾ, ਲੜਕੀ ਨੂੰ ਕਿਉਂ...

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਨਿਤਰੇ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ, ਬੋਲੇ- ਕਿਸੇ ਦੀ ਬੇਵਕੁਫੀ ਦੀ ਸਜ਼ਾ, ਲੜਕੀ ਨੂੰ ਕਿਉਂ...

ਇਸ ਤੋਂ ਇਲਾਵਾ ਕਈ ਲੋਕ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਨਿਤਰ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਉੱਪਰ ਲੋਕਾਂ ਵੱਲੋਂ ਕਈ ਕਮੈਂਟ ਕੀਤੇ ਜਾ ਰਹੇ ਹਨ। ਜਿਸ ਵਿੱਚ ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਸ਼ਰਮ ਕਰਲੋ ਛੱਟਣ ਵਾਲੇ ਪੰਜਾਬਿਓ… ਤਮਾਸ਼ਾ ਦੇਖਣਾ ਤਾਂ ਸਭ ਨੂੰ ਆਉਦਾ… ਉਹਨਾਂ ਨਾਲ ਜੋ ਹੋਇਆ ਉਹਨਾਂ ਦੀ ਨਿੱਜੀ ਜਿੰਦਗੀ … ਤੁਸੀਂ ਕੰਜਰੋ ਸੰਵਾਦ ਲੈਂਦੇ ਆ… ਪੁੱਜ ਬਣਾ ਰਹੇ ਕਿਸੇ ਦੀ ਬਰਬਾਦੀ ਦਾ… ਜਦੋਂ ਰੱਬ ਛੱਟਦਾ ਨਾਂ ਫਿਰ ਤੁਹਾਡੀ ਆਵਾਜ ਨਹੀਂ ਆਉਣੀ… ਕਿਸੇ ਦੇ ਘਰ ਕੀ ਚੱਲ ਰਿਹਾ ਤੁਸੀਂ ਅੱਜ ਸਵਾਦ ਲੈ ਲਵੋ… ਜਦੋਂ ਰੱਬ ਨੇ ਛੱਟਣ ਵਾਲੇ ਦਾ ਸਵਾਦ ਲਿਆ ਤਾਂ ਰਹਿਣਾ ਕੱਖ ਨਹੀ… ਰੱਬ ਮੇਹਰ ਕਰੇ ਪੰਜਾਬਿਓ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget