ਪੜਚੋਲ ਕਰੋ

ਪੰਜਾਬੀ ਸਿੰਗਰ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ, ਗੈਂਗਸਟਰ ਜੰਟਾ ਨੇ ਲਈ ਜ਼ਿੰਮੇਵਾਰੀ

Firing in Prem Dhillon: ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ।

Firing in Prem Dhillon: ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਜਿਸਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget