ਪੜਚੋਲ ਕਰੋ

Gurlej Akhtar: ਗੁਰਲੇਜ਼ ਅਖਤਰ- ਜੈਸਮੀਨ ਨੇ ਭਰਾ Shehnaz Akhtar ਨੂੰ ਜਨਮਦਿਨ ਕੀਤਾ Wish, ਭੈਣ ਵਾਂਗ ਹੈ ਬੇਹੱਦ ਮਸ਼ਹੂਰ

Gurlej Akhtar Brother Shehzaan Birthday: ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਅਤੇ ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਆਪਣੇ ਭਰਾ Shehnaz Akhtar ਅਖਤਰ ਦਾ ਅੱਜ ਜਨਮਦਿਨ ਮਨਾ ਰਹੀਆਂ ਹਨ। ਦੱਸ ਦੇਈਏ ਕਿ ਗੁਰਲੇਜ਼

Gurlej Akhtar Brother Shehzaan Birthday: ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਅਤੇ ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਆਪਣੇ ਭਰਾ Shehnaz Akhtar ਅਖਤਰ ਦਾ ਅੱਜ ਜਨਮਦਿਨ ਮਨਾ ਰਹੀਆਂ ਹਨ। ਦੱਸ ਦੇਈਏ ਕਿ ਗੁਰਲੇਜ਼ ਅਖਤਰ ਦੀ ਭੈਣ ਜੈਸਮੀਨ ਅਤੇ ਭਾਰ Shehnaz Akhtar ਵੀ ਗਾਇਕੀ ਦੇ ਖੇਤਰ ਨਾਲ ਸਬੰਧਿਤ ਹਨ। ਗੁਰਲੇਜ਼ ਅਤੇ ਜੈਸਮੀਨ ਵੱਲੋਂ ਆਪਣੇ ਭਰਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਖਾਸ ਤਸਵੀਰ ਅਤੇ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਸੀ ਵੀ ਵੇਖੋ ਇਹ ਖਾਸ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by Gurlej Akhtar (@gurlejakhtarmusic)

ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਸ਼ਾਨਦਾਰ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੀ ਹੈ। ਇਸ ਵਿੱਚ ਗਾਇਕਾ ਦਾ ਭਰਾ ਸ਼ਹਿਨਾਜ਼ ਅਖਤਰ ਵੀ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੁਰਲੇਜ਼ ਅਖਤਰ ਨੇ ਲਿਖਿਆ, ਪਿਆਰੇ ਭਰਾ, ਤੁਹਾਨੂੰ ਸ਼ਾਨਦਾਰ ਜਨਮਦਿਨ ਅਤੇ ਜ਼ਿੰਦਗੀ ਦੀਆਂ ਸ਼ੁੱਭਕਾਮਨਾਵਾਂ। ਤੁਹਾਡੀਆਂ ਇੱਛਾਵਾਂ ਪੂਰੀਆਂ ਹੋਣ, ਅਤੇ ਤੁਸੀਂ ਆਪਣੇ ਸਾਰੇ ਟੀਚਿਆਂ ਨੂੰ ਪ੍ਰਾਪਤ ਕਰੋ। ਜਨਮਦਿਨ ਮੁਬਾਰਕ! ਤੁਸੀ ਮੇਰੇ ਲਈ ਬਹੁਤ ਮਾਇਨੇ ਰੱਖਦੇ ਹੋ। ਮੈਂ ਤੁਹਾਡੀ ਧੰਨਵਾਦੀ ਹਾਂ। 🎂 🎂! ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ...

 
 
 
 
 
View this post on Instagram
 
 
 
 
 
 
 
 
 
 
 

A post shared by Jasmeen Akhtar (@jasmeenakhtarofficial)


ਇਸ ਤੋਂ ਇਲਾਵਾ ਗਾਇਕਾ ਜੈਸਮੀਨ ਨੇ ਵੀ ਭਰਾ ਸ਼ਹਿਨਾਜ਼ ਨਾਲ ਇੱਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ਵਿੱਚ ਤੁਸੀ ਦੋਵਾਂ ਦਾ ਸ਼ਾਨਦਾਰ ਅੰਦਾਜ਼ ਦੇਖ ਸਕਦੇ ਹੋ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਜਨਮਦਿਨ ਦੀਆਂ ਬਹੁਤ ਸਾਰੀਆਂ ਮੁਬਾਰਕਾਂ ਵੀਰੇ... ਅੱਲ੍ਹਾ ਤਾਲਾ ਤੁਹਾਨੂੰ ਹਰ ਖੁਸ਼ੀ ਬਖਸ਼ੇ... ਹਮੇਸ਼ਾ ਤੁੰਦਰੁਸਤੀ ਬਖਸ਼ੇ... ਖੂਬ ਤਰੱਕੀਆਂ ਬਖਸ਼ੇ... ਲੰਮੀਆਂ ਉਮਰਾਂ ਹੋਵੇ...
 
ਕਾਬਿਲੇਗੌਰ ਹੈ ਕਿ ਗੁਰਲੇਜ਼ ਅਖਤਰ ਨੇ ਜਿਵੇਂ ਗਾਇਕੀ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਉਸੇ ਤਰ੍ਹਾਂ ਸ਼ਹਿਨਾਜ਼ ਵੀ ਗਾਇਕੀ ਦੇ ਖੇਤਰ ਨਾਲ ਸਬੰਧਿਤ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਹਿਨਾਜ਼ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀ ਪਤਨੀ ਅਤੇ ਬੇਟੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਰੱਜ ਕੇ ਆਪਣਾ ਪਿਆਰ ਬਰਸਾਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget