ਪੜਚੋਲ ਕਰੋ

ਬਾਰਸ਼ 'ਚ ਖੇਡਣਾ ਪੰਜਾਬੀ ਸਿੰਗਰ ਹਾਰਡੀ ਨੂੰ ਪਿਆ ਭਾਰੀ, ਖੇਡਦੇ ਸਮੇਂ ਦੋ ਵਾਰ ਫਿਸਲੇ, ਵੀਡੀਓ ਵਾਇਰਲ

ਹਾਰਡੀ ਸੰਧੂ ਇੱਕ ਵੀਡੀਓ ਵਿੱਚ ਆਪਣੇ ਦੋਸਤਾਂ ਨਾਲ ਗੇਮ ਖੇਡਦੇ ਹੋਏ ਦਿਖਾਈ ਦੇ ਰਿਹਾ ਹੈ ਪਰ ਮੀਂਹ ਵਿੱਚ ਖੇਡਦਿਆਂ ਹਾਰਡੀ ਸੰਧੂ ਦਾ ਪੈਰ ਤਿਲਕ ਜਾਂਦਾ ਹੈ ਤੇ ਉਹ ਅਚਾਨਕ ਡਿੱਗ ਜਾਂਦਾ ਹੈ।

ਚੰਡੀਗੜ੍ਹ: ਪੰਜਾਬ ਦੇ ਫੇਮਸ ਸਿੰਗਰ ਹਾਰਡੀ ਸੰਧੂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਨਾ ਸਿਰਫ ਆਪਣੇ ਗੀਤਾਂ ਨਾਲ ਲੋਕਾਂ ਦਾ ਦਿਲ ਜਿੱਤਿਆ, ਬਲਕਿ ਹਮੇਸ਼ਾ ਆਪਣੇ ਲਾਈਫ ਸਟਾਇਲ ਨਾਲ ਉਹ ਚਰਚਾ ਵਿੱਚ ਰਹਿੰਦੇ ਹਨ। ਦੱਸ ਦਈਏ ਕਿ ਹੁਣ ਹਾਰਡੀ ਸੰਧੂ ਦੀ ਇੱਕ ਵੀਡੀਓ ਸਾਰਿਆਂ ਦਾ ਧਿਆਨ ਆਪਣੇ ਵੱਲ ਆ ਰਹੀ ਹੈ, ਜਿਸ ਵਿੱਚ ਉਹ ਆਪਣੇ ਦੋਸਤਾਂ ਨਾਲ ਗੇਮਾਂ ਖੇਡਦੇ ਦਿਖਾਈ ਦੇ ਰਹੇ ਹਨ ਪਰ ਮੀਂਹ ਵਿੱਚ ਖੇਡਦਿਆਂ ਹਾਰਡੀ ਸੰਧੂ ਦਾ ਪੈਰ ਤਿਲਕ ਗਿਆ ਤੇ ਉਹ ਅਚਾਨਕ ਡਿੱਗ ਜਾਂਦੇ ਹਨ। ਅਜਿਹਾ ਇੱਕ ਨਹੀਂ ਸਗੋਂ ਦੋ ਵਾਰ ਹੁੰਦਾ ਹੈ।
View this post on Instagram
 
Kai baar aisa bhi ho jaata hai🤪🤪Accident during this fun game. #ReelItFeelIt #ReelKaroFeelKaro #Bloopers #Fun #Adventure #Rain #Weather #Games #farm

A post shared by Harrdy Sandhu (@harrdysandhu) on

ਇਸ ਵੀਡੀਓ ਨੂੰ ਹਾਰਡੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤਾ ਹੈ, ਜੋ ਫੈਨਸ ਦਾ ਸਾਰਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਵੀਡੀਓ ਵਿਚ ਡਿੱਗਦਿਆਂ ਹਾਰਡੀ ਦੀ ਟੋਪੀ ਵੀ ਉੱਥੇ ਹੀ ਰਹਿ ਜਾਂਦੀ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, "ਇਹ ਕਈ ਵਾਰ ਹੋ ਜਾਂਦਾ ਹੈ। ਅਕਸਰ, ਮਜ਼ੇਦਾਰ ਖੇਡ ਵਿੱਚ ਹਾਦਸੇ ਵਾਪਰਦੇ ਹਨ।" ਇਸ ਤੋਂ ਇਲਾਵਾ ਹਾਰਡੀ ਸੰਧੂ ਨੇ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਸ ਵਿੱਚ ਉਹ ਆਪਣੇ ਦੋਸਤਾਂ ਨਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਹਾਰਡੀ ਨੇ ਆਪਣੇ ਗੀਤਾਂ ਨਾਲ ਪੰਜਾਬੀ ਇੰਡਸਟਰੀ ‘ਚ ਕਾਫੀ ਧਮਾਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਹਾਰਡੀ ਸੰਧੂ ਜਲਦ ਹੀ ਫਿਲਮ 83 ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਹਾਰਡੀ ਸੰਧੂ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੇ ਨਾਲ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget