ਪੜਚੋਲ ਕਰੋ

Gurnam Bhullar ਨੇ ਦਿੱਤਾ ਫੈਨਸ ਨੂੰ ਸਰਪ੍ਰਾਈਜ਼, ਦੱਸਿਆ ਕਦੋਂ ਰਿਲੀਜ਼ ਹੋ ਰਹੀ ‘Majestic Laane’ ਐਲਬਮ, ਨਾਲ ਹੀ ਜਾਣੋ ਇਸ ਦੀ ਟ੍ਰੈਕਲਿਸਟ

ਪੰਜਾਬੀ ਸਿੰਗਰਸ ਵਲੋਂ ਅਜੇ ਐਲਬਮਾਂ ਦਾ ਸੀਜ਼ਨ ਖ਼ਤਮ ਨਹੀਂ ਹੋਇਆ ਤੇ ਯਕੀਨੀ ਤੌਰ 'ਤੇ ਜਲਦੀ ਖ਼ਤਮ ਨਹੀਂ ਹੋਣ ਵਾਲਾ ਵੀ ਨਹੀਂ ਹੈ। ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਹੁਣ ਤੱਕ ਆਪਣੀਆਂ ਐਲਬਮਾਂ ਰਿਲੀਜ਼ ਕੀਤੀਆਂ ਹਨ।

ਚੰਡੀਗੜ੍ਹ: ਇਹ ਸਾਲ ਸਾਰੇ ਸੰਗੀਤ ਪ੍ਰੇਮੀਆਂ ਲਈ ਰੋਮਾਂਚਕ ਹੋਵੇਗਾ ਇਹ ਲੱਗ ਰਿਹਾ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰਸ ਵਲੋਂ ਅਜੇ ਐਲਬਮਾਂ ਦਾ ਸੀਜ਼ਨ ਖ਼ਤਮ ਨਹੀਂ ਹੋਇਆ ਤੇ ਯਕੀਨੀ ਤੌਰ 'ਤੇ ਜਲਦੀ ਖ਼ਤਮ ਨਹੀਂ ਹੋਣ ਵਾਲਾ ਵੀ ਨਹੀਂ ਹੈ। ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਹੁਣ ਤੱਕ ਆਪਣੀਆਂ ਐਲਬਮਾਂ ਰਿਲੀਜ਼ ਕੀਤੀਆਂ ਹਨ ਤੇ ਕਈਆਂ ਨੇ ਇਨ੍ਹਾਂ ਨੂੰ ਜਲਦ ਹੀ ਰਿਲੀਜ਼ ਕਰਨ ਦਾ ਐਲਾਨ ਵੀ ਕੀਤਾ ਹੈ।

ਕੁਝ ਮਹੀਨੇ ਪਹਿਲਾਂ, Diamond ਸਟਾਰ ਗੁਰਨਾਮ (Gurnam) ਨੇ ਵੀ ਐਲਾਨ ਕੀਤੀ ਸੀ ਕਿ ਉਹ ਜਲਦੀ ਹੀ ਆਪਣੀ ਸਭ ਤੋਂ ਉਡੀਕੀ ਜਾ ਰਹੀ ਐਲਬਮ 'Majestic Laane' ਦੀ ਟ੍ਰੈਕਲਿਸਟ ਰਿਲੀਜ਼ ਕਰੇਗਾ। ਵਾਅਦੇ ਮੁਤਾਬਕ ਗਾਇਕ ਨੇ ਆਪਣਾ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਦਾ ਖੁਲਾਸਾ ਕੀਤਾ ਤੇ ਐਲਬਮ ਦੀ ਰਿਲੀਜ਼ ਡੇਟ ਦੇ ਨਾਲ ਟ੍ਰੈਕਲਿਸਟ ਨੂੰ ਵੀ ਸ਼ੇਅਰ ਕੀਤਾ।

View this post on Instagram
 
A post shared by Gurnam Bhullar (@gurnambhullarofficial)

ਦੱਸ ਦਈਏ ਕਿ ਇਹ 12-ਗਾਣਿਆਂ ਦੀ ਲੰਬੀ ਐਲਬਮ ਹੈ, ਜਿਵੇਂ ਕਿ ਗੁਰਨਾਮ ਭੁੱਲਰ ਵਲੋਂ ਸ਼ੇਅਰ ਕੀਤੀ ਉਸ ਦੀ ਪੋਸਟ ਤੋਂ ਇਹ ਲੱਗ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਐਲਬਮ 3 ਫਰਵਰੀ ਨੂੰ ਰਿਲੀਜ਼ ਹੋਵੇਗੀ। ਨਾਮਵਰ ਗੀਤਕਾਰ ਕਪਤਾਨ, ਗਿਫਟੀ ਜੱਸੀ ਲੋਖਾ ਤੇ ਨਰਿੰਦਰ ਤਲਵਾੜਾ ਨੇ ਐਲਬਮ ਦੇ ਟਰੈਕਾਂ ਲਈ ਆਪਣੀ ਕਲਮ ਦਾ ਕਮਾਲ ਦਿਖਾਇਆ ਹੈ।

ਇਸ ਐਲਬਮ ਦੇ ਟਾਈਟਲ ਅਤੇ ਗੀਤਾਂ ਨੇ ਤੁਰੰਤ ਸਾਰਿਆਂ ਦਾ ਧਿਆਨ ਖਿੱਚਿਆ ਕਿਉਂਕਿ ਇਹ ਕਾਫ਼ੀ ਯੂਨੀਕ ਹਨ। ਗੁਰਮਨ ਦੀ ਪਹਿਲੀ ਐਲਬਮ 'ਡੈੱਡ ਐਂਡ' ਨੂੰ ਵੱਡੀ ਸਫਲਤਾ ਮਿਲੀ ਸੀ ਤੇ ਹੁਣ ਪ੍ਰਸ਼ੰਸਕ ਦੂਜੀ ਤੋਂ ਵੀ ਇਹੀ ਉਮੀਦ ਕਰ ਰਹੇ ਹਨ। Majestic Laane ਨੂੰ ਦੇਸੀ ਜੰਕਸ਼ਨ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab Election 2022: 'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 'ਤੇ ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget