ਪੜਚੋਲ ਕਰੋ

Gur Chahal ਨੇ ਬਲਾਚੌਰ ਪਿੰਡ 'ਚ Prem Dhillon 'ਤੇ ਕੀਤੇ ਹਮਲੇ ਲਈ ਮੰਗੀ ਮੁਆਫੀ

ਗੁਰ ਚਾਹਲ ਨੂੰ ਖੂਨ ਨਾਲ ਲਥਪਥ ਚਿਹਰੇ ਨਾਲ ਸ਼ੋਅ ਤੋਂ ਬਾਹਰ ਜਾਂਦੇ ਵੀ ਦੇਖਿਆ ਗਿਆ। ਦਰਸ਼ਕ ਇਹ ਜਾਣਨ ਲਈ ਉਤਸੁਕ ਸੀ ਕਿ ਗੁਰ ਚਾਹਲ ਨੇ ਭਾਰੀ ਭੀੜ ਦੇ ਸਾਹਮਣੇ ਪ੍ਰੇਮ ਢਿੱਲੋਂ 'ਤੇ ਹਮਲਾ ਕਿਉਂ ਕੀਤਾ।

Gur Chahal apologizes for attack on Prem Dhillon in Balachaur village

ਚੰਡੀਗੜ੍ਹ: ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਪੰਜਾਬੀ ਸਿੰਗਰ ਪ੍ਰੇਮ ਢਿੱਲੋਂ ਦੇ ਲਾਈਵ ਸ਼ੋਅ ਦੌਰਾਨ ਉਸ 'ਤੇ ਹੋਏ ਹਮਲੇ ਦੀ ਵੀਡੀਓ ਖੂਬ ਵਾਇਰਲ ਹੋਈ। ਇਸ ਵੀਡੀਓ 'ਚ ਗੁਰ ਚਾਹਲ ਨੂੰ ਸਿੰਗਰ 'ਤੇ ਹਮਲਾ ਕਰਦੇ ਸਾਫ ਵੇਖਿਆ ਗਿਆ। ਇਸ ਦਾ ਕਾਰਨ ਤਾਂ ਸਾਹਮਣੇ ਨਹੀਂ ਆਇਆ ਪਰ ਇਸ ਦੇ ਨਾਲ ਹੀ ਗੁਰ ਚਾਹਲ ਦੀ ਨਵੀਂ ਵੀਡੀਓ ਜ਼ਰੂਰ ਵਾਈਰਲ ਹੋ ਰਹੀ ਹੈ ਜਿਸ 'ਚ ਉਹ ਇਸ ਘਟਨਾ ਦੀ ਮੁਆਫੀ ਮੰਗ ਰਿਹਾ ਹੈ। ਦੱਸ ਦਈਏ ਕਿ ਹਮਲੇ ਦੀ ਵੀਡੀਓ ਪੰਜਾਬ ਦੇ ਬਲਾਚੌਰ ਪਿੰਡ ਦੀ ਦੱਸੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਦੀਆਂ ਕਈ ਵੀਡੀਓਜ਼ ਵੀ ਵਾਇਰਲ ਹੋਈਆਂ। ਗੁਰ ਚਾਹਲ ਨੂੰ ਖੂਨ ਨਾਲ ਲਥਪਥ ਚਿਹਰੇ ਨਾਲ ਸ਼ੋਅ ਤੋਂ ਬਾਹਰ ਜਾਂਦੇ ਵੀ ਦੇਖਿਆ ਗਿਆ। ਦਰਸ਼ਕ ਇਹ ਜਾਣਨ ਲਈ ਉਤਸੁਕ ਸੀ ਕਿ ਗੁਰ ਚਾਹਲ ਨੇ ਭਾਰੀ ਭੀੜ ਦੇ ਸਾਹਮਣੇ ਪ੍ਰੇਮ ਢਿੱਲੋਂ 'ਤੇ ਹਮਲਾ ਕਿਉਂ ਕੀਤਾ।

ਇਸ ਸਭ ਦੇ ਦਰਮਿਆਨ ਗੁਰ ਚਾਹਲ ਨੇ ਹੁਣ ਇਸ ਵਿਵਾਦ 'ਤੇ ਜਨਤਕ ਤੌਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ ਰਾਹੀਂ ਪ੍ਰੇਮ ਢਿੱਲੋਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗੀ ਹੈ। ਗੁਰ ਚਾਹਲ ਨੇ ਕਬੂਲ ਕੀਤਾ ਕਿ ਘਟਨਾ ਵਾਲੀ ਰਾਤ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਸ ਨੂੰ ਪ੍ਰੇਮ ਪ੍ਰਤੀ ਕੋਈ ਅਜਿਹੀ ਭਾਵਨਾ ਨਹੀਂ ਸੀ। ਉਸ ਨੇ ਪ੍ਰੇਮ ਢਿੱਲੋਂ ਤੋਂ ਮੁਆਫੀ ਵੀ ਮੰਗੀ ਤੇ ਉਸ ਨੂੰ ਆਪਣਾ ਵੱਡਾ ਭਰਾ ਵੀ ਕਿਹਾ ਹੈ।

ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲ ਰਹੀਆਂ ਸੀ ਕਿ ਪ੍ਰੇਮ ਢਿੱਲੋਂ ਸ਼ੋਅ 'ਤੇ ਪਹੁੰਚਣ 'ਤੇ ਸੁਲਤਾਨ ਤੇ ਗੁਰ ਨੂੰ ਨਹੀਂ ਮਿਲਿਆ ਸੀ, ਜਿਸ ਨਾਲ ਗੁਰ ਚਾਹਲ ਗੁੱਸੇ ਹੋ ਗਿਆ ਪਰ ਹੁਣ ਗੁਰ ਚਾਹਲ ਨੇ ਸਾਰੀਆਂ ਅਫਵਾਹਾਂ 'ਤੇ ਬ੍ਰੇਕ ਲਗਾ ਦਿੱਤੀ ਹੈ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget