ਪੜਚੋਲ ਕਰੋ

ਹੈਪੀ ਰਾਏਕੋਟੀ ਨੇ Ninja ਲਈ ਤਿਆਰ ਕੀਤਾ ਗੀਤ 'Be ready'

ਹੈਪੀ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਣ ਵਾਲਾ ਇਹ ਤੀਸਰਾ ਗੀਤ ਹੋਵੇਗਾ। ਇਸ ਤੋਂ ਪਹਿਲਾ ਹੈਪੀ ਆਪਣੇ ਚੈਨਲ 'ਤੇ ਵਾਹਗੁਰੂ ਅਤੇ ਕਿਸਾਨੀ ਹੋਕਾ ਗੀਤ ਰਿਲੀਜ਼ ਕਰ ਚੁੱਕੇ ਹਨ। ਜੋ ਹੈਪੀ ਦੀ ਆਵਾਜ਼ ਵਿਚ ਹੀ ਸੀ।

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਇਨ੍ਹਾਂ ਦਿਨੀਂ ਇੱਕ ਟ੍ਰੈਂਡ ਕਾਫੀ ਫੋਲੋ ਕੀਤਾ ਜਾ ਰਿਹਾ ਹੈ। ਤੇ ਇ ਟ੍ਰੈਂਡ ਹੈ ਗਾਇਕ ਤੇ ਗੀਤਕਾਰ ਦਾ ਆਪਣਾ-ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦਾ। ਜਿਸ 'ਤੇ ਸਭ ਆਪਣੇ ਪ੍ਰੋਜੈਕਟਸ ਨੂੰ ਰਿਲੀਜ਼ ਕਰਦੇ ਹਨ। ਇਸ ਟ੍ਰੈਂਡ ਨੂੰ ਹੁਣ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਨੇ ਵੀ ਫੋਲੋ ਕੀਤਾ ਹੈ। ਇਸ ਦੇ ਨਾਲ ਹੀ ਖ਼ਬਰ ਹੈ ਤਿ ਹੈਪੀ ਆਪਣੇ ਯੂਟਿਊਬ ਚੈਨਲ 'ਤੇ ਗਾਇਕ ਨਿੰਜਾ ਨਾਲ ਇੱਕ ਵੱਡਾ ਗੀਤ ਲੈ ਕੇ ਆਉਣ ਵਾਲੇ ਹਨ। ਜੀ ਹਾਂ ਤੁਸੀਂ ਸਹੀ ਪੜ੍ਹੀਆ। ਇਸ ਦੇ ਨਾਲ ਹੀ ਦੱਸ ਦਈਏ ਕਿ ਦੋਵਾਂ ਦੇ ਇਸ ਗਾਣੇ ਦਾ ਨਾਂ ਹੋਵੇਗਾ Be Ready, ਜਿਸ ਦਾ ਟੀਜ਼ਰ ਵੀ ਰਿਲੀਜ਼ ਹੋ ਚੁੱਕਿਆ ਹੈ

ਦੱਸ ਦਈਏ ਕਿ ਇਸ ਗਾਣੇ ਦੇ ਗ੍ਰੈਂਡ ਹੋਣਾ ਦਾ ਅੰਦਾਜ਼ਾ ਇਸਦੇ ਟੀਜ਼ਰ ਤੋਂ ਹੀ ਲਗਾਇਆ ਜਾ ਸਕਦਾ ਹੈਇਸ ਗਾਣੇ 'ਚ ਪੰਜਾਬੀ ਅਦਾਕਾਰ ਯਾਦ ਗਰੇਵਾਲ, ਮਹਾਵੀਰ ਭੁੱਲਰ ਵੀ ਨਜ਼ਰ ਆਉਣਗੇ। ਜੇਕਰ ਇਸ ਦੇ ਮਿਊਜ਼ਿਕ ਦੀ ਗੱਲ ਕਰੀਏ ਤਾਂ ਮਿਊਜ਼ਿਕ ਤਿਆਰ ਕੀਤਾ ਹੈ ਦੇਸੀ ਕਰੁ ਨੇ ਅਤੇ ਇਸ ਗਾਣੇ ਨੂੰ ਲਿਖਿਆ ਵੀ ਖੁਦ ਹੈਪੀ ਰਾਏਕੋਟੀ ਨੇ ਹੈ।

ਹੈਪੀ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਣ ਵਾਲਾ ਇਹ ਤੀਸਰਾ ਗੀਤ ਹੋਵੇਗਾ ਇਸ ਤੋਂ ਪਹਿਲਾ ਹੈਪੀ ਆਪਣੇ ਚੈਨਲ 'ਤੇ ਵਾਹਗੁਰੂ ਤੇ ਕਿਸਾਨੀ ਹੋਕਾ ਗੀਤ ਰਿਲੀਜ਼ ਕਰ ਚੁੱਕੇ ਹਨਜੋ ਹੈਪੀ ਦੀ ਆਵਾਜ਼ ਵਿਚ ਹੀ ਸੀ। ਪਰ ਹੈਪੀ ਦੇ ਚੈਨਲ 'ਤੇ ਆਉਣ ਵਾਲਾ ਇਹ ਤੀਸਰਾ ਗੀਤ ਤਹਾਨੂੰ ਸਭ ਨੂੰ ਨਿੰਜਾ ਦੀ ਆਵਾਜ਼ ਵਿਚ ਸੁਨਣ ਨੂੰ ਮਿਲੇਗਾਇਸ ਗੀਤ ਨੂੰ ਸੁਣਨ ਲਈ ਫੈਨਜ਼ ਨੂੰ 27 ਅਪ੍ਰੈਲ ਦਾ ਇੰਤਜ਼ਾਰ ਕਰਨਾ ਪਵੇਗਾਸਾਡੇ ਵਲੋਂ ਹੈਪੀ ਰਾਏਕੋਟੀ ਦੇ ਇਸ ਨਵੇਂ ਵੈਂਚਰ ਲਈ ਹੈਪੀ ਨੂੰ ਬਹੁਤ ਬਹੁਤ ਮੁਬਾਰਕਾਂ

ਇਹ ਵੀ ਪੜ੍ਹੋ: Corona Cases in Punjab: ਰੁੱਕਣ ਦਾ ਨਾਂਅ ਨਹੀਂ ਲੈ ਰਹੀ ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ, ਸਾਹਮਣੇ ਆਏ ਹੈਰਾਨ ਕਰਨ ਵਾਲੇ ਅੰਕੜੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget