ਪੜਚੋਲ ਕਰੋ

 Gurpreet Ghuggi ਨੇ 5 ਕਰੋੜ ਰੁਪਏ ਦੇ ਵਿਵਾਦ 'ਤੇ ਚੁੱਪੀ ਤੋੜੀ, ਸਾਈਬਰ ਕ੍ਰਾਈਮ ਨੂੰ ਦਿੱਤੀ ਸ਼ਿਕਾਇਤ 

Gurpreet Ghuggi Controversy :  ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਅਤੇ ਕਿਰਦਾਰ ਕੁਸ਼ੀ ਦੇ ਮਾਮਲੇ ‘ਤੇ ਆਪਣੀ ਚੁੱਪੀ ਤੋੜਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ

Gurpreet Ghuggi Controversy :  ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ (Gurpreet Ghuggi ) ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਅਤੇ ਕਿਰਦਾਰ ਕੁਸ਼ੀ ਦੇ ਮਾਮਲੇ ‘ਤੇ ਆਪਣੀ ਚੁੱਪੀ ਤੋੜਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਗੁਰਪ੍ਰੀਤ ਘੁੱਗੀ ਦਾ ਕਹਿਣਾ ਹੈ ਕਿ ਇਸ ਨੂੰ ਲੈ ਕੇ ਅਸੀਂ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਸੂਚਿਤ ਕਰ ਦਿੱਤਾ ਹੈ। ਸਾਈਬਰ ਸੈੱਲ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜੇ ਲੋੜ ਲਈ ਤਾਂ ਅਸੀਂ ਅਦਾਲਤ ਦਾ ਦਰਵਾਜ਼ਾ ਖੜਕਾਵਾਂਗੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਲਾਕਾਰਾਂ ਨਾਲ ਉਹ ਪਿਛਲੇ 30-35 ਸਾਲਾਂ ਤੋਂ ਇੰਡਸਟਰੀ ਵਿੱਚ ਕੰਮ ਕਰ ਰਹੇ ਸਨ, ਉਨ੍ਹਾਂ ਵੱਲੋਂ ਹੀ ਹੁਣ ਰੰਜਿਸ਼ ਕੱਢੀ ਜਾ ਰਹੀ ਹੈ ਅਤੇ ਕੁਝ ਲੋਕਾਂ ਦੀਆਂ ਹਰਕਤਾਂ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੀਆਂ। ਇਸ ਨੂੰ ਲੈ ਕੇ ਮੇਰਾ ਪਰਿਵਾਰ ਅਤੇ ਮੇਰੇ ਚਾਹੁਣ ਵਾਲੇ ਮੇਰੇ ਨਾਲ ਖੜੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਵਾਲੇ ਮੇਰਾ ਮਾਣ ਨਹੀਂ ਖੋਹ ਸਕਦੇ ।

iPhone 16 'ਤੇ ਬੰਪਰ ਆਫਰ, ਫਲਿੱਪਕਾਰਟ 'ਤੇ ਹੈ ਨਵੀਂ ਕੀਮਤ

ਉਨ੍ਹਾਂ ਦੱਸਿਆ ਕਿ ਕੁਝ ਯੂਥ ਅਤੇ ਸੋਸ਼ਲ ਮੀਡੀਆ ਪੇਜਾਂ ਵੱਲੋਂ ਪੈਸੇ ਲੈ ਕੇ ਗਲਤ ਸਮੱਗਰੀ ਸ਼ੇਅਰ ਕੀਤੀ ਗਈ, ਹਾਲਾਂਕਿ ਕਈ ਨੌਜਵਾਨਾਂ ਨੇ ਬਾਅਦ ਵਿੱਚ ਆਪਣੀ ਗਲਤੀ ਮੰਨਦੇ ਹੋਏ ਮਾਫ਼ੀ ਵੀ ਮੰਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਭ ਤੋਂ ਵੱਧ ਨੁਕਸਾਨ ਉਸ ਵਿਅਕਤੀ ਨੂੰ ਹੁੰਦਾ ਹੈ ,ਜਿਸਦਾ ਨਾਮ ਜੋੜਿਆ ਜਾਂਦਾ ਹੈ, ਖ਼ਾਸ ਕਰਕੇ ਜਦੋਂ ਗੱਲ ਕਿਸੇ ਨਵੀਂ ਲੜਕੀ ਦੇ ਕਰੀਅਰ ਨਾਲ ਜੁੜੀ ਹੋਵੇ।

ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਦੇ ਹੋਏ ਬੇਬੁਨਿਆਦ ਅਤੇ ਭੜਕਾਊ ਗੱਲਾਂ ਫੈਲਾ ਰਹੇ ਹਨ, ਜਿਸ ਨਾਲ ਨਾ ਸਿਰਫ਼ ਵਿਅਕਤੀਗਤ ਛਵੀ ਨੂੰ ਨੁਕਸਾਨ ਪਹੁੰਚਦਾ ਹੈ, ਸਗੋਂ ਸਮਾਜ ‘ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਵੱਡੀ ਪੰਜਾਬੀ ਕੰਪਨੀ ਵੱਲੋਂ ਪੈਸੇ ਦੇ ਕੇ “ਪੇਡ ਪ੍ਰਮੋਸ਼ਨ” ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਇਮੇਜ ਨੂੰ ਖਰਾਬ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget