ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਹਾਲੀਵੁੱਡ ਰੈਪਰ Stefflon Don, ਪੰਜਾਬੀ ਪਹਿਰਾਵੇ 'ਚ ਇੰਝ ਆਈ ਨਜ਼ਰ

British Rapper Stefflon Don In Amritsar: ਬ੍ਰਿਟਿਸ਼ ਰੈਪਰ ਸਟੈਫ਼ਲੋਨ ਡੌਨ (Stefflon Don) ਇਨ੍ਹੀਂ ਦਿਨੀਂ ਪੰਜਾਬ ਵਿੱਚ ਹੈ। ਉਹ ਇੱਥੇ ਦੇ ਪੰਜਾਬੀ ਰੰਗਾਂ ਦਾ ਆੰਨਦ ਮਾਣ ਰਹੀ ਹੈ। ਦੱਸ ਦੇਈਏ ਕਿ ਉਹ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ

British Rapper Stefflon Don In Amritsar: ਬ੍ਰਿਟਿਸ਼ ਰੈਪਰ ਸਟੈਫ਼ਲੋਨ ਡੌਨ (Stefflon Don) ਇਨ੍ਹੀਂ ਦਿਨੀਂ ਪੰਜਾਬ ਵਿੱਚ ਹੈ। ਉਹ ਇੱਥੇ ਦੇ ਪੰਜਾਬੀ ਰੰਗਾਂ ਦਾ ਆੰਨਦ ਮਾਣ ਰਹੀ ਹੈ। ਦੱਸ ਦੇਈਏ ਕਿ ਉਹ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪੁਹੰਚੀ ਸੀ। ਇਸ ਦੌਰਾਨ ਉਸਨੇ ਮਰਹੂਮ ਗਾਇਕ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਦੌਰਾਨ ਉਸ ਵੱਲੋਂ ਸਿੱਧੂ ਦੀਆਂ ਤਾਰੀਫ਼ਾਂ ਦੇ ਪੁੱਲ ਵੀ ਬੰਨ੍ਹੇ ਗਏ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸਟੈਫ਼ਲੋਨ ਡੌਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ। ਜਿਸਦਾ ਵੀਡੀਓ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਸ ਦੌਰਾਨ ਹਾਲੀਵੁੱਡ ਰੈਪਰ ਚਿੱਟੇ ਰੰਗ ਦੇ ਪਹਿਰਾਵੇ ਵਿੱਚ ਦਿਖਾਈ ਦਿੱਤੀ। ਤੁਸੀ ਵੀ ਵੇਖੋ BritAsia TV ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਇਹ ਵੀਡੀਓ।

View this post on Instagram
 
A post shared by BritAsia TV (@britasiatv)

Stefflon Don ਦੀ ਗੱਲ ਕਰਿਏ ਤਾਂ ਉਸਨੇ ਪੰਜਾਬ ਆ ਪੰਜਾਬੀ ਲਿਬਾਸ ਵਿੱਚ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬ੍ਰਿਟਿਸ਼ ਰੈਪਰ Stefflon Don ਪੰਜਾਬ ਪੁੱਜੀ। ਖਾਸ ਗੱਲ ਇਹ ਹੈ ਕਿ ਉਸ ਨੇ ਮਾਨਸਾ ਪਹੁੰਚ ਸਿੱਧੂ ਦੇ ਮਾਤਾ ਅਤੇ ਪਿਤਾ ਨਾਲ ਮੁਲਾਕਾਤ ਕੀਤੀ, ਇਸ ਤੋਂ ਇਲਾਵਾ ਉਹ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕਰਦੇ ਹੋਏ ਦਿਖਾਈ ਦਿੱਤੀ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਹਾਲੀਵੁੱਡ ਰੈਪਰ Stefflon Don, ਪੰਜਾਬੀ ਪਹਿਰਾਵੇ 'ਚ ਇੰਝ ਆਈ ਨਜ਼ਰ

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਪਹੁੰਚੀ ਬ੍ਰਿਟਿਸ਼ ਰੈਪਰ ਨੇ ਸਿੱਧੂ ਦੀ ਤਾਰੀਫ ਵਿੱਚ ਕਈ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ  ‘‘ਮੈਂ ਸਿੱਧੂ ਮੂਸੇਵਾਲਾ ਨਾਲ ਕੁਝ ਸਮਾਂ ਬਿਤਾਇਆ ਸੀ ਤੇ ਮੈਂ ਕਹਿਣਾ ਚਾਹਾਂਗੀ ਕਿ ਉਹ ਲਾਜਵਾਬ ਨੌਜਵਾਨ ਸੀ। ਉਹ ਆਪਣੇ ਲੋਕਾਂ ਨਾਲ ਖੜ੍ਹਦਾ ਸੀ ਤੇ ਇਹੀ ਵਜ੍ਹਾ ਹੈ ਕਿ ਮੈਂ ਉਸ ਨੂੰ ਸਭ ਤੋਂ ਵੱਧ ਪਸੰਦ ਕਰਦੀ ਹਾਂ... ਸਿੱਧੂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗਾ।’’ ਸਟੈਫਲੋਨ ਨੇ ਕਿਹਾ ਕਿ ਉਹ ਇਕ ਗੀਤ ਦੀ ਸ਼ੂਟਿੰਗ ਵੀ ਇਸ ਇਲਾਕੇ ਵਿੱਚ ਕਰਕੇ ਜਾਵੇਗੀ। 

ਇਸ ਖਾਸ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਬਹੁਤ ਸਾਰੇ ਪ੍ਰਸ਼ੰਸਕ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਇਕੱਠੇ ਹੋਏ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਕੇਕ ਕੱਟਿਆ ਗਿਆ। ਕਈ ਥਾਵਾਂ ’ਤੇ ਛਬੀਲ ਅਤੇ ਖੂਨਦਾਨ ਦੇ ਕੈਂਪ ਵੀ ਲਗਾਏ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Panchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget