ਪੜਚੋਲ ਕਰੋ

Gurpeet Ghuggi: ਗੁਰਪ੍ਰੀਤ ਘੁੱਗੀ ਨੂੰ ਲੱਗੀ ਡੂੰਘੀ ਸੱਟ, ਫਿਲਮ 'ਇੱਟਾਂ ਦਾ ਘਰ' ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

Gurpreet Ghuggi Injured: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ 'ਇੱਟਾਂ ਦਾ ਘਰ' ਦੀ ਸ਼ੂਟਿੰਗ ਦੇ ਚੱਲਦੇ ਵਿਅਸਤ ਚੱਲ ਰਹੇ ਹਨ। ਇਸ ਵਿਚਾਲੇ ਫਿਲਮ ਦੇ ਸੈੱਟ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ।

Gurpreet Ghuggi Injured: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ 'ਇੱਟਾਂ ਦਾ ਘਰ' ਦੀ ਸ਼ੂਟਿੰਗ ਦੇ ਚੱਲਦੇ ਵਿਅਸਤ ਚੱਲ ਰਹੇ ਹਨ। ਇਸ ਵਿਚਾਲੇ ਫਿਲਮ ਦੇ ਸੈੱਟ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਫਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਗੁਰਪ੍ਰੀਤ ਘੁੱਗੀ ਨੂੰ ਡੂੰਘੀ ਸੱਟ ਲੱਗੀ ਹੈ। ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ਼ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਚਿੰਤਾ ਜ਼ਾਹਿਰ ਕਰ ਰਹੇ ਹਨ। ਦੱਸ ਦੇਈਏ ਕਿ ਇਹ ਤਸਵੀਰਾਂ Punjabi Grooves ਇੰਸਟਾਗ੍ਰਾਮ ਤੋਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਵੀ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ।

View this post on Instagram
 
A post shared by Punjabi Grooves (@punjabi_grooves)

ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੇਖ ਸਕਦੇ ਹੋ ਕਿ ਗੁਰਪ੍ਰੀਤ ਘੁੱਗੀ ਦੇ ਪੈਰ ਤੇ ਪੱਟੀ ਬੰਨ੍ਹੀ ਹੋਈ ਵਿਖਾਈ ਦੇ ਰਹੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਕਮੈਂਟ ਕਰ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਮੇਰੇ ਵੱਡੇ ਵੀਰ ਗੁਰਪ੍ਰੀਤ ਬਹੁਤ ਦੁੱਖ ਹੋਇਆ ਏ ਖਬਰ ਸੁਣ ਪਰਮਾਤਮਾ ਤਹਾਨੂੰ ਜਲਦ ਤੋਂ ਜਲਦ ਪਹਿਲਾ ਵਰਗੇ ਤੰਦਰੁਸਤ ਕਰਨ ❤️❤️❤️। ਬੇਅੰਤ ਦੁਵਾਵਾ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਜਲਦੀ ਠੀਕ ਹੋ ਜਾਓ ਘੁੱਗੀ ਭਾਜੀ...

ਕਾਬਿਲੇਗੌਰ ਹੈ ਕਿ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰ ਫਿਲਮ ਦੀ ਜਾਣਕਾਰੀ ਦਿੱਤੀ ਸੀ। ਜਿਸ ਵਿੱਚ ਉਨ੍ਹਾਂ ਨੇ ਆਪਣੀ ਨਵੀਂ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ। ਇਹ ਫਿਲਮ 'ਇੱਟਾਂ ਦਾ ਘਰ' ਹੈ। ਇੱਟਾਂ ਦਾ ਘਰ 'ਚ ਘੁੱਗੀ ਪੰਜਾਬੀ ਮਾਡਲ ਤੇ ਅਦਾਕਾਰਾ ਨਿਸ਼ਾ ਬਾਨੋ ਤੇ ਗਾਇਕ ਅਦਾਕਾਰ ਬੱਬਲ ਰਾਏ ਦੇ ਨਾਲ ਐਕਟਿੰਗ ਕਰਦੇ ਨਜ਼ਰ ਆਉਣਗੇ।  

ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਘੁੱਗੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਪੋਸਟਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਡੂੰਘਾ ਪਿਆਰ ਦਿੱਤਾ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget