ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ

FIR Against Punjabi Singer: ਪੰਜਾਬੀ ਗਾਇਕ ਰਾਜ ਜੁਝਾਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸਨੇ ਪੰਜਾਬੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕਲਾਕਾਰ ਖਿਲਾਫ ਐਨ.ਆਰ.ਆਈ. ਵਿੰਗ ਵਿੱਚ ਜਿਨਸੀ

FIR Against Punjabi Singer: ਪੰਜਾਬੀ ਗਾਇਕ ਰਾਜ ਜੁਝਾਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸਨੇ ਪੰਜਾਬੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕਲਾਕਾਰ ਖਿਲਾਫ ਐਨ.ਆਰ.ਆਈ. ਵਿੰਗ ਵਿੱਚ ਜਿਨਸੀ ਸ਼ੋਸ਼ਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਰਾਜ ਜੁਝਾਰ ਦੀ ਅਖੌਤੀ ਪਤਨੀ ਵੱਲੋਂ ਦਰਜ ਕਰਵਾਇਆ ਗਿਆ ਹੈ, ਜਿਸ ਦਾ ਕਹਿਣਾ ਹੈ ਕਿ ਰਾਜ ਜੁਝਾਰ ਨੇ ਯੋਜਨਾ ਦੇ ਤਹਿਤ ਉਸ ਨਾਲ ਵਿਆਹ ਕਰਵਾ ਕੇ ਕਾਰੋਬਾਰ ਅਤੇ ਜਾਇਦਾਦ ਲਈ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। 

ਗਾਇਕ ਖਿਲਾਫ ਹੈਰਾਨੀਜਨਕ ਖੁਲਾਸੇ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਸਤੀ ਪੀਰਦਾਦ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਹ ਕੈਨੇਡਾ ਦੇ ਸਰੀ ਵਿੱਚ ਰਹਿੰਦੀ ਹੈ। 2006 ਵਿੱਚ, ਉਸਦੀ ਮੁਲਾਕਾਤ ਰਾਜ ਜੁਝਾਰ ਨਾਲ ਹੋਈ। ਜੁਝਾਰ ਨੇ ਫਿਰ ਉਸ ਨੂੰ ਕਿਹਾ ਕਿ ਉਹ ਗਾਇਕ ਹੈ। ਹੌਲੀ-ਹੌਲੀ ਉਸ ਨੇ ਉਸ ਨੂੰ ਆਪਣੇ  ਪਿਆਰ ਵਿੱਚ ਫਸਾ ਲਿਆ। ਇਸ ਤੋਂ ਬਾਅਦ ਉਹ ਭਾਰਤ ਵਾਪਸ ਆ ਗਿਆ ਜਿਸ ਤੋਂ ਦਸ ਦਿਨਾਂ ਬਾਅਦ ਉਹ ਵੀ ਵਾਪਸ ਆ ਗਈ। ਜਦੋਂ ਉਸ ਨੇ ਉਸ ਨੂੰ ਵਿਆਹ ਕਰਨ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਗਾਇਕ ਨੇ ਗੁੱਪਚੁੱਪ ਕਰਵਾਇਆ ਵਿਆਹ

2007 ਵਿੱਚ ਰਾਜ ਜੁਝਾਰ ਨੇ ਉਸ ਨੂੰ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਵਿਆਹ ਕਰਨ ਲਈ ਕਿਹਾ। ਉਹ ਕੈਨੇਡਾ ਤੋਂ ਭਾਰਤ ਵਾਪਸ ਆ ਗਈ, ਜਿਸ ਤੋਂ ਬਾਅਦ ਜੁਝਾਰ ਨੇ ਕਿਹਾ ਕਿ ਉਹ ਗਾਇਕ ਹੈ, ਇਸ ਲਈ ਉਹ ਜ਼ਿਆਦਾ ਧੂਮ-ਧਾਮ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ ਸੀ, ਇਸ ਲਈ ਦੋਵਾਂ ਨੇ ਸਾਦੇ ਢੰਗ ਨਾਲ ਵਿਆਹ ਕਰਵਾਇਆ ਸੀ। ਪੀੜਤਾ ਨੇ ਦੱਸਿਆ ਕਿ ਜਦੋਂ ਉਹ ਸਤੰਬਰ 2024 ਵਿੱਚ ਆਪਣੇ ਪੁੱਤਰ ਦਾ ਹੱਕ ਲੈਣ ਲਈ ਪੰਜਾਬ ਵਾਪਸ ਆਈ ਤਾਂ ਰਾਜ ਜੁਝਾਰ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਨ੍ਹਾਂ ਗੱਲਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਏ.ਡੀ.ਜੀ.ਪੀ. ਐਨ.ਆਰ.ਆਈ ਵਿੰਗ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਰਾਜ ਜੁਝਾਰ ਖਿਲਾਫ ਮਾਮਲਾ ਦਰਜ ਕਰ ਲਿਆ। ਫਿਲਹਾਲ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਜਾਇਦਾਦ ਅਤੇ ਕਾਰੋਬਾਰ ਲਈ ਪੈਸੇ ਦੀ ਠੱਗੀ ਮਾਰੀ

ਪੀੜਤਾ ਦਾ ਕਹਿਣਾ ਹੈ ਕਿ ਉਸ ਕੋਲ ਵਿਆਹ ਦੀਆਂ ਕੁਝ ਫੋਟੋਆਂ ਵੀ ਹਨ। ਵਿਆਹ ਤੋਂ ਬਾਅਦ ਦੋਵੇਂ ਕੈਨੇਡਾ ਵਾਪਸ ਆ ਗਏ। ਉਸ ਤੋਂ ਬਾਅਦ ਰਾਜ ਜੁਝਾਰ ਨੇ ਉਸ ਤੋਂ ਕਾਰੋਬਾਰ ਕਰਨ ਲਈ 30 ਲੱਖ ਰੁਪਏ ਅਤੇ ਬਾਅਦ ਵਿਚ ਮਕਾਨ ਬਣਾਉਣ ਲਈ 14 ਲੱਖ ਰੁਪਏ ਹੋਰ ਲਏ। ਇਸ ਤੋਂ ਇਲਾਵਾ ਉਹ ਉਸ ਤੋਂ ਪੈਸੇ ਵੀ ਲੈਂਦਾ ਰਿਹਾ। ਔਰਤ ਦਾ ਕਹਿਣਾ ਹੈ ਕਿ ਉਹ ਦੋਵੇਂ ਕਪੂਰਥਲਾ ਰਹਿਣ ਲੱਗੇ, ਉੱਥੇ ਵੀ ਉਸ ਨੇ ਜਾਇਦਾਦ ਦੇ ਨਾਂ 'ਤੇ ਧੋਖਾ ਕੀਤਾ। ਇਸ ਤੋਂ ਬਾਅਦ ਔਰਤ ਮੁੜ ਕੈਨੇਡਾ ਆ ਗਈ। ਉਦੋਂ ਤੋਂ ਹੀ ਰਾਜ ਜੁਝਾਰ ਉਸ ਨੂੰ ਲਗਾਤਾਰ ਬਲੈਕਮੇਲ ਕਰ ਰਿਹਾ ਹੈ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget