ਪੜਚੋਲ ਕਰੋ

ਗਿੱਪੀ ਗਰੇਵਾਲ ਨੇ ਅਨਾਊਂਸ ਕੀਤੀ 'ਪਾਣੀ 'ਚ ਮਧਾਣੀ' ਦੀ ਨਵੀਂ ਰਿਲੀਜ਼ਿੰਗ ਡੇਟ

ਹੁਣ ਜੇਕਰ ਸਾਲ 2021 'ਚ ਗਿੱਪੀ ਦੀ ਪਹਿਲੀ ਰਿਲੀਜ਼ਿੰਗ ਫਿਲਮ ਦੀ ਗੱਲ ਕਰੀਏ ਤਾਂ ਉਹ ਫਿਲਮ 'ਪਾਣੀ 'ਚ ਮਧਾਣੀ' ਹੈ। ਹਾਲ ਹੀ ਵਿੱਚ ਗਿੱਪੀ ਨੇ ਇਸ ਫਿਲਮ ਦਾ ਇੱਕ Behind The Scene ਵੀ ਸ਼ੇਅਰ ਕੀਤਾ ਸੀ।

ਚੰਡੀਗੜ੍ਹ: ਗਿੱਪੀ ਗਰੇਵਾਲ ਨੇ ਆਪਣੀ ਫਿਲਮ 'ਪਾਣੀ 'ਚ ਮਧਾਣੀ' ਦੀ ਨਵੀਂ ਰਿਲੀਜ਼ਿੰਗ ਡੇਟ ਅਨਾਊਂਸ ਕਰ ਦਿੱਤੀ ਹੈ। ਗਿੱਪੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਫ਼ਿਲਮ 'ਪਾਣੀ 'ਚ ਮਧਾਣੀ' 21 ਮਈ, 2021 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀਆਂ ਫ਼ਿਲਮਾਂ ਦੀ ਰਿਲੀਜ਼ਿੰਗ ਡੇਟਸ ਦੀਆਂ ਅਨਾਉਸਮੈਂਟਸ ਬੈਕ-ਟੂ-ਬੈਕ ਹੋ ਰਹੀਆਂ ਹਨ।

ਹੁਣ ਜੇਕਰ ਸਾਲ 2021 'ਚ ਗਿੱਪੀ ਦੀ ਪਹਿਲੀ ਰਿਲੀਜ਼ਿੰਗ ਫਿਲਮ ਦੀ ਗੱਲ ਕਰੀਏ ਤਾਂ ਉਹ ਫਿਲਮ 'ਪਾਣੀ 'ਚ ਮਧਾਣੀ' ਹੈ। ਹਾਲ ਹੀ ਵਿੱਚ ਗਿੱਪੀ ਨੇ ਇਸ ਫਿਲਮ ਦਾ ਇੱਕ Behind The Scene ਵੀ ਸ਼ੇਅਰ ਕੀਤਾ ਸੀ। ਇਸ ਦੇ ਨਾਲ ਉਸ ਨੇ ਲਿਖਿਆ ਸੀ 'ਪਾਣੀ 'ਚ ਮਧਾਣੀ' ਫਿਲਮ ਦੀ ਰਿਲੀਜ਼ ਡੇਟ ਬਹੁਤ ਜਲਦ। ਦੱਸ ਦਈਏ ਕਿ ਗਿੱਪੀ ਦੀ ਇਹ ਫਿਲਮ ਪਹਿਲਾਂ 12 ਫਰਵਰੀ 2021 ਨੂੰ ਰਿਲੀਜ਼ ਹੋਣੀ ਸੀ ਪਰ ਥੀਏਟਰ ਪੂਰੀ ਤਰ੍ਹਾਂ ਨਾ ਖੁੱਲ੍ਹਣ ਕਾਰਨ ਇਹ ਮੁਮਕਿਨ ਨਹੀਂ ਹੋਇਆ।

ਗਿੱਪੀ ਗਰੇਵਾਲ ਨੇ ਅਨਾਊਂਸ ਕੀਤੀ 'ਪਾਣੀ 'ਚ ਮਧਾਣੀ' ਦੀ ਨਵੀਂ ਰਿਲੀਜ਼ਿੰਗ ਡੇਟ

ਹੁਣ ਫਿਲਮ ਦੀ ਨਵੀਂ ਰਿਲੀਜ਼ਿੰਗ ਡੇਟ ਦਾ ਸਾਹਮਣੇ ਆਉਣਾ ਫੈਨਜ਼ ਦੇ ਚਿਹਰਿਆਂ 'ਤੇ ਮੁੜ ਖੁਸ਼ੀ ਲੈ ਕੇ ਆਇਆ ਹੈ। ਫ਼ਿਲਮ 'ਪਾਣੀ ਵਿੱਚ ਮਧਾਣੀ' ਵਿੱਚ 9 ਸਾਲਾਂ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਫਿਲਮ ਵਿੱਚ ਕਾਮੇਡੀ ਦਾ ਤੜਕਾ ਪਾਕਿਸਤਾਨੀ ਕਾਮੇਡੀਅਨ ਇਫਤਿਕਾਰ ਠਾਕੁਰ ਲਾਉਣਗੇ ਤੇ ਉਨ੍ਹਾਂ ਦਾ ਸਾਥ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਰਬੀ ਸੰਘਾ ਜਿਹੇ ਪੰਜਾਬੀ ਕਲਾਕਾਰ ਦੇਣਗੇ।

ਇਹ ਵੀ ਪੜ੍ਹੋ: IPL 2021 ਲਈ ਸਟੇਡੀਅਮ 'ਚ ਫੈਨਸ ਦੀ ਨੋ ਐਂਟਰੀ ਤੋਂ ਟੀਮ ਮਾਲਕਾਂ ਨੂੰ ਛੱਲਣਾ ਪਏਗਾ ਕਰੋੜਾਂ ਦਾ ਨੁਕਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ABP Premium

ਵੀਡੀਓਜ਼

Why is Sonakshi Sinha crying after 14 days of marriage? ਵਿਆਹ ਤੋਂ 14 ਦਿਨ ਬਾਅਦ ਕਿਉਂ ਰੋ ਰਹੀ ਸੋਨਾਕਸ਼ੀ ਸਿਨਹਾPunjab Police with Diljit dosanjh ਪੰਜਾਬ ਪੁਲਿਸ ਦੀ ਜੋੜੀ ਸਾਹਮਣੇ ਦਿਲਜੀਤ ਤੇ ਨੀਰੂ , ਹੁਣ ਕੀ ਹੋਏਗਾ ?Bikram Majithia| ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤBhagwant Mann| ਮੁੱਖ ਮੰਤਰੀ ਨੇ ਕਾਂਗਰਸ ਅਤੇ BJP ਨੂੰ ਲੈ ਕੇ ਜਤਾਇਆ ਇਹ ਖ਼ਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ

Char Dham yatra: ਭਾਰੀ ਮੀਂਹ ਬਣ ਗਿਆ ਆਫ਼ਤ, ਸੜਕਾਂ 'ਤੇ ਡਿੱਗੇ ਪਹਾੜ, ਚਾਰ ਧਾਮ ਯਾਤਰਾ ਬੰਦ, ਫਸ ਗਏ ਹਜ਼ਾਰਾਂ ਸ਼ਰਧਾਲੂ

Embed widget