ਪੜਚੋਲ ਕਰੋ

Shinda Shinda No Papa Trailer: 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ ਰਿਲੀਜ਼, ਪੁੱਤਰ ਸ਼ਿੰਦਾ ਨਾਲ ਗਿੱਪੀ ਗਰੇਵਾਲ ਦਾ ਅੰਦਾਜ਼ ਮੋਹ ਰਿਹਾ ਦਿਲ

Shinda Shinda No Papa Trailer Out: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਤੋਂ

Shinda Shinda No Papa Trailer Out: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਤੋਂ ਇਲਾਵਾ ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗਿੱਪੀ ਆਪਣੇ ਪੁੱਤਰ ਸ਼ਿੰਦਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ।

ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਟ੍ਰੇਲਰ ਰਿਲੀਜ਼

ਫਿਲਮ ਦੇ ਟ੍ਰੇਲਰ ਵਿੱਚ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਰਾਹੀਂ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੇ ਹੋਏ ਵਿਖਾਈ ਦੇ ਰਹੇ ਹਨ। ਫਿਲਮ ਵਿੱਚ ਹਿਨਾ ਨਾਲ ਉਨ੍ਹਾਂ ਦੀ ਕੈਮਿਸਟ੍ਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸ਼ਿੰਦਾ ਇੱਕ ਵਾਰ ਫਿਰ ਤੋਂ ਆਪਣੀਆਂ ਕਿਊਟ ਹਰਕਤਾਂ ਨਾਲ ਫੈਨਜ਼ ਨੂੰ ਹਸਾਉਂਦੇ ਹੋਏ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਉਸਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਫਿਲਮ ਦੇ ਟ੍ਰੇਲਰ ਵਿੱਚ ਤੁਹਾਨੂੰ ਗਿੱਪੀ ਗਰੇਵਾਲ ਤੇ ਹਿਨਾ ਖਾਨ ਦੇ ਨਾਲ ਸ਼ਿੰਦਾ ਗਰੇਵਾਲ ਦੀ ਮਸਤੀ ਵੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਤੁਸੀ ਫਿਲਮ ਵਿੱਚ ਪਿਉਂ ਪੁੱਤ ਦੀ ਬਾਂਡਿੰਗ ਵੀ ਵੇਖੋਗੇ। ਟ੍ਰੇਲਰ ਵਿੱਚ ਸ਼ਿੰਦਾ ਤੇ ਗਿੱਪੀ ਗਰੇਵਾਲ ਦੇ ਦਿਲਚਸਪ ਡਾਇਲਾਗਸ ਵੀ ਸੁਣ ਸਕਦੇ ਹੋ। ਫਿਲਮ ‘ਚ ਕਾਮੇਡੀ ਦਾ ਫੁੱਲ ਤੜਕਾ ਲਗਾਇਆ ਗਿਆ ਹੈ। ਦੱਸ ਦਈਏ ਕਿ ਇਹ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਦੱਸ ਦਈਏ ਕਿ ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਪੰਜਾਬੀ ਇੰਡਸਟਰੀ 'ਚ ਐਂਟਰੀ ਕਰਨ ਜਾ ਰਹੀ ਹੈ। ਛੋਟੇ ਪਰਦੇ ਉੱਪਰ ਕਮਾਲ ਦਿਖਾਉਣ ਵਾਲੀ ਹੀਨਾ ਖਾਨ ਪੰਜਾਬੀ ਫਿਲਮਾਂ ਵਿੱਚ ਕੀ ਜਲਵਾ ਦਿਖਾਉਂਦੀ ਹੈ, ਇਹ ਵੇਖਣਾ ਬੇਹੱਦ ਮਜ਼ੇਦਾਰ ਰਹੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget