ਪੜਚੋਲ ਕਰੋ

Singer kaka: ਗਾਇਕ ਕਾਕਾ ਨੂੰ ਅਜਿਹੇ ਹਾਲ 'ਚ ਵੇਖ ਪਰੇਸ਼ਾਨ ਹੋਏ ਫੈਨਜ਼, ਫਿਰ ਸ਼ੁਰੂ ਹੋਏ ਪੁਰਾਣੇ ਆਟੋ ਚਾਲਕ ਵਾਲੇ ਦਿਨ ?

Punjabi Singer kaka: ਮਸ਼ਹੂਰ ਪੰਜਾਬੀ ਗਾਇਕ ਕਾਕਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਆਪਣੀ ਗਾਇਕੀ ਦੇ ਨਾਲ-ਨਾਲ ਕਾਕਾ ਗੀਤ ਲਿਖਣ ਵਿੱਚ ਵੀ ਖੂਬ ਮਾਹਿਰ ਹੈ।

Punjabi Singer kaka: ਮਸ਼ਹੂਰ ਪੰਜਾਬੀ ਗਾਇਕ ਕਾਕਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਆਪਣੀ ਗਾਇਕੀ ਦੇ ਨਾਲ-ਨਾਲ ਕਾਕਾ ਗੀਤ ਲਿਖਣ ਵਿੱਚ ਵੀ ਖੂਬ ਮਾਹਿਰ ਹੈ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਉਨ੍ਹਾਂ ਬਹੁਤ ਥੋੜ੍ਹੇ ਸਮੇਂ 'ਚ ਹੀ ਪੰਜਾਬੀਆਂ ਵਿਚਾਲੇ ਵੱਖਰੀ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਦਾ ਗਾਇਕੀ ਦਾ ਸਫ਼ਰ ਸਾਲ 2019 'ਚ ਸ਼ੁਰੂ ਹੋਇਆ ਸੀ। ਥੋੜ੍ਹੇ ਸਮੇਂ 'ਚ ਹੀ ਕਾਕਾ ਨੂੰ ਨਾਮ ਅਤੇ ਸ਼ੋਹਰਤ ਹਾਸਲ ਹੋ ਗਈ। ਇਨ੍ਹੀਂ ਦਿਨੀਂ ਕਾਕਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ, ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...

ਗਾਇਕ ਕਾਕਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੂੰ ਪਛਾਣਨਾ ਪ੍ਰਸ਼ੰਸਕਾਂ ਲਈ ਵੀ ਮੁਸ਼ਕਿਲ ਹੋ ਗਿਆ। ਦਰਅਸਲ, ਇਸ ਵੀਡੀਓ 'ਚ ਗਾਇਕ ਕਾਕਾ ਲੰਬੀ ਦਾੜ੍ਹੀ ਤੇ ਪੱਗ ਬੰਨ੍ਹੀ ਕੇ ਆਪਣਾ ਗੀਤ 'ਦੱਸ ਕੀ ਕਰਾਂ' ਗਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਕਾਕਾ ਦੀ ਅਜਿਹੀ ਹਾਲਤ ਵੇਖ ਫੈਨਜ਼ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵੀਡੀਓ ਵਿੱਚ ਗਾਇਕ ਦੀ ਲੁੱਕ ਵੇਖ ਲੋਕ ਅੰਦਾਜ਼ੇ ਲਾ ਰਹੇ ਹਨ ਕਿ ਗਾਇਕ ਨੇ ਇਹ ਲੁੱਕ ਕਿਸੇ ਪ੍ਰਾਜੈਕਟ ਲਈ ਬਣਾਇਆ ਹੈ। ਹਾਲਾਂਕਿ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਉਸ ਨੇ ਇਹ ਲੁੱਕ ਕਿਉਂ ਰੱਖੀ ਹੈ।

ਗਾਇਕ ਕਾਕਾ ਚਲਾਉਂਦਾ ਸੀ ਆਟੋ

ਦੱਸਣਯੋਗ ਹੈ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਗਾਇਕ ਕਾਕਾ ਘਰ 'ਚ ਪੈਸਿਆਂ ਦੀ ਤੰਗੀ ਝੱਲਦਾ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ। ਰਵਿੰਦਰ ਸਿੰਘ ਯਾਨੀ ਕਿ ਕਾਕਾ ਖ਼ੁਦ ਆਟੋ ਚਲਾਉਂਦੇ ਸੀ। ਇਸ ਤਰ੍ਹਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ।  ਇਸ ਦੇ ਨਾਲ-ਨਾਲ ਕਾਕਾ ਨੂੰ ਗਾਇਕੀ ਦਾ ਕਾਫ਼ੀ ਸ਼ੌਕ ਸੀ। ਉਨ੍ਹਾਂ ਦਾ ਪਹਿਲਾ ਗੀਤ 'ਸੂਰਮਾ' ਸਾਲ 2019 'ਚ ਰਿਲੀਜ਼ ਹੋਇਆ। ਕਾਕਾ ਦੇ 'ਲਿਬਾਸ', 'ਤੀਜੀ ਸੀਟ', 'ਕੈਨੇਡਾ ਗੇੜੀ', 'ਇਗਨੋਰ' ਤੇ 'ਟੈਂਪਰੇਰੀ ਪਿਆਰ' ਵਰਗੇ ਗੀਤਾਂ ਨਾਲ ਦੁਨੀਆ ਵਿੱਚ ਵੱਖਰੀ ਪਛਾਣ ਕਾਇਮ ਕੀਤੀ।

View this post on Instagram
 
A post shared by Kaka (@kaka._.ji)

ਪਿਆਰ 'ਚ ਮਿਲਿਆ ਸੀ ਧੋਖਾ

ਕਾਬਿਲੇਗੌਰ ਹੈ ਕਿ ਗਾਇਕ ਕਾਕਾ ਨੂੰ ਰੰਗ ਸਾਂਵਲੇ ਕਰਕੇ ਹਰ ਕੋਈ ਤੰਗ ਕਰਦਾ ਸੀ। ਇਸ ਦੇ ਨਾਲ ਹੀ ਸਿਰਫ਼ ਰੰਗ ਕਰਕੇ ਹੀ ਕਾਕਾ ਨੂੰ ਪਿਆਰ 'ਚ ਧੋਖਾ ਮਿਲਿਆ। ਇਸ ਤੋਂ ਬਾਅਦ ਤੋਂ ਹੀ ਕਾਕਾ ਕੁੜੀਆਂ 'ਤੇ ਵਿਸ਼ਵਾਸ ਨਹੀਂ ਕਰਦੇ। ਇਸ ਦਾ ਪਤਾ ਕਾਕਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ। ਉਨ੍ਹਾਂ ਦੇ ਗੀਤਾਂ ਵਿੱਚ ਇਸ ਗੱਲ ਦਾ ਸਾਫ ਪਤਾ ਚੱਲਦਾ ਹੈ।  

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget