ਪੜਚੋਲ ਕਰੋ

ਹੁਣ ਬਣੇਗੀ ਗਿੱਪੀ ਅਤੇ ਹਿਮਾਂਸ਼ੀ ਦੀ ਜੋੜੀ, ਫ਼ਿਲਮ 'ਚ ਹੋਈ ਐਂਟਰੀ

ਦੱਸ ਦਈਏ ਫ਼ਿਲਮ ਦਾ ਟਾਈਟਲ ਅਜੇ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਪਰ ਬਿਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਹਿਮਾਂਸ਼ੀ ਦੇ ਫੈਨਸ ਲਗਾਤਾਰ ਉਸ ਨੂੰ ਵੇਖਣ ਦੀ ਉਡੀਕ ਕਰ ਰਹੇ ਸੀ।

ਚੰਡੀਗੜ੍ਹ: ਪੰਜਾਬੀ ਗਾਣਿਆਂ 'ਚ ਧੁਮ ਮਚਾਉਣ ਤੋਂ ਬਾਅਦ ਬਿੱਗ ਬੌਸ 'ਚ ਵੀ ਨਜ਼ਰ ਆ ਚੁੱਕੀ ਹਿਮਾਂਸ਼ੀ ਖੁਰਾਨਾ (Himanshi Khurana) ਹੁਣ ਜਲਦੀ ਹੀ ਪੰਜਾਬੀ ਫ਼ਿਲਮਾਂ 'ਚ ਐਂਟਰੀ ਕਰਨ ਨੂੰ ਤਿਆਰ ਹੈ। ਜੀ ਹਾਂ ਇਹ ਸੱਚ ਪਰ ਇਸ ਤੋਂ ਵੱਡੀ ਖ਼ਬਰ ਇਹ ਹੈ ਕਿ ਹਿਮਾਂਸ਼ੀ ਖੁਰਾਨਾ ਪੰਜਾਬ ਦੇ ਸਿੰਗਰ ਅਤੇ ਐਕਟਰ ਗਿੱਪੀ ਗਰੇਵਾਲ (Gippy Grewal) ਨਾਲ ਸਿਲਵਰ ਸਕਰੀਨ 'ਤੇ ਨਜ਼ਰ ਆਵੇਗੀ।

ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ ਕੁਝ ਨਵਾਂ ਕਰਨ ਲਈ ਤਿਆਰ ਹੈ। ਰਿਪੋਰਟਾਂ ਮੁਤਾਬਕ ਉਹ ਇੱਕ ਆਉਣ ਵਾਲੀ ਪੰਜਾਬੀ ਫਿਲਮ (Punjabi films) ਵਿੱਚ ਸੁਪਰਸਟਾਰ ਗਿੱਪੀ ਗਰੇਵਾਲ ਦੇ ਨਾਲ ਦਿਖ ਸਕਦੀ ਹੈ। ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਨਾਲ ਗਿੱਪੀ ਦੇ ਪ੍ਰੋਡਕਸ਼ਨ ਹਾਉਸ ਦੀ ਗੱਲਬਾਤ ਚਲ ਰਹੀ ਹੈ ਅਤੇ ਸਕ੍ਰਿਪਟਸ ਬਾਰੇ ਵੀ ਡਿਸਕਸ਼ਨ ਹੋ ਰਹੀ ਹੈ

ਨਾਲ ਹੀ ਦੱਸ ਦਈਏ ਫ਼ਿਲਮ ਦਾ ਟਾਈਟਲ ਅਜੇ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਪਰ ਬਿਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਹਿਮਾਂਸ਼ੀ ਦੇ ਫੈਨਸ ਲਗਾਤਾਰ ਉਸ ਨੂੰ ਵੇਖਣ ਦੀ ਉਡੀਕ ਕਰ ਰਹੇ ਸੀ। ਹੁਣ ਹਿਮਾਂਸ਼ੀ ਦੇ ਫੈਨਸ ਦੀ ਉਹ ਇੱਛਾ ਜਲਦੀ ਪੂਰੀ ਹੁੰਦੀ ਨਜ਼ਰ ਆ ਰਹੀ ਹੈ।

ਜੇਕਰ ਇਸ ਫ਼ਿਲਮ ਬਾਰੇ ਗੱਲ ਕੀਤੀ ਜਾਵੇ ਤਾਂ ਖ਼ਬਰਾਂ ਹਨ ਕਿ ਇਸ ਦੀ ਸ਼ੂਟਿੰਗ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਵੇਗੀ। ਹਿਮਾਂਸ਼ੀ ਖੁਰਾਣਾ ਅਤੇ ਗਿੱਪੀ ਗਰੇਵਾਲ ਦੋਵੇਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ, ਪ੍ਰਤਿਭਾਵਾਨ ਅਤੇ ਪ੍ਰਸਿੱਧ ਚਿਹਰੇ ਹਨ। ਦੋਵਾਂ ਨੂੰ ਇੱਕਠੇ ਫ਼ਿਲਮ 'ਚ ਵੇਖਣਾ ਵਖਰਾ ਹੀ ਐਕਸਪੀਰਿਅੰਸ ਹੋਵੇਗਾ।

ਇਹ ਵੀ ਪੜ੍ਹੋ: ISSF World Cup: 2 ਭਾਰਤੀ ਨਿਸ਼ਾਨੇਬਾਜ਼ ਹੋਏ ਕੋਰੋਨਾ ਦੇ ਸ਼ਿਕਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget