ਪੜਚੋਲ ਕਰੋ

Punjabi Actor: ਪੰਜਾਬੀ ਗਾਇਕ ਅਤੇ ਅਦਾਕਾਰ ਦੀ ਟੁੱਟੀ ਬਾਂਹ, ਵਾਇਰਲ ਤਸਵੀਰ ਵੇਖ ਫੈਨਜ਼ ਨੂੰ ਲੱਗਾ ਸਦਮਾ

Punjabi Actor: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਦਰਅਸਲ, ਮਸ਼ਹੂਰ ਅਦਾਕਾਰ ਦਰਸ਼ਨ ਔਲਖ ਦੀ ਬਾਂਹ ਟੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ

Punjabi Actor: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਦਰਅਸਲ, ਮਸ਼ਹੂਰ ਅਦਾਕਾਰ ਦਰਸ਼ਨ ਔਲਖ ਦੀ ਬਾਂਹ ਟੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਇਹ ਤਸਵੀਰ ਅਦਾਕਾਰ ਵੱਲੋਂ ਖੁਦ ਸ਼ੇਅਰ ਕੀਤੀ ਗਈ, ਜਿਸ ਨੇ ਇੰਟਰਨੈੱਟ ਉੱਪਰ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ। 

ਜਾਣਕਾਰੀ ਲਈ ਦੱਸ ਦੇਈਏ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਦੀ ਬਾਂਹ ‘ਚ ਫ੍ਰੈਕਚਰ ਆਇਆ ਹੋਇਆ ਹੈ ਅਤੇ ਫੈਨਜ਼ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ। ਹਾਲਾਂਕਿ ਸੱਟ ਕਿਵੇਂ ਲੱਗੀ ਇਸ ਬਾਰੇ ਅਦਾਕਾਰ ਨੇ ਕੋਈ ਜਾਣਕਾਰੀ ਪ੍ਰਸ਼ੰਸਕਾਂ ਨਾਲ ਸ਼ੇਅਰ ਨਹੀਂ ਕੀਤੀ।

Read More: MMS Viral: ਮਸ਼ਹੂਰ ਅਦਾਕਾਰਾ ਨੇ ਫਿਰ ਇੰਟਰਨੈੱਟ 'ਤੇ ਮਚਾਈ ਹਲਚਲ, ਡਾਂਸ ਦੇਖ ਲੋਕਾਂ ਨੂੰ ਯਾਦ ਆਇਆ MMS  

Punjabi Actor: ਪੰਜਾਬੀ ਗਾਇਕ ਅਤੇ ਅਦਾਕਾਰ ਦੀ ਟੁੱਟੀ ਬਾਂਹ, ਵਾਇਰਲ ਤਸਵੀਰ ਵੇਖ ਫੈਨਜ਼ ਨੂੰ ਲੱਗਾ ਸਦਮਾ

ਦਰਸ਼ਨ ਔਲਖ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹਨ। ਖਾਸ ਗੱਲ ਇਹ ਹੈ ਕਿ ਇਹ ਪੰਜਾਬੀ ਅਦਾਕਾਰ ਸਿਰਫ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਇੰਡਸਟਰੀ ਵਿੱਚ ਵੀ ਸਰਗਰਮ ਹੈ। ਉਨ੍ਹਾਂ ਨੂੰ ਪੰਜਾਬੀ ਅਤੇ ਹਿੰਦੀ ਦੋਵਾਂ ਵਿੱਚ ਨਿਭਾਏ ਗਏ ਆਪਣੇ ਕਿਰਦਾਰਾਂ ਲਈ ਭਰਮਾ ਹੁੰਗਾਰਾ ਮਿਲਿਆ। 

ਦੱਸ ਦੇਈਏ ਕਿ ਉਹ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਉਹ ਇੱਕ ਵਧੀਆ ਗਾਇਕ ਅਤੇ ਡਾਇਰੈਕਟਰ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਹੈ। ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਫਿਲਹਾਲ ਇਸ ਖਬਰ ਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਕਲਾਕਾਰ ਲਈ ਚਿੰਤਾ ਜ਼ਾਹਿਰ ਕਰ ਰਹੇ ਹਨ। 

Read More: Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ, ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ ਪੁੱਤ ਨਾਲ ਲਾਡ ਲੜਾਉਂਦੇ ਨਜ਼ਰ ਆਏ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget