ਪੜਚੋਲ ਕਰੋ

Garry Sandhu: ਗੈਰੀ ਸੰਧੂ ਨੇ ਇੰਸਟਾਗ੍ਰਾਮ ਤੋਂ ਹਟਾਈਆਂ ਸਾਰੀਆਂ ਪੋਸਟਾਂ, ਬੇਬੇ-ਬਾਪੂ ਸਣੇ ਪੁੱਤਰ ਦੀ ਤਸਵੀਰ ਨੂੰ ਰੱਖਿਆ ਸੰਭਾਲ

Garry Sandhu on social Media Instagram: ਪੰਜਾਬੀ ਗਾਇਕ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ

Garry Sandhu on social Media Instagram: ਪੰਜਾਬੀ ਗਾਇਕ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਦੇ ਚਮਕਦਿਆਂ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਗੈਰੀ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹਨ ਜੋ ਨਾ ਸਿਰਫ਼ ਗੀਤ ਗਾਉਂਦੇ ਬਲਕਿ ਉਨ੍ਹਾਂ ਨੂੰ ਲਿਖਦੇ ਹੀ ਹਨ। ਪੰਜਾਬੀ ਸੰਗੀਤ ਜਗਤ ਦੇ ਕਈ ਗਾਇਕ ਗੈਰੀ ਸੰਧੂ ਦੇ ਲਿਖੇ ਗੀਤ ਗਾ ਚੁੱਕੇ ਹਨ। ਦੱਸ ਦੇਈਏ ਕਿ ਗੈਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਇਹ ਆ ਰਹੀ ਹੈ ਕਿ ਗੈਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਤੋਂ ਆਪਣੀਆਂ ਬਹੁਤ ਸਾਰੀਆਂ ਤਸਵੀਰਾਂ ਹਟਾ ਦਿੱਤੀਆਂ ਹਨ।

View this post on Instagram
 
A post shared by Garry Sandhu (@officialgarrysandhu)

ਦਰਅਸਲ, ਗੈਰੀ ਸੰਧੂ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿਰਫ਼ ਤਿੰਨ ਪੋਸਟਾਂ ਹੀ ਦਿਖਾਈ ਦੇ ਰਹੀਆਂ ਹਨ। ਜਿਸ ਵਿੱਚ ਪਹਿਲੀ ਉਨ੍ਹਾਂ ਦੇ ਪਿਤਾ ਜੀ ਨਾਲ, ਦੂਜੀ ਮਾਤਾ ਅਤੇ ਇੱਕ ਪੁੱਤਰ ਨਾਲ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਗਏ ਸੀ, ਜਿਸ ਵਿੱਚੋਂ ਸਿਰਫ਼ ਤਿੰਨ ਪੋਸਟਾਂ ਹੀ ਦਿਖਾਈ ਦੇ ਰਹੀਆਂ ਹਨ।

View this post on Instagram
 
A post shared by Garry Sandhu (@officialgarrysandhu)

ਕਾਬਿਲੇਗੌਰ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕਈ ਸਿਤਾਰੇ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੇ ਹਨ। ਗੁਰਨਾਮ ਭੁੱਲਰ, ਇਸਦੇ ਨਾਲ ਹੀ ਨਵਰਾਜ ਹੰਸ ਦੀ ਪਤਨੀ ਅਜੀਤ ਕੌਰ ਮਹਿੰਦੀ ਅਤੇ ਫਿਰ ਮਿਸ ਪੂਜਾ ਜੋ ਸੋਸ਼ਲ ਮੀਡੀਆ ਉੱਪਰ ਦਿਖਾਈ ਨਹੀਂ ਦੇ ਰਹੇ। ਫਿਲਹਾਲ ਗੈਰੀ ਸੰਧੂ ਵੱਲ਼ੋਂ ਆਪਣੀਆਂ ਸਾਰੀਆਂ ਤਸਵੀਰਾਂ ਅਤੇ ਵੀਡੀਓ ਕਿਉਂ ਹਟਾਏ ਗਏ ਹਨ, ਇਹ ਗੱਲ਼ ਸਾਹਮਣੇ ਨਹੀਂ ਆ ਪਾਈ ਹੈ।

View this post on Instagram
 
A post shared by Garry Sandhu (@officialgarrysandhu)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget