ਪੜਚੋਲ ਕਰੋ

Gurchet Chitarkar: ਗੁਰਚੇਤ ਚਿੱਤਰਕਾਰ ਦੀ 75 ਸਾਲ ਬਾਅਦ ਪਾਕਿਸਤਾਨ ਬੈਠੇ ਰਿਸ਼ਤੇਦਾਰ ਨਾਲ ਮੁਲਾਕਾਤ, ਖੁਸ਼ੀ 'ਚ ਭਿੱਜੀਆਂ ਅੱਖਾਂ

Old man from pakistan meet with gurchet chitarkar: ਪੰਜਾਬੀ ਕਮੇਡੀਅਨ ਤੇ ਅਦਾਕਾਰ ਗੁਰਚੇਤ ਚਿੱਤਰਕਾਰ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ

Old man from pakistan meet with gurchet chitarkar: ਪੰਜਾਬੀ ਕਮੇਡੀਅਨ ਤੇ ਅਦਾਕਾਰ ਗੁਰਚੇਤ ਚਿੱਤਰਕਾਰ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਪਿਛਲੇ ਕਰੀਬ 2 ਦਹਾਕਿਆਂ ਤੋਂ ਪੰਜਾਬੀਆਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੀ ਕਾਮੇਡੀ ਸੀਰੀਜ਼ 'ਫੈਮਿਲੀ 420' ਦੀਆਂ ਅੱਜ ਵੀ ਲੋਕ ਖੂਬ ਤਾਰੀਫ਼ਾ ਕਰਦੇ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਗੁਰਚੇਕ ਚਿਤਰਕਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ, ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਪਾਕਿਸਤਾਨੀ ਰਿਸ਼ਤੇਦਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਖੁਸ਼ੀ ਵਿੱਚ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ।

View this post on Instagram
 
A post shared by Gurchet Chitarkar (@gurchetchitarkar)

 ਦੱਸ ਦੇਈਏ ਕਿ ਗੁਰਚੇਤ ਚਿਤਰਕਾਰ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਇਸਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਉਨ੍ਹਾਂ ਆਪਣੇ ਯੂਟਿਊਬ ਚੈਨਲ ਉੱਪਰ ਵੀਡੀਓ ਸਾਂਝਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ,  ਤੜਫ ਦੋਹਾਂ ਪਾਸੇ ਸੀ ਮਿਲਣ ਦੀ ਆਖਿਰ ਉ ਭਾਗਾਂ ਵਾਲੀ ਘੜੀ ਆ ਹੀ ਗਈ। ਬਾਬਾ ਕਾਦਰ ਆਪਣੇ ਈਲਵਾਲ ਦੇ ਬੇਲੀਆਂ ਨੂੰ ਮਿਲਣ ਲਈ 76 ਸਾਲ ਤੜਫਦਾ ਰਿਹਾ। ਬਾਬੇ ਦੇ ਬੇਲੀ ਤਾਂ ਨਹੀ ਰਹੇ ਮੈ ਉਨਾਂ ਦੀਆਂ ਰੂਹਾਂ ਸਮੇਤ ਪਹੁੰਚ ਗਿਆ। ਬਾਬੇ ਕਾਦਰ ਕੋਲ ਖੁਸ਼ੀ ਐਨੀ ਸੀ ਕਿ ਅੱਖਾਂ ਰਾਹੀੰ ਹੰਝੂਆਂ ਦੇ ਦਰਿਆ ਵਗ ਗਏ।ਐਨਾਂ ਪਿਆਰ ਮਿਲਿਆਂ  ਜੋ ਸ਼ਬਦਾਂ ਰਾੰਹੀ ਬਿਆਨ ਨੀ ਹੀ ਨੀ ਹੋ ਰਿਹਾ। ਬਸ ਆਹੀ ਦਿਲੋ ਨਿਕਲਿਆ ਮੁਲਕ ਦੇ ਦੋ ਟੋਟੇ ਕਰਨ ਵਾਲਿਉ ਤੁਹਾਡਾ ਕੱਖ ਨਾ ਰਹੇ।

ਜਾਣਕਾਰੀ ਲਈ ਦੱਸ ਦੇਈਏ ਕਿ ਗੁਰਚੇਤ ਚਿਤਰਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦਾ ਹੈ। ਇਸ ਦੌਰਾਨ ਉਹ ਆਪਣੇ ਮਜ਼ਾਕੀਆ ਕਾਮੇਡੀ ਵੀਡੀਓ ਕਲਿੱਪ ਅਕਸਰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਉਨ੍ਹਾਂ ਦਾ ਮਨੋਰੰਜਨ ਕਰਦਾ ਰਹਿੰਦਾ ਹੈ ਅਤੇ ਉਨ੍ਹਾਂ ਵਿੱਚ ਵਾਹੋ-ਵਾਹੀ ਖੱਟਦਾ ਹੈ।

Read More: Jazzy B: ਜੈਜ਼ੀ ਬੀ ਨੇ ਪਿਤਾ ਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਨਾਲ ਸਾਂਝੀ ਕੀਤੀ ਤਸਵੀਰ, ਬੋਲੇ- 'Miss You ਉਸਤਾਦ ਜੀ'

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget