ਪੜਚੋਲ ਕਰੋ

Upcoming Punjabi Film: ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਗਏ ਹਨੀਮੂਨ 'ਤੇ, ਜਾਣੋ ਪੂਰਾ ਕਿੱਸਾ

Gippy Grewal And Jasmin Bhasin: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੱਕ ਵਾਰ ਫਿਰ ਤੋਂ ਆਪਣੇ ਫੈਨਸ ਲਈ ਧਮਾਕਾ ਕਰਨ ਲਈ ਤਿਆਰ ਹਨ। ਦੱਸ ਦਈਏ ਕਿ ਗਿੱਪੀ ਨੇ ਇੱਕ ਹੋਰ ਪੰਜਾਬ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣਾ ਜਨਮਦਿਨ ਤੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਲੋਹੜੀ ਫੰਕਸ਼ਨ ਦਾ ਜਸ਼ਨ ਮਨਾਇਆ ਹੈ, ਹੁਣ ਇੱਕ ਵਾਰ ਫਿਰ ਆਪਣੇ ਆਉਣ ਵਾਲੇ ਪ੍ਰੋਜੈਕਟ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਗਾਇਕ ਤੋਂ ਅਭਿਨੇਤਾ ਬਣੇ ਗਿੱਪੀ ਆਪਣੇ ਫੈਨਸ ਨੂੰ ਖੁਸ਼ ਕਰਨ 'ਚ ਨਾਕਾਮਯਾਬ ਨਹੀਂ ਹੋਇਆ ਤੇ ਹਮੇਸ਼ਾਂ ਵਾਂਗ ਇੱਕ ਵਾਰ ਫਿਰ ਤੋਂ ਗਿੱਪੀ ਆਪਣੇ ਫੈਨਸ ਨੂੰ ਸਰਪ੍ਰਾਈਜ਼ ਕਰਨ ਲਈ ਤਿਆਰ ਹੈ। ਜਿਸ 'ਚ ਉਸ ਦਾ ਸਾਭ ਹੋਰ ਕੋਈ ਨਹੀਂ ਸਗੋਂ ਟੀਵੀ ਐਕਟਰਸ ਜੈਸਮੀਨ ਭਸੀਨ ਦੇਣ ਵਾਲੀ ਹੈ।

View this post on Instagram
 
A post shared by Vicky Bahri (@vicky_bahri)

2021 ਵਿੱਚ ਫਿਲਮ ਪਾਣੀ ਚ ਮਧਾਨੀ, ਸ਼ਾਵਾ ਨੀ ਗਿਰਧਾਰੀ ਲਾਲ ਅਤੇ ਚੇਤਾਵਨੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਤੋਂ ਬਾਅਦ ਗਿੱਪੀ ਸਾਲ 2022 ਵਿੱਚ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਆਉਣ ਲਈ ਤਿਆਰ ਹੈ। ਗਿੱਪੀ ਗਰੇਵਾਲ ਜਲਦੀ ਹੀ ਬਿੱਗ ਬੌਸ ਫੇਮ ਜੈਸਮੀਨ ਭਸੀਨ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਦੋਵਾਂ ਦੀ ਆਉਣ ਵਾਲੀ ਫਿਲਮ ਦਾ ਨਾਂਅ 'ਹਨੀਮੂਨ' ਹੈ। ਦੱਸ ਦਈਏ ਕਿ ਬਿੱਗ ਬੌਸ ਤੋਂ ਬਾਅਦ ਜੈਸਮੀਨ ਪੰਜਾਬੀ ਗੀਤਾਂ 'ਚ ਆਪਣੀ ਅਦਾਕਾਰੀ ਦੀ ਝਲਕ ਨਾਲ ਪੰਜਾਬੀ ਪ੍ਰਸ਼ੰਸਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾ ਚੁੱਕੀ ਹੈ।

ਹਨੀਮੂਨ ਫਿਲਮ ਦੇ ਮੇਕਰਸ ਨੇ ਕਲੈਪਬੋਰਡ ਦੀ ਤਸਵੀਰ ਦੇ ਨਾਲ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਇਸ ਫਿਲਮ ਦਾ ਸ਼ੂਟ 11 ਜਨਵਰੀ 2022 ਨੂੰ ਸ਼ੁਰੂ ਹੋਇਆ। ਹੁਣ ਪ੍ਰਸ਼ੰਸਕ ਇਸ ਫਰੈਸ਼ ਜੋੜੀ ਨੂੰ ਸਿਲਵਰ ਸਕਰੀਨ 'ਤੇ ਵੇਖਣ ਲਈ ਕਾਫੀ ਉਤਸ਼ਾਹਿਤ ਹਨ। ਵੇਖਦੇ ਹਾਂ ਜੈਸਮੀਨ ਤੇ ਗਿੱਪੀ ਦਾ ਹਨੀਮੂਨ ਲੋਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ।

ਇਹ ਵੀ ਪੜ੍ਹੋ: LIC Policy: ਤੁਸੀਂ ਵੀ ਚਾਹੁੰਦੇ ਹੋ 26 ਲੱਖ ਦਾ ਰਿਟਰਨ! ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਸ ਪਾਲਿਸੀ 'ਚ ਕਰੋ ਨਿਵੇਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget