ਪੜਚੋਲ ਕਰੋ

ਮੁੜ ਆ ਰਿਹਾ ਗੈਂਗਸਟਰ ਗਾਂਧੀ 'ਯਾਰਾਂ ਦਾ ਯਾਰ'

‘ਰੁਪਿੰਦਰ ਗਾਂਧੀ’ ਫਰੈਂਚਾਇਜ਼ੀ ਦੇ ਨਿਰਮਾਤਾਵਾਂ ਨੇ ਇਸ ਦੇ ਤੀਜੇ ਭਾਗ ਦਾ ਐਲਾਨ ਕੀਤਾ ਹੈ। 'ਗਾਂਧੀ 3 ਯਾਰਾਂ ਦਾ ਯਾਰ' ਦੇ ਸਿਰਲੇਖ ਨਾਲ ਬਣੀ ਫਿਲਮ 'ਚ ਦੇਵ ਖਰੋਡ ਇੱਕ ਵਾਰ ਫਿਰ ਮੁੱਖ ਭੂਮਿਕਾ ਵਿੱਚ ਆਉਣਗੇ। ਇਹ ਫ਼ਿਲਮ 2021 ਵਿੱਚ ਵੱਡੇ ਪਰਦੇ ਤੇ ਆਵੇਗੀ।

ਚੰਡੀਗੜ੍ਹ:‘ਰੁਪਿੰਦਰ ਗਾਂਧੀ’ ਫਰੈਂਚਾਇਜ਼ੀ ਦੇ ਨਿਰਮਾਤਾਵਾਂ ਨੇ ਇਸ ਦੇ ਤੀਜੇ ਭਾਗ ਦਾ ਐਲਾਨ ਕੀਤਾ ਹੈ। 'ਗਾਂਧੀ 3 ਯਾਰਾਂ ਦਾ ਯਾਰ' ਦੇ ਸਿਰਲੇਖ ਨਾਲ ਬਣੀ ਫਿਲਮ 'ਚ ਦੇਵ ਖਰੋਡ ਇੱਕ ਵਾਰ ਫਿਰ ਮੁੱਖ ਭੂਮਿਕਾ ਵਿੱਚ ਆਉਣਗੇ। ਇਹ ਫ਼ਿਲਮ 2021 ਵਿੱਚ ਵੱਡੇ ਪਰਦੇ ਤੇ ਆਵੇਗੀ। ਦੇਵ ਨੇ ਫ਼ਿਲਮ ਦਾ ਪੋਸਟਰ ਸਾਂਝਾ ਕਰ ਇਸ ਫ਼ਿਲਮ ਦਾ ਐਲਾਨ ਸੋਸ਼ਲ ਮੀਡੀਆ ਹੈਂਡਲ 'ਤੇ ਕੀਤਾ। ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਦੋ ਭਾਗ ਆ ਚੁੱਕੇ ਹਨ। 'ਰੁਪਿੰਦਰ ਗਾਂਧੀ 'ਦ ਗੈਂਗਸਟਰ' ਤੇ 'ਰੁਪਿੰਦਰ ਗਾਂਧੀ ਰੋਬਨਹੁੱਡ'। ਪਹਿਲੇ ਦੋਨਾਂ ਭਾਗਾਂ 'ਚ ਦੇਵ ਖਰੌੜ ਮੁੱਖ ਭੁਮਿਕਾ ਵਿੱਚ ਹੈ। ਇਹ ਫਿਲਮ ਵੀ ਡ੍ਰੀਮ ਰਿਐਲਿਟੀ ਫਿਲਮਜ਼ ਵੱਲੋਂ ਹੋਵੇਗੀ। ਇਸ ਦੇ ਨਿਰਦੇਸ਼ਕ, ਹੋਰ ਅਭਿਨੇਤਾ ਤੇ ਇਹ ਕਦ ਰਿਲੀਜ਼ ਹੋਵੇਗੀ, ਇਸ ਦੀ ਵਧੇਰੇ ਜਾਨਕਾਰੀ ਹਾਲੇ ਮਜੂਦ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Badshah Wedding Video: ਵਿਵਾਦਾਂ ਵਿਚਾਲੇ ਰੈਪਰ ਬਾਦਸ਼ਾਹ ਦਾ ਹੋਇਆ ਵਿਵਾਹ, ਜਾਣੋ ਕੌਣ ਬਣੀ ਦੁਲਹਨ? ਇੰਟਰਨੈੱਟ 'ਤੇ ਤਸਵੀਰਾਂ ਅਤੇ ਵੀਡੀਓ ਵਾਇਰਲ...
ਵਿਵਾਦਾਂ ਵਿਚਾਲੇ ਰੈਪਰ ਬਾਦਸ਼ਾਹ ਦਾ ਹੋਇਆ ਵਿਵਾਹ, ਜਾਣੋ ਕੌਣ ਬਣੀ ਦੁਲਹਨ? ਇੰਟਰਨੈੱਟ 'ਤੇ ਤਸਵੀਰਾਂ ਅਤੇ ਵੀਡੀਓ ਵਾਇਰਲ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
ਅੱਜ ਤੋਂ IPL 2026 ਦੀ ਸ਼ੁਰੂਆਤ, ਪਹਿਲੇ ਮੈਚ 'ਚ ਹੀ ਇਤਿਹਾਸ ਰਚਣਗੇ ਈਸ਼ਾਨ ਕਿਸ਼ਨ, RCB ਅਤੇ SRH ਵਿਚਾਲੇ ਹੋਵੇਗਾ ਮੁਕਾਬਲਾ
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ
Nepal 'ਚ ਸਿਆਸੀ ਹਲਚਲ, ਨਵੇ PM ਦੇ ਸਹੁੰ ਚੁੱਕਦਿਆਂ ਹੀ ਸਾਬਕਾ PM ਕੇਪੀ ਓਲੀ ਗ੍ਰਿਫਤਾਰ; ਜਾਣੋ ਪੂਰਾ ਮਾਮਲਾ
ਜੰਗ ਵਿਚਾਲੇ ਈਰਾਨ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, Strait of Hormuz ਤੋਂ ਵਾਪਸ ਮੋੜੇ ਚੀਨ ਦੇ ਦੋ ਜਹਾਜ਼, ਕਿਹਾ- ਬੰਦ ਹੈ ਰਸਤਾ
ਜੰਗ ਵਿਚਾਲੇ ਈਰਾਨ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, Strait of Hormuz ਤੋਂ ਵਾਪਸ ਮੋੜੇ ਚੀਨ ਦੇ ਦੋ ਜਹਾਜ਼, ਕਿਹਾ- ਬੰਦ ਹੈ ਰਸਤਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Lockdown ਲੱਗੇਗਾ ਜਾਂ ਨਹੀਂ? ਮੁੱਖਮੰਤਰੀਆਂ ਨਾਲ ਮੀਟਿੰਗ 'ਚ PM ਮੋਦੀ ਨੇ ਦਿੱਤਾ ਵੱਡਾ ਬਿਆਨ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Embed widget