ਪੜਚੋਲ ਕਰੋ

ਵੈਲੇਨਟਾਈਨ 'ਤੇ ਰਿਲੀਜ਼ ਹੋਵੇਗੀ ਗਿੱਪੀ ਤੇ ਨੀਰੂ ਦੀ ਇਹ ਫਿਲਮ

ਗਿੱਪੀ ਤੇ ਨੀਰੂ ਫਿਲਮ 'ਪਾਣੀ 'ਚ ਮਧਾਣੀ' 'ਚ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਦਾ ਪੋਸਟਰ ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤਾ ਹੈ।

ਚੰਡੀਗੜ੍ਹ: ਤੁਹਾਨੂੰ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਤਾਂ ਯਾਦ ਹੀ ਹੋਏਗੀ ਜਿਨ੍ਹਾਂ ਨੇ ਨੌਂ ਸਾਲ ਪਹਿਲਾਂ ਦੋ ਪੰਜਾਬੀ ਫ਼ਿਲਮਾਂ 'ਮੇਲ ਕਰਾਦੇ ਰੱਬਾ' ਤੇ 'ਜਿੰਨੇ ਮੇਰਾ ਦਿਲ ਲੁਟਿਆ' 'ਚ ਫੈਨਸ ਦੇ ਦਿਲਾਂ 'ਤੇ ਰਾਜ ਕੀਤਾ ਸੀ। ਇਸ ਮਗਰੋਂ ਦੋਵਾਂ ਦੀਆਂ ਕਈ ਫਿਲਮਾਂ ਤਾਂ ਆਇਆ ਪਰ ਇਕੱਠੇ ਨਹੀਂ। ਹੁਣ ਦੋਵਾਂ ਦੇ ਫੈਨਸ ਲਈ ਖੁਸ਼ਖ਼ਬਰੀ ਹੈ। ਜੀ ਹਾਂ ਇੱਕ ਲੰਬੇ ਅਰਸੇ ਮਗਰੋ ਗਿੱਪੀ ਤੇ ਨੀਰੂ ਦੀ ਜੋੜੀ ਮੁੜ ਸਿਲਵਰ ਸਕਰੀਨ 'ਤੇ ਨਜ਼ਰ ਆਏਗੀ। ਗਿੱਪੀ ਤੇ ਨੀਰੂ ਫਿਲਮ 'ਪਾਣੀ 'ਚ ਮਧਾਣੀ' 'ਚ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਦਾ ਪੋਸਟਰ ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਇਸ ਰਿਲੀਜ਼ ਹੋਏ ਪੋਸਟਰ 'ਚ ਦੋਵਾਂ ਦੀ ਲੁਕ ਕਾਫੀ ਵੱਖਰੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਪੋਸਟਰ 'ਚ ਦੋਵਾਂ ਨੇ 90 ਦੀ ਲੁੱਕ ਨੂੰ ਫੌਲੋ ਕੀਤਾ ਹੈ। ਵੈਲੇਨਟਾਈਨ 'ਤੇ ਰਿਲੀਜ਼ ਹੋਵੇਗੀ ਗਿੱਪੀ ਤੇ ਨੀਰੂ ਦੀ ਇਹ ਫਿਲਮ ਫਿਲਮ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਗੱਪੀ ਨੇ ਲਿਖੀਆਂ, 'ਐਤਕੀ ਵੱਖਰੀ ਹੈ ਕਹਾਣੀ, ਪਾਈ ਐ ਪਾਣੀ 'ਚ ਮਧਾਣੀ'। ਇਹ ਫਿਲਮ ਸਾਲ 2021 ਨੂੰ 12 ਫਰਵਰੀ ਵੈਲੇਨਟਾਈਨ ਦੇ ਮੌਕੇ 'ਤੇ ਰਿਲੀਜ਼ ਹੋ ਰਹੀ ਹੈ। ਇਸ ਰੋਮਾਂਟਿਕ-ਕਾਮੇਡੀ ਫਿਲਮ 'ਚ ਗਿੱਪੀ 'ਗੁੱਲੀ' ਤੇ ਨੀਰੂ 'ਸੋਹਣੀ' ਦੇ ਕਿਰਦਾਰ 'ਚ ਨਜ਼ਰ ਆਉਣਗੇ। ਫਿਲਮ ਵੀ ਗਿੱਪੀ ਗਰੇਵਾਲ ਦੇ ਆਪਣੇ ਬੈਨਰ 'ਹੰਬਲ ਮੋਸ਼ਨ ਪਿਕਚਰ' ਹੇਠ ਰਿਲੀਜ਼ ਹੋਵੇਗੀ। ਇਸ ਦੇ ਨਾਲ ਫਿਲਮ 'ਚ ਕਾਮੇਡੀ ਦਾ ਤੜਕਾ ਪਾਕਿਸਤਾਨੀ ਕਾਮੇਡੀਅਨ ਇਫਤਿਕਾਰ ਠਾਕੁਰ ਲਾਉਣਗੇ ਅਤੇ ਉਨ੍ਹਾਂ ਦਾ ਸਾਥ ਦੇਣਗੇ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ , ਹਰਬੀ ਸੰਘਾ ਤੇ ਨਰੇਸ਼ ਕਥੂਰੀਆ। ਇਸ ਫਿਲਮ ਦੀ ਕਹਾਣੀ ਨੂੰ ਨਰੇਸ਼ ਕਥੂਰੀਆ ਨੇ ਲਿਖੀ ਹੈ। ਐਮੀ ਵਿਰਕ ਦੀ ਫਿਲਮ ਹਰਜੀਤਾ ਨੂੰ ਡਾਇਰੈਕਟ ਕਰ ਚੁੱਕੇ ਡਾਇਰੈਕਟਰ ਵਿਜੈ ਕੁਮਾਰ ਅਰੋੜਾ ਇਸ ਫਿਲਮ ਨੂੰ ਡਾਇਰੈਕਟ ਕਰਨਗੇ। ਹੁਣ ਇੰਤਜ਼ਾਰ ਹੈ ਤੇ ਬਸ ਗਿੱਪੀ ਤੇ ਨੀਰੂ ਦੀ ਜੋੜੀ ਦੀ ਇਸ ਫਿਲਮ ਦੇ ਰਿਲੀਜ਼ ਹੋਣ ਦਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget