ਪੜਚੋਲ ਕਰੋ

ਅਲੋਚਨਾ ਮਗਰੋਂ ਗੁਰੂ ਰੰਧਾਵਾ ਕਿਸਾਨਾਂ ਦੇ ਹੱਕ 'ਚ ਡਟੇ, ਸੋਸ਼ਲ ਮੀਡੀਆ 'ਤੇ ਦੱਸੀ ਅਸਲੀਅਤ

ਹੁਣ ਆਪਣੀ ਚੁੱਪ ਤੋੜਦਿਆਂ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗੁਰੂ ਨੇ ਲਿਖਿਆ, 'ਮੈਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਕਿਸਾਨਾਂ ਬਾਰੇ ਵਿਚਾਰ ਸਾਂਝਾ ਕਰ ਚੁੱਕਾ ਹਾਂ ਤੇ ਹਮੇਸ਼ਾ ਹੀ ਮੇਰੇ ਗੀਤਾਂ ਵਿਚ ਆਪਣੇ ਸਾਫ਼ ਬੋਲ ਦੇ ਜ਼ਰੀਏ ਸਾਡੀ ਪੰਜਾਬੀ ਭਾਸ਼ਾ ਨੂੰ ਵਿਸ਼ਵ-ਵਿਆਪੀ ਤੌਰ 'ਤੇ ਉਤਸ਼ਾਹਤ ਕਰਦਾ ਹਾਂ।

ਕਿਸਾਨਾਂ ਦੇ ਹੱਕਾਂ ਹੁਣ ਗਾਇਕ ਗੁਰੂ ਰੰਧਾਵਾ ਵੀ ਡਟੇ ਹਨ। ਪਿਛਲੇ ਕਈ ਦਿਨਾਂ ਤੋਂ ਗੁਰੂ ਰੰਧਾਵਾ ਨੂੰ ਇਨ੍ਹਾਂ ਗੱਲਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਬਾਰੇ ਤੇ ਨਵੇਂ ਖੇਤੀ ਕਾਨੂੰਨ ਦੇ ਖਿਲਾਫ ਕੁਝ ਨਹੀਂ ਬੋਲ ਰਹੇ। ਪੰਜਾਬੀ ਗਾਇਕ ਜੱਸ ਬਾਜਵਾ ਨੇ ਆਪਣੇ ਕਈ ਧਰਨਿਆਂ 'ਚ ਕਿਹਾ ਸੀ ਕਿ ਗੁਰੂ ਰੰਧਾਵਾ ਪੰਜਾਬ ਦਾ ਪੁੱਤਰ ਹੈ, ਉਸ ਨੂੰ ਕਿਸਾਨਾਂ ਬਾਰੇ ਗੱਲ ਕਰਨੀ ਚਾਹੀਦੀ ਹੈ।

ਹੁਣ ਆਪਣੀ ਚੁੱਪ ਤੋੜਦਿਆਂ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਗੁਰੂ ਨੇ ਲਿਖਿਆ, 'ਮੈਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਕਿਸਾਨਾਂ ਬਾਰੇ ਵਿਚਾਰ ਸਾਂਝਾ ਕਰ ਚੁੱਕਾ ਹਾਂ ਤੇ ਹਮੇਸ਼ਾ ਹੀ ਮੇਰੇ ਗੀਤਾਂ ਵਿਚ ਆਪਣੇ ਸਾਫ਼ ਬੋਲ ਦੇ ਜ਼ਰੀਏ ਸਾਡੀ ਪੰਜਾਬੀ ਭਾਸ਼ਾ ਨੂੰ ਵਿਸ਼ਵ-ਵਿਆਪੀ ਤੌਰ 'ਤੇ ਉਤਸ਼ਾਹਤ ਕਰਦਾ ਹਾਂ।

ਉਨ੍ਹਾਂ ਲਿਖਿਆ, 'ਮੇਰੇ ਦਾਦਾ ਤੇ ਮੇਰੇ ਪਿਤਾ ਜੀ ਸਾਰੇ ਕਿਸਾਨ ਹਨ ਤੇ ਹਮੇਸ਼ਾਂ ਸਾਡੇ ਕਿਸਾਨਾਂ, ਸਾਡੀ ਧਰਤੀ ਤੇ ਪੰਜਾਬ ਦਾ ਸਮਰਥਨ ਕਰਨਗੇ। ਮੈਂ ਪਿਛਲੇ ਸਾਲਾਂ ਦੌਰਾਨ ਪੰਜਾਬ ਪ੍ਰਤੀ ਆਪਣੇ ਵੱਲੋਂ ਕੀਤੇ ਦਾਨ ਜਾਂ ਕਿਸੇ ਲੁਕਵੇਂ ਯੋਗਦਾਨ ਬਾਰੇ ਨਾਂ ਲੈਣ ਜਾਂ ਜਨਤਕ ਐਲਾਨ ਕਰਨ ਤੋਂ ਗੁਰੇਜ਼ ਕਰਨਾ ਚਾਹੁੰਦਾ ਹਾਂ। ਬੇਨਤੀ ਹੈ ਕਿ ਸੋਸ਼ਲ ਮੀਡੀਆ ਦੀ ਨਾਕਾਰਾਤਮਕਤਾ ਨੂੰ ਨਜ਼ਰਅੰਦਾਜ਼ ਕੀਤਾ ਜਾਵੇ।'

View this post on Instagram
 
To My Punjab and Farmers. I have already shared about the farmers on social media and have always proactively promoted our Punjabi language worldwide through my clean lyrics in my songs. My grandfather, his grandfather and my dad are all farmers and will always support our farmers and our land, Punjab. I want to refrain from taking names or making public announcements about donations or any hidden contributions I have done from my end towards Punjab in the past years. It is a request not to overlook , just so on to build on social media negativity. I sincerely urge Indian government to look into the farmer bill once again and arrange meeting with the seniors from Punjab and ask them if the bill is feasible or not. Thankyou all for the love and support always Love and Regards, Guru Randhawa ਮੈਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ ਕਿਸਾਨਾਂ ਬਾਰੇ ਸਾਂਝਾ ਕਰ ਚੁੱਕਾ ਹਾਂ ਅਤੇ ਹਮੇਸ਼ਾ ਹੀ ਮੇਰੇ ਗੀਤਾਂ ਵਿਚ ਆਪਣੇ ਸਾਫ ਬੋਲ ਦੇ ਜ਼ਰੀਏ ਸਾਡੀ ਪੰਜਾਬੀ ਭਾਸ਼ਾ ਨੂੰ ਵਿਸ਼ਵਵਿਆਪੀ ਤੌਰ' ਤੇ ਉਤਸ਼ਾਹਤ ਕਰਦਾ ਹਾਂ. ਮੇਰੇ ਦਾਦਾ, ਉਸ ਦੇ ਦਾਦਾ ਅਤੇ ਮੇਰੇ ਪਿਤਾ ਜੀ ਸਾਰੇ ਕਿਸਾਨ ਹਨ ਅਤੇ ਹਮੇਸ਼ਾਂ ਸਾਡੇ ਕਿਸਾਨਾਂ ਅਤੇ ਸਾਡੀ ਧਰਤੀ, ਪੰਜਾਬ ਦਾ ਸਮਰਥਨ ਕਰਨਗੇ. ਮੈਂ ਪਿਛਲੇ ਸਾਲਾਂ ਦੌਰਾਨ ਪੰਜਾਬ ਪ੍ਰਤੀ ਆਪਣੇ ਅੰਤ ਤੋਂ ਕੀਤੇ ਦਾਨ ਜਾਂ ਕਿਸੇ ਲੁਕਵੇਂ ਯੋਗਦਾਨ ਬਾਰੇ ਨਾਮ ਲੈਣ ਜਾਂ ਜਨਤਕ ਐਲਾਨ ਕਰਨ ਤੋਂ ਗੁਰੇਜ਼ ਕਰਨਾ ਚਾਹੁੰਦਾ ਹਾਂ. ਬੇਨਤੀ ਹੈ ਕਿ ਸੋਸ਼ਲ ਮੀਡੀਆ ਦੀ ਨਾਕਾਰਾਤਮਕਤਾ ਨੂੰ ਵਧਾਉਣ ਲਈ, ਇਸ ਨੂੰ ਅਣਡਿੱਠ ਨਾ ਕਰੋ. ਮੈਂ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਉਹ ਇੱਕ ਵਾਰ ਫਿਰ ਕਿਸਾਨ ਬਿੱਲ ਨੂੰ ਵੇਖਣ ਅਤੇ ਪੰਜਾਬ ਦੇ ਬਜ਼ੁਰਗਾਂ ਨਾਲ ਮੁਲਾਕਾਤ ਦਾ ਪ੍ਰਬੰਧ ਕਰਨ ਅਤੇ ਉਨ੍ਹਾਂ ਨੂੰ ਪੁੱਛਣ ਕਿ ਬਿੱਲ ਸੰਭਵ ਹੈ ਜਾਂ ਨਹੀਂ। ਧੰਨਵਾਦ ਅਤੇ ਪਿਆਰ ਲਈ ਹਮੇਸ਼ਾ ਪਿਆਰ ਅਤੇ ਸਤਿਕਾਰ, ਗੁਰੂ ਰੰਧਾਵਾ

A post shared by Guru Randhawa (@gururandhawa) on

ਤਸਵੀਰਾਂ ਬੋਲਦੀਆਂ! ਸਿੱਧੂ ਨੇ ਇੰਝ ਮਾਰੀ ਐਂਟਰੀ, ਕਾਂਗਰਸ ਹੁਣ ਤਬੀਦੀਲੀ ਦੇ ਰਾਹ

ਗੁਰੂ ਰੰਧਾਵਾ ਨੇ ਕਿਹਾ, 'ਮੈਂ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਉਹ ਇੱਕ ਵਾਰ ਫਿਰ ਕਿਸਾਨ ਬਿੱਲ ਨੂੰ ਵੇਖਣ ਅਤੇ ਪੰਜਾਬ ਦੇ ਬਜ਼ੁਰਗਾਂ ਨਾਲ ਮੁਲਾਕਾਤ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਪੁੱਛਣ ਕਿ ਬਿੱਲ ਸੰਭਵ ਹੈ ਜਾਂ ਨਹੀਂ।' ਇੰਨਾ ਹੀ ਨਹੀਂ ਇੰਟਰਨੈਸ਼ਨਲ ਸਟਾਰ ਹੋਣ ਕਾਰਨ ਗੁਰੂ ਨੇ ਆਪਣੀ ਇਸ ਪੋਸਟ ਨੂੰ ਪੰਜਾਬੀ ਤੋਂ ਇਲਾਵਾ ਹਿੰਦੀ , ਇੰਗਲਿਸ਼ ਤੇ ਉਰਦੂ ਵਿਚ ਵੀ ਸਾਂਝਾ ਕੀਤਾ।

ਕੋਰੋਨਾ ਵਾਇਰਸ ਦੀ ਸਥਿਤੀ ਮੁਤਾਬਕ ਹੀ ਭਾਰਤ ਵੱਲੋਂ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Embed widget