ਪੜਚੋਲ ਕਰੋ

ਹਿਮਾਂਸ਼ੀ ਖੁਰਾਣਾ ਦਾ ਕੋਰੋਨਾ ਟੈਸਟ, ਜਾਣੋ ਕੀ ਆਈ ਰਿਪੋਰਟ

ਇੰਟਰਟੇਨਮੈਂਟ ਇੰਡਸਟਰੀ ਕੋਵਿਡ-19 ਸਬੰਧੀ ਅਲਰਟ ਮੋਡ 'ਚ ਹੈ। ਹੁਣ ਬਿੱਗ ਬੌਸ 13 ਦੀ ਕੰਟੈਸਟੈਂਟ ਰਹੀ ਹਿਮਾਂਸ਼ੀ ਖੁਰਾਣਾ ਦੀ ਤਬੀਅਤ ਦੋ ਦਿਨਾਂ ਤੋਂ ਖਰਾਬ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਕੋਵਿਡ-19 ਦਾ ਟੈਸਟ ਕਰਵਾਇਆ।

ਚੰਡੀਗੜ੍ਹ: ਬਾਲੀਵੁੱਡ ਦੇ ਨਾਲ-ਨਾਲ ਕੋਵਿਡ-19 ਦਾ ਪ੍ਰਕੋਪ ਪੰਜਾਬੀ ਇੰਡਸਟਰੀ ‘ਚ ਵੀ ਆਪਣਾ ਅਸਰ ਦਿਖਾ ਰਿਹਾ ਹੈ। ਅਮਿਤਾਭ ਬੱਚਨ, ਐਸ਼ਵਰਿਆ ਰਾਇ ਬੱਚਨ ਤੇ ਅਰਾਧਿਆ ਦਾ ਕੋਵਿਡ-19 ਟੈਸਟ ਪੌਜ਼ੇਟਿਵ ਆਉਣ ਤੋਂ ਬਾਅਦ ਸਿਤਾਰਿਆਂ ਵਿੱਚ ਦਹਿਸ਼ਤ ਪੈਦਾ ਹੋ ਗਈ ਹੈ। ਟੀਵੀ ਅਦਾਕਾਰਾਂ ਦੇ ਵੀ ਕੋਵਿਡ-19 ਤੋਂ ਪੀੜਤ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਅਜਿਹੇ ‘ਚ ਹੁਣ ਇੰਟਰਟੇਨਮੈਂਟ ਇੰਡਸਟਰੀ ਕੋਵਿਡ-19 ਸਬੰਧੀ ਅਲਰਟ ਮੋਡ 'ਚ ਹੈ। ਹੁਣ ਬਿੱਗ ਬੌਸ 13 ਦੀ ਕੰਟੈਸਟੈਂਟ ਰਹੀ ਹਿਮਾਂਸ਼ੀ ਖੁਰਾਣਾ ਦੀ ਤਬੀਅਤ ਦੋ ਦਿਨਾਂ ਤੋਂ ਖਰਾਬ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਕੋਵਿਡ-19 ਦਾ ਟੈਸਟ ਕਰਵਾਇਆ।
ਹਿਮਾਂਸ਼ੀ ਦੀ ਮੈਨੇਜਰ ਨਿਧੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਹਿਮਾਂਸ਼ੀ ਦੋ ਦਿਨ ਤੋਂ ਠੀਕ ਮਹਿਸੂਸ ਨਹੀਂ ਕਰ ਰਹੀ ਹੈ। ਕੋਵਿਡ-19 ਦਾ ਟੈਸਟ ਹੋ ਚੁੱਕਿਆ ਹੈ। ਰਿਪੋਰਟ ਦਾ ਇੰਤਜ਼ਾਰ ਹੈ। ਤੁਹਾਡੇ ਸਾਰਿਆਂ ਨਾਲ ਸ਼ੇਅਰ ਕਰਾਂਗੀ। ਖ਼ਾਸ ਗੱਲ ਇਹ ਹੈ ਕਿ ਇਸ ਟਵੀਟ ਤੋਂ ਬਾਅਦ ਹਿਮਾਂਸ਼ੀ ਦੇ ਫੈਨਜ਼ ਤਾਂ ਉਨ੍ਹਾਂ ਦੀ ਸਿਹਤ ਦੀ ਕਾਮਨਾ ਕਰ ਰਹੇ ਹਨ, ਆਸਿਮ ਰਿਆਜ਼ ਦੇ ਫੈਨਜ਼ ਵੀ ਹਿਮਾਂਸ਼ੀ ਦੀ ਰਿਪੋਰਟ ਨੈਗੇਟਿਵ ਆਉਣ ਦੀ ਦੁਆ ਕਰਦੇ ਹਨ। ਫੈਨਜ਼ ਲਿਖ ਰਹੇ ਹਨ ਕਿ ਤੁਸੀਂ ਚਿੰਤਾ ਨਾ ਕਰੋ, ਰਿਪੋਰਟ ਨੈਗੇਟਿਵ ਆਵੇਗੀ। ਪਰ ਆਪਣਾ ਧਿਆਨ ਰੱਖਣਾ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget