ਪੜਚੋਲ ਕਰੋ

ਫੈਟ ਟੂ ਫਿੱਟ ਹੋਏ Rapper Badshah, ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼

ਇੰਟਰਟੇਂਮੈਂਟ ਇੰਡਸਟਰੀ ਦੇ ਕਈ ਚੇਹਰੇ ਇਸ ਸਮੇਂ ਨੂੰ ਆਪਣੇ ਲਈ ਵਧੀਆ ਢੰਗ ਨਾਲ ਵਰਤ ਰਹੇ ਹਨ। ਇਸ ਦੇ ਨਾਲ ਹੀ ਕੁਝ ਚਹਿਰੇ ਆਪਣੀ ਬੋਡੀ ਟ੍ਰਾਂਸਫੋਰਮੇਸ਼ਨ ਕਰਨ ‘ਚ ਲੱਗੇ ਹੋਏ ਹਨ।

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਕਰਕੇ ਲੌਕਡਾਊਨ ਨੇ ਹਰ ਕਿਸੇ ਨੂੰ ਘਰ ਬੈਠਾ ਦਿੱਤਾ ਹੈ। ਅਜਿਹੇ ‘ਚ ਕਈ ਲੋਕਾਂ ਨੇ ਖੁਦ ਨੂੰ ਫਿੱਟ ਕਰਨ ਲਈ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ ਹੈ। ਆਮ ਲੋਕਾਂ ਦੇ ਨਾਲ-ਨਾਲ ਕਈ ਸਿਤਾਰੇ ਵੀ ਅਜਿਹੇ ਹਨ ਜਿਨ੍ਹਾਂ ਨੇ ਕੋਰੋਨਾ ਕਰਕੇ ਲੱਗੇ ਲੌਕਡਾਊਨ ‘ਚ ਖੁਦ ਨੂੰ ਫਿੱਟ ਕਰਕੇ ਜਾਂ ਜ਼ਬਰਦਸਤ ਟ੍ਰਾਂਸਫਮੈਂਸਨ ਨਾਲ ਆਪਣੇ ਫੈਨਸ ਨੂੰ ਹੈਰਾਨ ਤਾਂ ਕੀਤਾ ਹੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫੈਨਸ ਨੂੰ ਵੀ ਪਿੱਟ ਰਹਿਣ ਦਾ ਖਾਸ ਮੈਸੇਜ ਦਿੱਤਾ ਹੈ।

ਇੰਟਰਟੇਂਮੈਂਟ ਇੰਡਸਟਰੀ ਦੇ ਕਈ ਚੇਹਰੇ ਇਸ ਸਮੇਂ ਨੂੰ ਆਪਣੇ ਲਈ ਵਧੀਆ ਢੰਗ ਨਾਲ ਵਰਤ ਰਹੇ ਹਨ। ਇਸ ਦੇ ਨਾਲ ਹੀ ਕੁਝ ਚਹਿਰੇ ਆਪਣੀ ਬੋਡੀ ਟ੍ਰਾਂਸਫੋਰਮੇਸ਼ਨ ਕਰਨ ‘ਚ ਲੱਗੇ ਹੋਏ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਸਟਾਰ ਬਾਰੇ ਦੱਸ ਰਹੇ ਹਾਂ ਜਿਸ ਨੇ ਖੁਦ ਨੂੰ ਇਸ ਦੌਰਾਨ ਫੈਟ ਟੂ ਫਿੱਟ ਕਰ ਲਿਆ ਹੈ। ਇਹ ਹੋਰ ਕੋਈ ਨਹੀਂ ਸਗੋਂ ਰੈਪਰ ਬਾਦਸ਼ਾਹ ਹੈ। ਜਿਸ ਨੇ ਇਸ ਲੌਕਡਾਊਨ ਪੀਰੀਅਡ ਦਾ ਸਹੀ ਇਸਤੇਮਾਲ ਕੀਤਾ।

ਬਾਦਸ਼ਾਹ ਨੇ ਆਪਣੀ ਨਵੀਂ ਵੀਡੀਓ ਸ਼ੇਅਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਹਮੇਸ਼ਾ ਬਲਕੀ ਲੁੱਕ ਦੇ ਵਿਚ ਨਜ਼ਰ ਆਉਣ ਵਾਲੇ ਬਾਦਸ਼ਾਹ ਨੇ ਆਪਣੀ ਬਾਡੀ ਨੂੰ ਸ਼ੇਪ ਵਿਚ ਲਿਆਂਦਾ ਹੈ।  ਫੈਟ ਟੂ ਫਿੱਟ ਹੋਏ ਨੇ ਅਦਿਤਿਆ ਪ੍ਰਤੀਕ ਸਿਸੋਦੀਆ ਜਾਨੀਕੇ ਕੇ ਬਾਦਸ਼ਾਹ ਨੇ ਕਮਾਲ ਕਰ ਦਿੱਤਾ ਹੈ।

ਸੋਸ਼ਲ ਮੀਡਿਆ 'ਤੇ ਬਾਦਸ਼ਾਹ ਨੇ ਪਿਛਲੇ ਦਿਨਾਂ 'ਚ ਵਰਕਆਊਟ ਤੇ ਡਾਈਟ ਬਾਰੇ ਕਾਫੀ ਕੁਝ ਪੋਸਟ ਕੀਤਾ। ਜਿਨ੍ਹਾਂ ਨੂੰ ਵੇਖ ਲੱਗਦਾ ਸੀ ਕਿ ਬਾਦਸ਼ਾਹ ਇਹ ਸਭ ਕੁਝ ਆਪਣੇ ਫੈਨਜ਼ ਲਈ ਪੋਸਟ ਕਰ ਰਹੇ ਹਨ। ਪਰ ਨਹੀਂ ਜਨਾਬ ਨੇ ਇਹ ਸਭ ਕੁਝ ਆਪਣੇ ਉੱਪਰ ਇਮਪਲੀਮੈਂਟ ਕੀਤਾ ਅਤੇ ਫਾਇਨਲੀ ਜੋ ਰਿਜ਼ਲਟ ਹੈ ਉਹ ਫੈਨਜ਼ ਦੇ ਰੂ-ਬ-ਰੂ ਕੀਤਾ। ਕਈ ਵਾਰ ਰੂਮਰਸ ਇਹ ਵੀ ਫੈਲੇ ਕਿ ਬਾਦਸ਼ਾਹ ਅੰਡਰਗ੍ਰਾਊਂਡ ਹੋ ਗਏ ਹਨ ਪਰ ਇਸ ਉਪਰ ਵੀ ਬਾਦਸ਼ਾਹ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਹ ਕਿਧਰੇ ਵੀ ਅੰਡਰਗ੍ਰਾਊਂਡ ਨਹੀਂ ਹੋਏ। ਉਨ੍ਹਾਂ ਨੇ ਸੋਸ਼ਲ ਮੀਡਿਆ ਤੋਂ ਦੂਰ ਰਹਿ ਕੇ ਆਪਣੀ ਸਹਿਤ ਤੇ ਆਪਣੇ ਮਿਊਜ਼ਿਕ ‘ਤੇ ਕੰਮ ਕੀਤਾ ਹੈ।

ਹੁਣ ਕੋਈ ਕੁਝ ਵੀ ਕਹੀ ਜਾਵੇ ਪਰ ਜਨਾਬ ਦੀ ਆਪਣੀ ਬਾਡੀ ‘ਤੇ ਕੀਤੀ ਸਖ਼ਤ ਮਿਹਨਤ ਸਾਫ਼ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Cooking Tips: ਖਾਣੇ 'ਚ ਪੈ ਗਿਆ ਵੱਧ ਨਮਕ ਤਾਂ ਇਨ੍ਹਾਂ ਤਰੀਕਿਆਂ ਨੂੰ ਅਜ਼ਮਾ ਕੇ ਵੇਖੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget