ਪੜਚੋਲ ਕਰੋ

Preet Aujla: ਕੈਨੇਡੀਅਨ ਅਦਾਕਾਰਾ ਦਾ ਪੰਜਾਬੀ ਸਿਨੇਮਾ 'ਚ ਜਲਵਾ! ਸਿੱਧੂ ਮੂਸੇਵਾਲਾ ਨਾਲ ਵੀ ਕਰ ਚੁੱਕੀ ਕੰਮ

Preet Aujla: ਫ਼ਿਲਮ 'ਮੁੰਡਾ ਸਾਊਥਹਾਲ' ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਕੈਨੇਡੀਅਨ ਅਦਾਕਾਰਾ ਪ੍ਰੀਤ ਔਜਲਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਜਲਦ ਹੀ

Preet Aujla: ਫ਼ਿਲਮ 'ਮੁੰਡਾ ਸਾਊਥਹਾਲ' ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਕੈਨੇਡੀਅਨ ਅਦਾਕਾਰਾ ਪ੍ਰੀਤ ਔਜਲਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਜਲਦ ਹੀ ਇਹ ਅਦਾਕਾਰਾ ਪੰਜਾਬੀ ਫ਼ਿਲਮ 'ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ' ਨਾਲ ਫਿਰ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੀ ਹੈ।

ਅਦਾਕਾਰੀ ਤੋਂ ਪਹਿਲਾਂ ਸੀਏ ਵਜੋਂ ਕੀਤੀ ਨੌਕਰੀ...

ਦੱਸ ਦੇਈਏ ਕਿ ਮੂਲ ਰੂਪ ਵਿਚ ਪੰਜਾਬ ਨਾਲ ਸਬੰਧਤ, ਪਰ ਕੈਨੇਡਾ ਵਿਖੇ ਜੰਮਪਲ ਤੇ ਪੜ੍ਹਾਈ ਕਰਨ ਵਾਲੀ ਅਦਾਕਾਰਾ ਪ੍ਰੀਤ ਔਜਲਾ ਯੂਬੀਸੀ ਤੋਂ ਬਿਜਨੈਸ ਡਿਗਰੀ ਹਾਸਿਲ ਕਰਨ ਦੇ ਨਾਲ ਨਾਲ ਚਾਰਟਰਡ ਅਕਾਊਂਟੈਂਟ ਵਜੋਂ ਸੇਵਾਵਾਂ ਦੇ ਚੁੱਕੀ ਹੈ, ਜਿਨ੍ਹਾਂ ਵੱਲੋ ਅਪਣੇ ਅਦਾਕਾਰੀ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਉਸਨੇ ਆਪਣੇ ਇਸ ਰੁਤਬੇ ਨੂੰ ਵੀ ਦਰਕਿਨਾਰ ਕਰ ਦਿੱਤਾ।

'ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ' ਫਿਲਮ ਬਾਰੇ ਖਾਸ...

ਇਸ ਨਵੀਂ ਫ਼ਿਲਮ ਦਾ ਲੇਖਣ ਅਤੇ ਨਿਰਦੇਸ਼ਨ ਸੁੱਖ ਸੰਘੇੜਾ ਵੱਲੋ ਕੀਤਾ ਗਿਆ ਹੈ। 'ਮੋਸ਼ਨ ਫ਼ਿਲਮਜ ਅਤੇ ਡੇਸਟੀਨੋ ਫ਼ਿਲਮਜ ਦੇ ਬੈਨਰ ਹੇਠ ਬਣਾਈ ਗਈ ਅਤੇ ਪ੍ਰਾਈਮ ਰਿਕਾਰਡਜ਼' ਦੀ ਐਸੋਸੀਏਸ਼ਨ ਅਧੀਨ ਪ੍ਰਸਤੁਤ ਕੀਤੀ ਜਾ ਰਹੀ ਇਸ ਰੋਮਾਂਟਿਕ -ਸੰਗੀਤਮਈ ਅਤੇ ਦਿਲਚਸਪ ਡਰਾਮਾ ਫ਼ਿਲਮ ਵਿਚ ਅਰਮਾਨ ਬੇਦਿਲ ਅਤੇ ਪ੍ਰੀਤ ਔਜਲਾ ਲੀਡ ਜੋੜੀ ਵਜੋ ਨਜ਼ਰ ਆਉਣਗੇ। ਇਸ ਤੋਂ ਇਲਾਵਾ, ਸਰਦਾਰ ਸੋਹੀ, ਡੈਨੀ ਹੋਜੇ ਅਤੇ ਉਮੰਗ ਕੁਮਾਰ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ਸਿਨੇਮਾ ਘਰਾਂ ਵਿੱਚ 25 ਅਕਤੂਬਰ 2024 ਨੂੰ ਰਿਲੀਜ ਹੋਵੇਗੀ।

View this post on Instagram
 
A post shared by P R E E T•A U J L A (@preet.aujlaa)

ਵੀਡੀਓਜ਼ ਗੀਤਾਂ 'ਚ ਆਈ ਨਜ਼ਰ...

'ਮਿਊਜ਼ਿਕ ਵੀਡੀਓਜ਼ ਤੋਂ ਅਪਣੇ ਅਦਾਕਾਰੀ ਕਰਿਅਰ ਦਾ ਆਗਾਜ਼ ਕਰਨ ਵਾਲੀ ਇਹ ਹੋਣਹਾਰ ਅਦਾਕਾਰਾ ਪ੍ਰੀਤ ਔਜਲਾ ਸਵ. ਸਿੱਧੂ ਮੂਸੇਵਾਲਾ ਤੋਂ ਇਲਾਵਾ ਰਣਜੀਤ ਬਾਵਾ ਅਤੇ ਕਾਕਾ ਦੇ ਸੰਗ਼ੀਤਕ ਵੀਡੀਓਜ਼ ਨੂੰ ਵੀ ਚਾਰ ਚੰਨ ਲਾਉਣ ਵਿਚ ਅਹਿਮ ਭੂਮਿਕਾ ਨਿਭਾ ਚੁੱਕੀ ਹੈ। ਵਰਕਫਰੰਟ ਦੀ ਗੱਲ ਕਰਿਏ ਤਾਂ ਪ੍ਰੀਤ ਔਜਲਾ ਨੂੰ ਫਿਲਮ 'ਆਪਣੇ ਘਰ ਬੇਗਾਣੇ 'ਚ ਵੀ ਬਤੌਰ ਲੀਡ ਅਦਾਕਾਰਾ ਵਜੋਂ ਨਜ਼ਰ ਆਵੇਗੀ  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget