ਪੜਚੋਲ ਕਰੋ

Jasmeen Akhtar: ਜੈਸਮੀਨ ਅਖਤਰ ਦਾ ਪਤੀ ਲਾਲੀ ਕਾਹਲੋਂ ਕਰਦਾ ਹੈ ਕੀ ਕੰਮ, ਫੈਨਜ਼ ਜ਼ਰੂਰ ਜਾਣੋ 

Jasmeen Akhtar Husband: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ।  ਹਾਲਾਂਕਿ ਜੈਸਮੀਨ ਦਾ ਵਿਆਹ ਕਿਸ ਨਾਲ ਹੋਇਆ ਅਤੇ ਉਹ ਵਿਅਕਤੀ ਕੀ ਕੰਮ ਕਰਦਾ ਹੈ ਇਸ..

Jasmeen Akhtar Husband: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਹਾਲਾਂਕਿ ਜੈਸਮੀਨ ਦਾ ਵਿਆਹ ਕਿਸ ਨਾਲ ਹੋਇਆ ਅਤੇ ਉਹ ਵਿਅਕਤੀ ਕੀ ਕੰਮ ਕਰਦਾ ਹੈ ਇਸ ਬਾਰੇ ਅਸੀ ਤੁਹਾਨੂੰ ਇਸ ਖਬਰ ਰਾਹੀ ਦੱਸਾਂਗੇ। ਦੱਸ ਦੇਈਏ ਕਿ ਵਿਆਹ ਤੋਂ ਬਾਅਦ ਜੈਸਮੀਨ ਅਤੇ ਉਨ੍ਹਾਂ ਦੇ ਪਤੀ ਵੱਲੋਂ ਵੀ ਕਈ ਸ਼ਾਨਦਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਗਏ ਹਨ, ਜਿਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ਼ ਖਿੱਚਿਆ ਹੈ। ਫਿਲਹਾਲ ਆਓ ਜਾਣੋ ਗਾਇਕਾ ਜੈਸਮੀਨ ਦੇ ਪਤੀ ਲਾਲੀ ਕਾਹਲੋਂ ਬਾਰੇ ਖਾਸ...

View this post on Instagram
 
A post shared by Ap Graphy📸 (@amazing_fotographyy)

ਜਾਣਕਾਰੀ ਮੁਤਾਬਕ ਜੈਸਮੀਨ ਅਖਤਰ ਨੇ ਇੱਕ ਚਾਰਟਡ ਅਕਾਊਂਟੇਟ ਨਾਲ ਵਿਆਹ ਕਰਵਾਇਆ ਹੈ। ਦਰਅਸਲ, ਲਾਲੀ ਕਾਹਲੋਂ ਦੇ ਇੰਸਟਾਗ੍ਰਾਮ ਇੰਫੋ ਵਿੱਚ CA ਲਿਖਿਆ ਹੋਇਆ ਹੈ। ਜਿਸ ਤੋਂ ਬਾਅਦ ਇਹ ਕਿਹਾ ਜਾ ਸਕਦਾ ਹੈ ਕਿ ਜੈਸਮੀਨ ਨੇ ਇੱਕ ਚਾਰਟਡ ਅਕਾਊਂਟੇਟ ਨਾਲ ਵਿਆਹ ਰਚਾਇਆ ਹੈ। 

Jasmeen Akhtar: ਜੈਸਮੀਨ ਅਖਤਰ ਦਾ ਪਤੀ ਲਾਲੀ ਕਾਹਲੋਂ ਕਰਦਾ ਹੈ ਕੀ ਕੰਮ, ਫੈਨਜ਼ ਜ਼ਰੂਰ ਜਾਣੋ 

ਦੱਸ ਦੇਈਏ ਕਿ ਜੈਸਮੀਨ ਦੇ ਵਿਆਹ ਵਿੱਚ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਹਿੱਸਾ ਲਿਆ। ਇਸ ਦੌਰਾਨ ਆਰ ਨੈਟ ਤੋਂ ਇਲਾਵਾ ਜੀ ਖਾਨ ਵੀ ਵਿਆਹ ਵਿੱਚ ਆਪਣੀ ਗਾਇਕੀ ਨਾਲ ਮਹਫਿਲ ਲੁੱਟਦੇ ਹੋਏ ਨਜ਼ਰ ਆਏ। ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋਏ। 

View this post on Instagram
 
A post shared by Laddi Sandhu (@keys_laddi)

ਇਸ ਵੀਡੀਓ ਵਿੱਚ ਦੇਖੋ ਪੰਜਾਬੀ ਗਾਇਕ ਜੀ ਖਾਨ ਨੇ ਵਿਆਹ ਵਿੱਚ ਕਿਵੇਂ ਮਹਫਿਲ ਲੁੱਟੀ...

View this post on Instagram
 
A post shared by Jasmeenakhtar Neena (@jasmeenakhtarofficial)

ਦੱਸ ਦੇਈਏ ਕਿ ਜੈਸਮੀਨ ਪੇਸ਼ੇ ਤੋਂ ਗਾਇਕਾ ਹੈ। ਹਾਲਾਂਕਿ ਆਪਣੀ ਭੈਣ ਗੁਰਲੇਜ਼ ਅਖਤਰ ਵਾਂਗ ਉਹ ਜ਼ਿਆਦਾ ਸੁਰਖੀਆਂ ਵਿੱਚ ਨਹੀਂ ਰਹਿੰਦੀ। ਪਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨੂੰ ਦਰਸ਼ਕਾਂ ਦੇ ਖੂਬ ਪਿਆਰ ਮਿਲਦਾ ਹੈ। 

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget