ਪੜਚੋਲ ਕਰੋ

Karan Aujla: ਕਰਨ ਔਜਲਾ ਦੇ Live Show ਦੌਰਾਨ ਆਪਸ 'ਚ ਭਿੜੇ ਫੈਨਜ਼, ਫਿਰ ਗਾਇਕ ਨੇ ਆਖ ਦਿੱਤੀ ਇਹ ਗੱਲ

Karan Aujla Video: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਦੇ ਜਰਿਏ ਦੇਸ਼ ਅਤੇ ਵਿਦੇਸ਼ ਵਿੱਚ ਖੂਬ ਨਾਂਅ ਕਮਾ ਰਹੇ ਹਨ। ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਦੇ ਸ਼ੋਅ ਵਿੱਚ ਹਾਲ ਹੀ ਵਿੱਚ ਇੱਕ ਸ਼ਖਸ਼ ਨੇ ਬੂਟ

Karan Aujla Video: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਦੇ ਜਰਿਏ ਦੇਸ਼ ਅਤੇ ਵਿਦੇਸ਼ ਵਿੱਚ ਖੂਬ ਨਾਂਅ ਕਮਾ ਰਹੇ ਹਨ। ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਦੇ ਸ਼ੋਅ ਵਿੱਚ ਹਾਲ ਹੀ ਵਿੱਚ ਇੱਕ ਸ਼ਖਸ਼ ਨੇ ਬੂਟ ਵਗ੍ਹਾ ਮਾਰਿਆ ਸੀ। ਇਸ ਤੋਂ ਬਾਅਦ ਕਲਾਕਾਰ ਦੇ ਲਾਈਵ ਸ਼ੋਅ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ।

ਦਰਅਸਲ, ਇੱਕ ਵਾਰ ਫਿਰ ਗਾਇਕ ਦੇ ਸ਼ੋਅ ਵਿੱਚ ਕੁਝ ਅਜਿਹਾ ਹੋਇਆ ਕਿ ਕਲਾਕਾਰ ਨੂੰ ਗਾਉਣਾ ਛੱਡ ਵਿੱਚ ਬੋਲਣਾ ਪਿਆ। ਦੱਸ ਦੇਈਏ ਕਿ ਸ਼ੋਅ ਦੌਰਾਨ ਕੁਝ ਪ੍ਰਸ਼ੰਸਕ ਆਪਸ ਵਿੱਚ ਭਿੜ ਗਏ। ਜਿਸ ਤੋਂ ਬਾਅਦ ਗਾਇਕ ਨੇ ਗਾਉਣਾ ਛੱਡ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ। ਤੁਸੀ ਵੀ ਵੇਖੋ ਦੈਨਿਕ ਸਵੇਰਾ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ...

Read MOre: Entertainment Breaking: ਮਸ਼ਹੂਰ ਰੈਪਰ ਨੂੰ ਕੀਤਾ ਗਿਆ ਗ੍ਰਿਫਤਾਰ, ਸੈਕਸ ਤਸਕਰੀ ਸਣੇ ਲੱਗੇ ਇਹ ਘਿਨੌਣੇ ਦੋਸ਼

View this post on Instagram
 
A post shared by Dainik Savera Times (@dainik.savera)

ਦੱਸ ਦੇਈਏ ਕਿ ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਨਾਂਅ ਵੱਡੀ ਉਪਲੱਬਧੀ ਕੀਤੀ ਹੈ। ਉਹ Global Digital Artist ਦੀ ਲਿਸਟ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਪੰਜਾਬੀ ਤੇ ਭਾਰਤ ਦੇ ਤੀਜੇ ਕਲਾਕਾਰ ਬਣੇ ਹਨ। ਉਨ੍ਹਾਂ ਸ਼ਕੀਰਾ, ਪਿਟਬੁੱਲ, ਜਸਟਿਨ ਬੀਬਰ, ਅਤੇ ਦਿਲਜੀਤ ਦੋਸਾਂਝ ਨੂੰ ਪਛਾੜ ਦਿੱਤਾ ਹੈ। ਇਸ ਲਿਸਟ ਵਿੱਚ ਦੇਸ਼-ਵਿਦੇਸ਼ ਤੋਂ ਉਨ੍ਹਾਂ ਕਲਾਕਾਰਾਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ ਜੋ ਕਿ ਗਲੋਬਲ ਤੌਰ ‘ਤੇ ਆਪਣੇ ਪਰਫਾਰਮੈਂਸ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ ਤੇ ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰਦੇ ਹਨ।

ਦੱਸ ਦਈਏ ਕਿ ਕਰਨ ਔਜਲਾ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਸਟੇਜ਼ ਪਰਫਾਰਮਰ ਵੀ ਹਨ। ਕਰਨ ਔਜਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਹਨ। ਪਾਲੀਵੁੱਡ ਤੋਂ ਬਾਅਦ ਗਾਇਕ ਕਰਨ ਔਜਲਾ ਨੇ ਹਾਲ ਹੀ ਵਿੱਚ ਵਿੱਕੀ ਕੌਸ਼ਲ ਦੀ ਫਿਲਮ ਰਾਹੀਂ ਬਾਲੀਵੁੱਡ ਵਿੱਚ ਡੈਬਿਊ ਕੀਤਾ ਹੈ। ਉਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। 

Read MOre: Diljit Dosanjh: ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਾਨੂੰਨੀ ਨੋਟਿਸ, ਜਾਣੋ ਲਾਅ ਦੀ ਵਿਦਿਆਰਥਣ ਨੇ ਕਿਉਂ ਚੁੱਕਿਆ ਇਹ ਕਦਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget