ਪੜਚੋਲ ਕਰੋ

Himanshi Khurana ਦੀ ਫ਼ਿਲਮਾਂ 'ਚ ਐਂਟਰੀ, ਗਿੱਪੀ ਨਾਲ ' ਸ਼ਾਵਾ ਨੀ ਗਾਰਦਾਰੀ ਲਾਲ' ਦੀ ਸ਼ੂਟਿੰਗ ਸ਼ੁਰੂ

ਬਿੱਗ ਬੌਸ ਖ਼ਤਮ ਹੋਣ ਤੋਂ ਬਾਅਦ ਫੈਨਸ ਹਿਮਾਂਸ਼ੀ ਖੁਰਾਮਾ ਨੂੰ ਫ਼ਿਲਮ 'ਚ ਦੇਖਣ ਲਈ ਕਾਫੀ ਐਕਸਾਈਟਿਡ ਹਨ। ਇਹ ਹਿਮਾਂਸ਼ੀ ਦੀ ਗਿੱਪੀ ਨਾਲ ਪਹਿਲੀ ਫਿਲਮ ਹੋਏਗੀ। ਗੀਤਾਂ ਨਾਲ ਤਾਂ ਹਿਮਾਂਸ਼ੀ ਦਰਸ਼ਕਾਂ ਦਾ ਮਨੋਰੰਜਨ ਲਗਾਤਾਰ ਕਰ ਰਹੀ ਹੈ।

ਚੰਡੀਗੜ੍ਹ: ਬਿੱਗ ਬੌਸ ਦੀ ਸਾਬਕਾ ਕੰਟੈਸਟੇਂਟ ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ (Himanshi Khurana) ਹੁਣ ਕੁਝ ਨਵਾਂ ਕਰਨ ਲਈ ਤਿਆਰ ਹੈ। ਉਹ ਜਲਦੀ ਹੀ ਫੈਨਸ ਨੂੰ ਸਿਲਵਰ ਸਕਰੀਨ 'ਤੇ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਹਿਮਾਂਸ਼ੀ ਦੇ ਫੈਨਸ ਨੂੰ ਉਸ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਹੁਣ ਹਿਮਾਂਸ਼ੀ ਨੇ ਆਪਣੇ ਚਾਹੁਣਵਾਲਿਆਂ ਲਈ ਖੁਸ਼ਖਬਰੀ ਸਾਂਝੀ ਕੀਤੀ ਹੈ।

ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਜਲਦੀ ਹੀ ਪੰਜਾਬੀ ਰੌਕਸਟਾਰ ਗਿੱਪੀ ਗਰੇਵਾਲ (Gippy Grewal) ਦੇ ਨਾਲ ਫ਼ਿਲਮ 'ਸ਼ਾਵਾ ਨੀ ਗਰਦਾਰੀ ਲਾਲ' (Film Shava Ni Girdhari Lal) 'ਚ ਨਜ਼ਰ ਆਉਣ ਵਾਲੀ ਹੈ। ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਹਿਮਾਂਸ਼ੀ ਨੇ ਇਸ ਫ਼ਿਲਮ ਦੀ ਸ਼ੂਟਿੰਹ ਵੀ ਸ਼ੁਰੂ ਕਰ ਦਿੱਤੀ ਹੈ। ਹਿਮਾਂਸ਼ੀ ਅਤੇ ਗਿੱਪੀ ਦੀ ਇਸ ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ ਦੇ ਨੇੜੇ ਸ਼ੁਰੂ ਹੋ ਗਈ ਹੈ।

ਇਸ ਦੀ ਸ਼ੂਟਿੰਗ ਦੇ ਸ਼ੁਰੂ ਹੋਣ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਹਿਮਾਂਸ਼ੀ ਕਲੈਪ ਬੋਰਡ ਲੈ ਕੇ ਖੜ੍ਹੇ ਨਜ਼ਰ ਆ ਰਹੀ ਹੈ। ਇ'ਤੇ ਲਿਖਿਆ ਹੈ 'ਸ਼ਾਵਾ ਨੀ ਗਾਰਦਾਰੀ ਲਾਲ' ਜੋ ਕਿ ਫਿਲਮ ਦਾ ਟਾਈਟਲ ਹੈ। ਇਸ ਫਿਲਮ ਵਿਚ ਹਿਮਾਂਸ਼ੀ ਖੁਰਾਣਾ ਦੇ ਨਾਲ ਗਿਪੀ ਗਰੇਵਾਲ ਤੋਂ ਇਲਾਵਾ ਤੁਹਾਨੂੰ ਨੀਰੂ ਬਾਜਵਾ ਤੇ ਸੁਰੀਲੀਗੌਤਮ ਵੀ ਹੋਣਗੇ

ਦੱਸ ਦਈਏ ਕਿ ਇਸ ਫਿਲਮ ਨੂੰ ਖੁਦ ਗਿੱਪੀ ਡਾਰੈਕਟ ਕਰਨਗੇਫਿਲਮ ਨੂੰ ਰਾਣਾ ਰਣਬੀਰ ਨੇ ਲਿਖਿਆ ਹੈ ਅਤੇ ਇਸ ਫਿਲਮ ਵਿਚ ਰਾਣਾ ਐਕਟਿੰਗ ਕਰਦੇ ਵੀ ਨਜ਼ਰ ਆਉਣਗੇ। ਹੁਣ ਇਸ ਫ਼ਿਲਮ 'ਚ ਤਿੰਨ ਕੁੜੀਆਂ ਦੀ ਐਂਟਰੀ ਤਾਂ ਹੋ ਗਈ ਹੈ ਬਸ ਵੇਖਣਾ ਹੋੇਵਗਾ ਕਿ ਇਨ੍ਹਾਂ ਨਾਲ ਗਿੱਪੀ ਅਤੇ ਰਾਣਾ ਰਣਬੀਰ ਕਿਵੇਂ ਮਸਤੀ ਕਰਦੇ ਹਨ।

ਇਹ ਵੀ ਪੜ੍ਹੋ: Breaking News: ਕਿਸਾਨਾਂ ਵਲੋਂ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਰੋਡ ਜਾਮ, ਰਾਕੇਸ਼ ਟਿਕੈਤ 'ਤੇ ਹਮਲੇ ਮਗਰੋਂ ਕਿਸਾਨਾਂ ਦਾ ਗੁੱਸਾ ਸਤਵੇਂ ਅਸਮਾਨ 'ਤੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੰਜਾਬ ਸਣੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਲਰਟ, ਕੱਲ੍ਹ ਤੋਂ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਵੀ ਹੋ ਸਕਦਾ ਵਾਧਾ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 21-12-2024

ਪੰਜਾਬ 'ਚ 5 ਨਗਰ ਨਿਗਮਾਂ 'ਚ ਅੱਜ ਪੈਣਗੀਆਂ ਵੋਟਾਂ, ਕਿਸ ਦੀ ਬਣੇਗੀ ਸਰਕਾਰ, ਅੱਜ ਹੋਵੇਗਾ ਫੈਸਲਾ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Embed widget